ਗੋਆ ਵਿਭਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ 10 ਦਸੰਬਰ ਤੱਕ

Youth Congress Sachkahoon

ਗੋਆ ਵਿਭਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ 10 ਦਸੰਬਰ ਤੱਕ

ਪਣਜੀ। ਗੋਆ ਪ੍ਰਦੇਸ਼ ਕਾਂਗਰਸ ਨੇ ਕਿਹਾ ਕਿ ਪਾਰਟੀ 10 ਦਸੰਬਰ ਤੱਕ ਰਾਜ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰੇਗੀ। ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਗੋਆ ਇੰਚਾਰਜ ਦਿਨੇਸ਼ ਗੁੰਡੂ ਰਾਓ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ਅਸੀਂ 10 ਦਸੰਬਰ ਤੱਕ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਗੋਆ ਫਾਰਵਰਡ ਪਾਰਟੀ (ਜੀਐੱਫਪੀ) ਵਿਚਾਲੇ ਪ੍ਰੀ ਪੋਲ ਗਠਜੋੜ *ਤੇ ਗਠਜੋੜ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਰਾਓ ਨੇ ਕਿਹਾ, “ਭਸ਼ ਦੇ ਨੇਤਾਵਾਂ ਨੇ ਆਉਣ ਵਾਲੀਆਂ ਚੋਣਾਂ ਲਈ ਕਾਂਗਰਸ ਨੂੰ ਸਮਰਥਨ ਦਿੱਤਾ ਹੈ। ਅਸੀਂ ਇਸ ਗਠਜੋੜ ਦੇ ਆਗੂ ਹਾਂ। ਮੈਨੀਫੈਸਟੋ ਤਿਆਰ ਕਰਦੇ ਸਮੇਂ ਸਾਰਿਆਂ ਦੀ ਰਾਏ ਲਵਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ