Flood Victims

Flood Relief Fund: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਲਈ 51 ਹਜ਼ਾਰ ਰੁਪਏ ਦਾ ਯੋਗਦਾਨ

Flood Relief Fund: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇੱਕ ਮਨੁੱਖਤਾ ਭਰਿਆ ਯਤਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੂੰ 51 ਹਜ਼ਾਰ ਰੁਪਏ ਦਾ ਚੈਕ ਮੁੱਖ ਮੰਤਰੀ ਰਾਹਤ ਫੰਡ ਲਈ ਸੌਂਪਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਕੁਦਰਤੀ ਆਫ਼ਤ ਦੇ ਸਮੇਂ ਪੀੜਤ ਪਰਿਵਾਰਾਂ ਦੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Actor Sonu Sood: ਅਦਾਕਾਰ ਸੋਨੂੰ ਸੂਦ ਨੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਕਹਾਣੀ ਕੀਤੀ ਸਾਂਝੀ, ਬਿਨਾਂ ਮੱਦਦ ਦੇ ਘਰ ਨੂੰ ਰੱਖਿਆ ਸੁਰੱਖਿਅਤ

Actor Sonu Sood: ਮੁੰਬਈ, (ਆਈਏਐਨਐਸ)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਕੁਦਰਤੀ ਆਫ਼ਤ ਨੇ ਹਜ਼ਾਰਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ। ਸੰਕਟ ਦੀ ਇਸ ਘੜੀ ਵਿੱਚ, ਬਾਹਰੀ ਮੱਦਦ ਦੀ ਉਡੀਕ ਕਰਨ ਦੀ ਬਜਾਏ, ਇੱਕ ਪਰਿਵਾਰ ਨੇ ਆਪਣੇ ਘਰ ਨੂੰ ਬਚਾਉਣ ਲਈ ਆਪਣੇ-ਆਪ ਇੱਕ ਮਿੱਟੀ ਦਾ ਬੰਨ੍ਹ ਬਣਾਇਆ। […]
ਦੇਸ਼  ਪੰਜਾਬ  Breaking News  ਮਨੋਰੰਜਨ  ਸੂਬੇ  ਖਾਸ ਖਬਰ 

Flood Victims: ਸਕੂਲ ਆਫ਼ ਐਮੀਨੈਂਸ ਭਾਦਸੋਂ ਦੇ ਸਟਾਫ ਮੈਂਬਰਾਂ ਵੱਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਸਮੱਗਰੀ ਭੇਜੀ

Flood Victims: (ਸੁਸ਼ੀਲ ਕੁਮਾਰ) ਭਾਦਸੋਂ। ਪੰਜਾਬ ’ਚ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਉਨ੍ਹਾਂ ਦੇ ਜਲ ਖੇਤਰ ਵਿੱਚ ਭਾਰੀ ਮੀਂਹ ਕਾਰਨ ਮੌਸਮੀ ਨਦੀਆਂ ਵਿੱਚ ਆਏ ਵੱਡੇ ਹੜ੍ਹਾਂ ਦੀ ਲਪੇਟ ਵਿੱਚ ਹੈ। ਇਸ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਿੱਚ ਰਾਸ਼ਨ ਸਮੱਗਰੀ ਵੱਡੀ ਮਾਤਰਾ ਦੇ ਵਿੱਚ ਪਹੁੰਚਾਈ ਜਾ ਰਹੀ ਹੈ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਉਦਯੋਗਪਤੀ ਨੇ ਲਗਾਇਆ ਹੜ੍ਹ ਪੀੜਤਾਂ ਲਈ ਲੰਗਰ

ਹਾਲਾਤ ਸੁਖਾਵੇਂ ਹਨ ਤੱਕ ਲੰਗਰ ਜਾਰੀ ਰਹੇਗਾ : ਪਰਦੀਪ ਗਰਗ (ਦੁਰਗਾ ਸਿੰਗਲਾ/ ਮੋਹਨ ਸਿੰਘ) ਮੂਣਕ । ਹੜ੍ਹਾਂ ਦੀ ਮਾਰ ਝੱਲ ਰਹੇ ਮੂਣਕ ਇਲਾਕੇ ਦੇ ਲੋਕਾਂ ਦੀ ਮੱਦਦ ਲਈ ਗੁਰੂ ਲੰਗਰ ਸੇਵਾ ਦਲ ਦੇ ਸਹਿਯੋਗ ਨਾਲ ਉਦਯੋਗਪਤੀ ਪ੍ਰਦੀਪ ਗਰਗ (ਸੇਂਟੂ) ਅਤੇ ਪਰਾਸ਼ੂ ਗਰਗ ਨੇ ਸਥਾਨਕ ਟੋਹਾਣਾ ਰੋਡ ਤੇ ਬੈਰੀਅਰ ਦੇ ਨੇੜੇ ਲੰਗਰ ਲਗਾਇਆ ਹੋਇਆ ਹੈ। ਇਲਾਕੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹੜ੍ਹ ਪੀੜਤਾਂ ਦੀ ਮੱਦਦ ਲਈ ਡੇਰਾ ਸ਼ਰਧਾਲੂਆਂ ਦਾ ਸਨਮਾਨ

ਨਵਦੀਪ ਕੁਮਾਰ ਪੀਸੀਐੱਸ ਉਪ ਮੰਡਲ ਮੈਜਿਸਟਰੇਟ ਪਾਤੜਾਂ ਨੇ ਸੇਵਾਦਾਰਾਂ ਨੂੰ ਦਿੱਤਾ ਪ੍ਰਸੰਸਾ ਪੱਤਰ (Flood Relief) (ਭੂਸ਼ਣ ਸਿੰਗਲਾ) ਪਾਤੜਾਂ। ਪਹਾੜੀ ਇਲਾਕਿਆਂ ’ਚ ਪਏ ਭਾਰੀ ਮੀਂਹ ਤੋਂ ਬਾਅਦ ਮੈਦਾਨੀ ਇਲਾਕਿਆਂ ’ਚ ਆਏ ਪਾਣੀ ਨੇ ਭਾਰੀ ਤਬਾਹੀ ਮਚਾਈ ਘੱਗਰ ਰਾਹੀਂ ਜ਼ਿਲ੍ਹਾ ਪਟਿਆਲਾ ਦੇ ਸਬ ਡਵੀਜਨ ਪਾਤੜਾਂ ਵਿਖੇ ਆਏ ਹੜ੍ਹ (Flood Relief )ਦੌਰਾਨ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਾਹ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਟਰੱਕ ਭੇਜਿਆ

ਸੰਗਰੂਰ (ਨਰੇਸ਼ ਕੁਮਾਰ)। ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਜਪਹਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਦੀ ਅਗਵਾਈ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਭਰਿਆ ਟਰੱਕ ਰਵਾਨਾ ਕੀਤਾ ਗਿਆ। ਇਸ ਸਮੱਗਰੀ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਹਿੱਤ 25 ਮੈਂਬਰਾਂ ਦਾ ਇੱਕ ਜੱਥਾ ਵੀ ਟਰੱਕ ਦੇ ਨਾਲ ਗਿਆ ਹੈ। ਇਸ ਮੌਕੇ ਸੁਸਾਇਟੀ […]
ਪੰਜਾਬ