ਸਾਡੇ ਨਾਲ ਸ਼ਾਮਲ

Follow us

11.9 C
Chandigarh
Monday, February 16, 2026
More
    Home Breaking News ਦਿੱਲੀ ‘...

    ਦਿੱਲੀ ‘ਚ ਸਿਲੰਡਰ ਧਮਾਕ, ਪੰਜ ਮਰੇ

     ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਦੇ ਓਖਲਾ ਇਲਾਕੇ ਵਿੱਚ ਬੀਤੀ ਰਾਤ ਚਾਹ ਦੀ ਸਟਾਲ ‘ਤੇ ਗੈਸ ਸਿਲੰਡਰ ਵਿੱਚ ਧਮਾਕਾ ਹੋਣ ਨਾਲ ਘੱਟੋ-ਘੱਟ ਪੰਜ ਜਣੇ ਮਾਰੇ ਗਏ ਜਦੋਂ ਕਿ ਚਾਰ ਹੋ ਜ਼ਖ਼ਮੀ ਹੋ ਗਏ।
    ਅੱਗ ਬੁਝਾਊ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਨੂੰ ਰਾਤ ਕਰੀਬ 11:56 ‘ਤੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੰਜ ਅੱਗ ਬੁਝਾਊ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਲਗਭਗ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ  ਕਾਬੂ ਪਾਇਆ ਗਿਆ। ਪੁਲਿਸ ਸੂਤਰਾਂ ਅਨੁਸਾਰ, ਹਾਦਸੇ ਵਿੱਚ 9 ਜਣੇ ਬੁਰੀ ਤਰ੍ਹਾਂ ਝੁਲਸ ਗਏ ਸਨ, ਜਿਨ੍ਹਾਂ ਨੂੰ ਈਐਸਆਈ ਅਤੇ ਸਫਦਰਜੰਗ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਜਿਨ੍ਹਾਂ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ।

    LEAVE A REPLY

    Please enter your comment!
    Please enter your name here