Florida Private Jet Crash

Florida Private Jet Crash: ਅਮਰੀਕਾ ’ਚ ਜਹਾਜ਼ ਹਾਦਸਾਗ੍ਰਸਤ, 9 ਮੌਤਾਂ

ਐਤਵਾਰ ਨੂੰ ਅਮਰੀਕਾ ਦੇ ਫਲੋਰੀਡਾ ’ਚ ਇੱਕ ਵਪਾਰਕ ਜੈੱਟ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ’ਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋ ਗਈ। ਏਐਫਪੀ ਅਨੁਸਾਰ, ਜਹਾਜ਼ ਟੈਕਸਾਸ ਤੋਂ ਬਹਾਮਾਸ ਜਾ ਰਿਹਾ ਸੀ। ਹਾਦਸੇ ਤੋਂ ਥੋੜ੍ਹੀ ਦੇਰ ਪਹਿਲਾਂ, ਪਾਇਲਟ ਨੇ ਹਵਾਈ ਆਵਾਜਾਈ ਕੰਟਰੋਲਰਾਂ ਨੂੰ ਸੂਚਿਤ ਕੀਤਾ ਕਿ ਜਹਾਜ਼ ਤੇਜ਼ੀ ਨਾਲ ਡਿੱਗ ਰਿਹਾ ਹੈ।
ਕੁੱਲ ਜਹਾਨ  ਖਾਸ ਖਬਰ