ਪੰਜਾਬ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, ਡਾਕਟਰ ਬਲਜੀਤ ਕੌਰ ਇਕਲੌਤੀ ਮਹਿਲਾ ਮੰਤਰੀ

Punjab-New-Cabinet-696x383

10 ਵਿਧਾਇਕਾਂ ਨੇ ਮੰਤਰੀ ਵਜੋਂ ਚੁੱਕੀ ਸਹੁੰ

  • ਅੱਖਾਂ ਦੀ ਡਾਕਟਰ ਬਲਜੀਤ ਇਕਲੌਤੀ ਮਹਿਲਾ ਮੰਤਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼ )। ਪੰਜਾਬ ‘ਚ ‘ਆਪ’ ਦੀ ਜਿੱਤ ਤੋਂ ਬਾਅਦ ਅੱਜ ਇਸ ਦੇ 10 ਮੰਤਰੀਆਂ ਨੇ ਵੀ ਸਹੁੰ ਚੁੱਕੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਮਾਨ ਦੀ ਕੈਬਨਿਟ ਵਿੱਚ ਪੁਰਾਣੇ ਚਿਹਰਿਆਂ ਦੀ ਥਾਂ ਨਵੇਂ ਵਿਧਾਇਕਾਂ ਨੂੰ ਮੌਕਾ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਮਹਿਲਾ ਮੰਤਰੀ ਵੀ ਹੈ।

ਬ੍ਰਹਮ ਸ਼ੰਕਰ ਜ਼ਿੰਪਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਲਾਲਜੀਤ ਸਿੰਘ ਭੁੱਲਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਕੁਲਦੀਪ ਧਾਰੀਵਾਲ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਮੀਤ ਹੇਅਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਲਾਲਚੰਦ ਕਟਾਰਰੂਚਕ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਡਾ. ਵਿਜੈ ਸਿੰਗਲਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਹਰਭਜਨ ਸਿੰਘ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਡਾ. ਬਲਜੀਤ ਕੌਰ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਹਰਪਾਲ ਸਿੰਘ ਚੀਮਾ ਨੇ ਮੰਤਰੀ ਵਜੋਂ ਸਹੁੰ ਚੁੱਕੀ।
ਹਰਜੋਤ ਬੈਂਸ ਨੇ ਮੰਤਰੀ ਵਜੋਂ ਸਹੁੰ ਚੁੱਕੀ।

       

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here