Flood Alert Punjab

Ranjit Sagar Dam: ਭਾਰੀ ਮੀਂਹ ਕਾਰਨ ਰਣਜੀਤ ਸਾਗਰ ਡੈਮ ’ਚ ਪਾਣੀ ਦਾ ਪੱਧਰ ਵਧਿਆ, ਪ੍ਰਸ਼ਾਸਨ ਅਲਰਟ ਮੋਡ ’ਤੇ

ਹਿਮਾਚਲ ਪ੍ਰਦੇਸ਼ ਤੇ ਪਠਾਨਕੋਟ ਦੇ ਉੱਪਰੀ ਇਲਾਕਿਆਂ ’ਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ ਪਠਾਨਕੋਟ ਸਥਿਤ ਰਣਜੀਤ ਸਾਗਰ ਡੈਮ (ਆਰਐੱਸਡੀ) ਦਾ ਜਲ ਪੱਧਰ ਵੱਧ ਕੇ 506 ਮੀਟਰ ਤੱਕ ਪਹੁੰਚ ਗਿਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਮੌਜ਼ੂਦਾ ਜਲ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ 528 ਮੀਟਰ ਤੋਂ 22 ਮੀਟਰ ਹੇਠਾਂ ਹੈ।
ਪੰਜਾਬ  ਖਾਸ ਖਬਰ 

Satluj River News: ਸਤਲੁਜ਼ ਦਰਿਆ ’ਚ ਪਾਣੀ ਵਧਣ ਕਾਰਨ ਚਿੰਤਤ ਲੋਕ… ਪ੍ਰਸ਼ਾਸਨ ਅਲਰਟ

Satluj River News: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸਤਲੁਜ ਦਰਿਆ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਹੜ੍ਹਾਂ ਦਾ ਸੰਕਟ ਹੋਰ ਵੀ ਗੰਭੀਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ’ਚ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਕਈ ਪਿੰਡ ਪਾਣੀ ’ਚ ਡੁੱਬ ਗਏ ਹਨ। ਸਤਲੁਜ ਦੇ ਵਧਦੇ ਪਾਣੀ ਦੇ ਪੱਧਰ […]
ਪੰਜਾਬ  Breaking News  ਖਾਸ ਖਬਰ