Foodgrain Lifting Special Trains

ਕਿਸਾਨਾਂ ਲਈ ਰਾਹਤ, 155 ਲੱਖ ਮੀਟ੍ਰਿਕ ਟਨ ਅਨਾਜ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ ਮੰਡੀਆਂ ਲਈ ਕਈ ਅਹਿਮ ਰਾਹਤ ਉਪਾਅ ਯਕੀਨੀ ਬਣਾਏ।
ਦੇਸ਼  ਪੰਜਾਬ