Firing In Amritsar Village

Firing In Amritsar Village: ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਫਾਇਰਿੰਗ, ਘਰਾਂ ਤੇ ਵਾਹਨਾਂ ਨੂੰ ਨੁਕਸਾਨ

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੱਗੂਪੁਰ ਛੰਨਾ ਵਿੱਚ ਰਸਤੇ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਦੋ ਧਿਰਾਂ ਵਿਚਾਲੇ ਤਕਰਾਰ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਾਇਰਿੰਗ ਦੌਰਾਨ ਦੋਵੇਂ ਧਿਰਾਂ ਦੇ 3 ਤੋਂ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ।
ਪੰਜਾਬ  ਸੂਬੇ  ਖਾਸ ਖਬਰ