ਸਾਡੇ ਨਾਲ ਸ਼ਾਮਲ

Follow us

28.9 C
Chandigarh
Wednesday, February 25, 2026
More
    Home Breaking News ਹਰਿਆਣਾ ’ਚ ਕੇਜ...

    ਹਰਿਆਣਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ, ਸੁਨੀਤਾ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

    Haryana News

    ਸੁਨੀਤਾ ਕੇਜਰੀਵਾਲ ਅਤੇ ਸੀਐਮ ਮਾਨ ਮੰਚ ’ਤੇ ਮੌਜ਼ੂਦ

    (ਸੱਚ ਕਹੂੰ ਨਿਊਜ਼) ਪੰਚਕੂਲਾ। ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ ਦਾ ਐਲਾਨ ਕੀਤਾ। Haryana News

    ਸੁਨੀਤਾ ਕੇਜਰੀਵਾਲ ਨੇ ਸੰਬੋਧਨ ਦੌਰਾਨ ਆਖਿਆ ਕਿ ਦਿੱਲੀ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਜਿੱਥੇ ਬਿਜਲੀ ਮੁਫਤ, ਸਿੱਖਿਆ ਮੁਫਤ, ਇਲਾਜ ਮੁਫ਼ਤ ਦਿੱਤਾ ਜਾ ਰਿਹਾ ਹੈ। ਇਸ ਤਰ੍ਹਾਂ ਹਰਿਆਣਾ ’ਚ ਵੀ ਸਰਕਾਰ ਆਉਣ ’ਤੇ ਇਹ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਹਰਿਆਣਾ ’ਚ ਔਰਤਾਂ ਨੂੰ 1000 ਰੁਪਏ ਵੀ ਮਿਲਣਗੇ।

    ਕੇਜਰੀਵਾਲ ਦੀਆਂ 5 ਗਾਰੰਟੀ

    • ਮੁਫਤ ਇਲ਼ਾਜ
    • ਮੁਫ਼ਤ ਸਿੱਖਿਆ
    • ਬਿਜਲੀ ਮੁਫ਼ਤ
    • ਮਹਿਲਾਵਾਂ ਨੂੰ 1000 ਰੁਪਏ ਮਹੀਨਾ
    • ਨੌਜਵਾਨਾਂ ਨੂੰ ਰੁਜ਼ਗਾਰ

    LEAVE A REPLY

    Please enter your comment!
    Please enter your name here