Fog

Road Accident News: ਧੁੰਦ ਕਾਰਨ ਵਾਪਰਿਆ ਸੜਕ ਹਾਦਸਾ, ਤਿੰਨ ਦੀ ਮੌਤ

Road Accident News: (ਜਗਦੀਪ ਸਿੰਘ) ਫਿਰੋਜ਼ਪੁਰ। ਧੁੰਦ ਕਾਰਨ ਕੋਟ ਕਰੋੜ ਟੋਲ ਪਲਾਜ਼ਾ ਨੇੜੇ ਦੋ ਟਰੱਕਾਂ ਦੀ ਹੋਈ ਟੱਕਰ ’ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਦੀ ਇਲਾਜ਼ ਦੌਰਾਨ ਮੌਤ ਹੋ ਗਈ। ਇਸ ਸਬੰਧੀ ਥਾਣਾ ਤਲਵੰਡੀ ਭਾਈ ਵੱਲੋਂ ਨਾਮਲੂਮ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ: Indian Rupee Recovery: ਮੌਜੂਦਾ ਵਿੱਤੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Fog: ਧੁੰਦ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ, ਸਾਵਧਾਨੀ ਹੀ ਹੈ ਬਚਾਅ

ਵਾਹਨ ਚਾਲਕ ਆਪੋ-ਆਪਣੇ ਵਾਹਨਾਂ ਨੂੰ ਸਾਵਧਾਨੀ ਨਾਲ ਸੜਕਾਂ ’ਤੇ ਚਲਾਉਣ : ਰਾਕੇਸ਼ ਗਰਗ Fog: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਸੰਘਣੀ ਧੁੰਦ ਅਤੇ ਕੋਹਰੇ ਦੇ ਕਾਰਨ ਜਨ ਜੀਵਨ ਅਸਥ ਵਿਸਅਥ ਹੋ ਗਿਆ, ਜਿੱਥੇ ਵਾਹਨਾਂ ਦੀ ਰਫਤਾਰ ਮੱਠੀ ਰਹੀ ਅਤੇ ਵਾਹਨ ਚਾਲਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਵੱਖ-ਵੱਖ ਵਪਾਰਕ ਅਦਾਰਿਆਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Punjab Weather News: ਲੋਹੜੀ ਤੋਂ ਬਾਅਦ ਆਈ ਧੁੰਦ ਤੇ ਸੀਤ ਲਹਿਰ ਨੇ ਲੋਕਾਂ ਨੂੰ ਚਾੜਿਆ ਕਾਂਬਾ

Punjab Weather News: (ਮੇਵਾ ਸਿੰਘ) ਅਬੋਹਰ। ਮੌਸਮ ਵਿਭਾਗ ਵੱਲੋਂ ਪਹਿਲਾਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਅੱਜ ਫਿਰ ਅਚਾਨਕ ਸੰਘਣੀ ਧੁੰਦ ਨੇ ਦਸਤਕ ਦੇ ਦਿੱਤੀ, ਜਿਸ ਕਾਰਨ ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਪਿੰਡ ਧੁੰਦ ਦੀ ਚਿੱਟੀ ਚਾਦਰ ਵਿੱਚ ਢਕੇ ਗਏ ਅਤੇ ਜ਼ੀਰੋ ਵਿਜ਼ੀਬਿਲਟੀ ਹੋਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਵੀ ਪੜ੍ਹੋ: […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

Delhi Weather Update: ਦਿੱਲੀ-ਐਨਸੀਆਰ ’ਚ ਸੰਘਣੀ ਧੁੰਦ ਅਤੇ ਮੀਂਹ ਕਾਰਨ 29 ਟਰੇਨਾਂ ਲੇਟ

Delhi Weather Update: ਨਵੀਂ ਦਿੱਲੀ,(ਏਜੰਸੀ)। ਦਿੱਲੀ-ਐਨਸੀਆਰ ਵਿੱਚ ਵੀਰਵਾਰ ਨੂੰ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਕਾਰਨ ਆਵਾਜਾਈ ਪ੍ਰਭਾਵਿਤ ਹੋਈ, ਜਿਸ ਕਾਰਨ 29 ਟਰੇਨਾਂ ਦੇਰੀ ਨਾਲ ਚੱਲੀਆਂ ਅਤੇ ਕਈ ਉਡਾਣਾਂ ਵੀ ਪ੍ਰਭਾਵਿਤ ਹੋਈਆਂ। ਭਾਰਤ ਮੌਸਮ ਵਿਭਾਗ (IMD) ਨੇ ‘ਯੈਲੋ’ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਦਿਨ ਭਰ ਸੰਘਣੀ ਧੁੰਦ ਅਤੇ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। […]
ਦੇਸ਼  Breaking News  ਦਿੱਲੀ  ਸੂਬੇ  ਇੱਕ ਨਜ਼ਰ 

Road Accident: ਧੁੰਦ ਕਾਰਨ ਵਾਪਰਿਆ ਵੱਡਾ ਸੜਕ ਹਾਦਸਾ, 8 ਵਾਹਨਾਂ ਦੀ ਟੱਕਰ

Road Accident: ਭਦੋਹੀ, (ਏਜੰਸੀ)। ਉੱਤਰ ਪ੍ਰਦੇਸ਼ ਦੇ ਭਦੋਹੀ ਜ਼ਿਲ੍ਹੇ ‘ਚ ਧੁੰਦ ਕਾਰਨ ਸ਼ਨਿੱਚਰਵਾਰ ਨੂੰ ਨੈਸ਼ਨਲ ਹਾਈਵੇ-19 ‘ਤੇ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿੱਚ 8 ਵਾਹਨ ਆਪਸ ਵਿੱਚ ਟਕਰਾ ਗਏ ਅਤੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸਾ ਕਾਫੀ ਗੰਭੀਰ ਸੀ ਪਰ ਰਾਹਤ ਦੀ ਗੱਲ ਇਹ ਹੈ ਕਿ ਸਾਰੇ ਡਰਾਈਵਰ ਵਾਲ-ਵਾਲ ਬਚ ਗਏ। ਇਹ ਵੀ ਪੜ੍ਹੋ: Punjab News: […]
ਦੇਸ਼  Breaking News  ਸੂਬੇ  ਹਰਿਆਣਾ  ਇੱਕ ਨਜ਼ਰ 

School Holidays : ਸਕੂਲੀ ਛੁੱਟੀਆਂ ਦਾ ਹੋਵੇ ਵਿਗਿਆਨਕ ਆਧਾਰ

ਉੱਤਰੀ ਭਾਰਤ ਅੱਜ-ਕੱਲ੍ਹ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੀ ਮਾਰ ਹੇਠ ਆਇਆ ਹੋਇਆ ਹੈ ਧੁੰਦ ਕਾਰਨ ਸੜਕੀ ਹਾਦਸੇ ਵੀ ਵਾਪਰ ਰਹੇ ਹਨ ਇਸ ਦੌਰਾਨ ਸੂਬਾ ਸਰਕਾਰਾਂ ਨੇ ਸਕੂਲਾਂ ’ਚ ਛੁੱਟੀਆਂ ਵੀ ਕੀਤੀਆਂ ਅਤੇ ਕਈ ਜਮਾਤਾਂ ਲਈ ਅਜੇ ਵੀ ਜਾਰੀ ਹਨ ਪੰਜਾਬ, ਹਰਿਆਣਾ ’ਚ ਪੰਜਵੀਂ ਤੱਕ ਬੱਚਿਆਂ ਨੂੰ ਛੁੱਟੀਆਂ ਹਨ ਬਾਕੀ ਜਮਾਤਾਂ ਦੇ ਬੱਚੇ ਸਕੂਲ […]
ਦੇਸ਼  Breaking News  ਸੰਪਾਦਕੀ  ਇੱਕ ਨਜ਼ਰ  ਵਿਚਾਰ 

ਰਾਜਸਥਾਨ ਸਮੇਤ ਇਹ ਸੂਬਿਆਂ ’ਚ ਅੱਜ Cold Wave ਦੀ ਚੇਤਾਵਨੀ, ਦਿੱਲੀ ’ਚ 22 ਟਰੇਨਾਂ ਲੇਟ | Video

14 ਸੂਬਿਆਂ ’ਚ ਸੰਘਣੀ ਧੁੰਦ | Weather Update Today ਸਕੂਲਾਂ ਦੀਆਂ ਛੁੱਟੀਆਂ 5 ਦਿਨ ਹੋਰ ਵਧੀਆਂ | Weather Update Today ਨਵੀਂ ਦਿੱਲੀ (ਏਜੰਸੀ)। ਉੱਤਰੀ ਭਾਰਤ ’ਚ ਕੜਾਕੇ ਦੀ ਠੰਢ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ’ਚ ਕੜਾਕੇ ਦੀ ਠੰਢ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਰਾਜਾਂ ’ਚ 7, […]
ਦੇਸ਼  Breaking News  ਰਾਜਸਥਾਨ  ਇੱਕ ਨਜ਼ਰ 

ਧੁੰਦ ਕਾਰਣ ਹੋਣ ਵਾਲੇ ਹਾਦਸਿਆਂ ਤੋਂ ਬਚਾਅ ਲਈ ਲਗਾਏ ਰਿਫ਼ਲੈਕਟਰ

ਸਮਾਜ ਸੇਵਾ ਦੇ ਕਾਰਜ ਲਈ ਲੋਕਾਂ ਨੇ ਕੀਤੀ ਸ਼ਲਾਘਾ (Reflectors) (ਅਨਿਲ ਲੁਟਾਵਾ) ਅਮਲੋਹ। ਲਗਾਤਾਰ ਵੱਧ ਰਹੀ ਧੁੰਦ ਕਾਰਨ ਹੋਣ ਵਾਲੇ ਹਾਦਸਿਆਂ ਤੋਂ ਬਚਾਅ ਲਈ ਸਮਾਜ ਸੇਵੀ ਸੰਸਥਾ ਉਜਾਲੇ-ਕੀ-ਔਰ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਫਲਾਇੰਗ ਬਰਡਜ ਆਈਲਟਸ ਇੰਸਟੀਚਿਊਟ ਦੀ ਸਹਾਇਤਾ ਨਾਲ ਸਾਈਕਲ ਸਵਾਰ ਮਜ਼ਦੂਰਾਂ ਨੂੰ ਰਿਫਲੈਕਟਰ ਅਤੇ ਜੈਕਟਾਂ ਦਿੱਤੀਆਂ ਗਈਆਂ। ਸੰਸਥਾ ਦੇ ਚੇਅਰਮੈਨ ਅਤੇ ਸਮਾਜ ਸੇਵਕ ਐਡ.ਅਸ਼ਵਨੀ […]
ਦੇਸ਼  Breaking News  ਇੱਕ ਨਜ਼ਰ 

ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਰਹੋ ਚੁਕੰਨੇ

ਸਰਦੀਆਂ ਦੀ ਆਮਦ ਨਾਲ ਹੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਅਖ਼ਬਾਰਾਂ ਅਤੇ ਚੈਨਲਾਂ ਉੱਪਰ ਰੋਜ਼ਾਨਾ ਹੀ ਸੜਕੀ ਹਾਦਸੇ ਖ਼ਬਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਕਿਸੇ ਨਾ ਕਿਸੇ ਘਰ ਸੱਥਰ ਵਿਛਾ ਛੱਡਦੇ ਹਨ। ਸਾਲ 2022 ਵਿੱਚ ਭਾਰਤ ਵਿੱਚ ਕੁੱਲ 4,61,312 ਸੜਕ ਹਾਦਸੇ ਹੋਏ, ਜਿਨ੍ਹਾਂ ਵਿੱਚ 1,68,491 ਲੋਕਾਂ ਦੀ ਜਾਨ ਚਲੀ ਗਈ ਅਤੇ ਕੁੱਲ 4,43,366 […]
ਦੇਸ਼  Breaking News  ਲੇਖ  ਇੱਕ ਨਜ਼ਰ  ਵਿਚਾਰ 

ਧੁੰਦ ਦੇ ਮੌਸਮ ਦੌਰਾਨ ਅਤੇ ਠੰਢੀਆਂ ਹਵਾਵਾਂ ਤੋਂ ਬਚਣ ਲਈ ਜ਼ਿਲ੍ਹਾ ਵਾਸੀ ਰੱਖਣ ਵਿਸ਼ੇਸ਼ ਧਿਆਨ : ਡਿਪਟੀ ਕਮਿਸ਼ਨਰ

ਸਾਵਧਾਨੀਆਂ ਦਾ ਖਿਆਲ ਰੱਖ ਕੇ ਕੋਲਡ ਵੇਵ ਤੋਂ ਬਚਿਆ ਜਾ ਸਕਦੈ (ਰਜਨੀਸ਼ ਰਵੀ) ਫਾਜ਼ਿਲਕਾ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਰਦੀ ਦੇ ਮੌਸਮ ਵਿਚ ਠੰਢੀਆਂ ਹਵਾਵਾਂ ਚੱਲਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਲਈ ਲੋਕਾਂ ਨੂੰ ਅਗਾਉਂ ਤੋਂ ਹੀ ਤਿਆਰੀਆਂ ਰੱਖਣ ਲਈ ਕਿਹਾ ਹੈ। ਜ਼ਿਲ੍ਹਾ ਵਾਸੀਆਂ ਨੂੰ ਆਪਣੇ-ਆਪ ਦੇ ਨਾਲ-ਨਾਲ, ਪਸ਼ੂਆਂ, ਫਸਲਾਂ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਰੇਲਵੇ ਨੇ ਧੁੰਦ ਦੇ ਮੱਦੇਨਜ਼ਰ 62 ਟ੍ਰੇਨਾਂ ’ਤੇ ਲਾਈ ਆਰਜੀ ਰੋਕ

ਤਿੰਨ ਰਾਜਾਂ ਵਿਚਾਲੇ ਦੌੜਦੀ ਅੰਬਾਲਾ-ਸ਼੍ਰੀ ਗੰਗਾਨਗਰ ਟ੍ਰੇਨ ਦੀ ‘ਆਰਜੀ ਰੋਕ’ ਨੇ ਵਧਾਈਆ ਹਜ਼ਾਰਾਂ ਮੁਸਾਫਰਾਂ ਦੀਆਂ ਪਰੇਸ਼ਾਨੀਆਂ | Indian Railways ਦਰਜਨਾਂ ਸ਼ਹਿਰਾਂ ਦੇ ਹਜ਼ਾਰਾਂ ਯਾਤਰੀ ਮਹਿੰਗੀ ਬੱਸ ਰਾਹੀਂ ਸਫ਼ਰ ਕਰਨ ਲਈ ਹੋਣਗੇ ਮਜਬੂਰ | Indian Railways ਨਾਭਾ (ਤਰੁਣ ਕੁਮਾਰ ਸ਼ਰਮਾ)। ਹਰਿਆਣਾ ਦੇ ਅੰਬਾਲਾ ਜੰਕਸ਼ਨ ਤੋਂ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜੰਕਸ਼ਨ ਤੱਕ ਦੇ ਮੁਸਾਫਰਾਂ ਦੀਆਂ ਫਿਕਰਾਂ ਉਸ […]
ਪੰਜਾਬ  Breaking News  ਇੱਕ ਨਜ਼ਰ 

ਧੁੰਦ ਦਾ ਕਹਿਰ : ਸੜਕ ਹਾਦਸੇ ’ਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ‘ਚ ਜੈਤੋ ਰੋਡ ‘ਤੇ ਧੁੰਦ ਕਾਰਨ 6 ਵਾਹਨ ਆਪਸ ‘ਚ ਟਕਰਾ ਗਏ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਦਾ ਵੀ ਕਾਫੀ ਨੁਕਸਾਨ ਹੋਇਆ। ਜ਼ਖਮੀਆਂ ਵਿੱਚੋਂ ਇੱਕ ਦੀ ਹਾਲਤ ਨਾਜੁਕ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। (Accident) ਜਾਣਕਾਰੀ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ