Forces
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗ੍ਰਨੇਡ ਨਾਲ ਹਮਲਾ
Published On
By Sach Kahoon Punjabi Desk
ਹਮਲੇ ‘ਚ ਇੱਕ ਦੀ ਮੌਤ, 20 ਜਖਮੀ ਸ੍ਰੀਨਗਰ। ਸੋਮਵਾਰ ਨੂੰ ਅੱਤਵਾਦੀਆਂ ਨੇ ਮੌਲਾਨਾ ਆਜ਼ਾਦ ਰੋਡ ‘ਤੇ ਸੁਰੱਖਿਆ ਬਲਾਂ ‘ਤੇ ਗ੍ਰਨੇਡਾਂ ਨਾਲ ਹਮਲਾ ਕੀਤਾ, ਜਿਸ ਵਿਚ ਇਕ ਨਾਗਰਿਕ ਮਾਰਿਆ ਗਿਆ। ਰਿਹਾਇਸ਼ੀ ਖੇਤਰ ਵਿਚ ਹੋਏ ਇਸ ਹਮਲੇ ਵਿਚ 20 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। Attack ਪਿਛਲੇ ਮਹੀਨੇ ਜੰਮੂ ਕਸ਼ਮੀਰ ਦੇ […]
ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਘਰੇਲੂ ਤਾਕਤਾਂ ਦਾ ਕੀ ਕਰੀਏ?
Published On
By Sach Kahoon Punjabi Desk
(ਰਾਜੇਸ਼ ਮਹੇਸ਼ਵਰੀ) ਗੁਆਂਢੀ ਦੇਸ਼ਾਂ ਤੇ ਬਾਹਰੀ ਖਤਰਿਆਂ ਨਾਲ ਨਜਿੱਠਣ ਲਈ ਸਰਹੱਦ ‘ਤੇ ਫੌਜ ਤੈਨਾਤ ਕੀਤੀ ਜਾ ਸਕਦੀ ਹੈ ਸਰਹੱਦਾਂ ‘ਤੇ ਨਾਗਰਿਕਾਂ ਦੀ ਸੁਰੱਖਿਆ ਦੇ ਦੂਜੇ ਉਪਾਅ ਕੀਤੇ ਜਾ ਸਕਦੇ ਹਨ ਬਿਹਤਰ ਤਰੀਕੇ ਨਾਲ ਕੀਤੇ ਵੀ ਜਾ ਰਹੇ ਹਨ ਪਰ ਜਦੋਂ ਦੇਸ਼ ਤੋੜਨ ਤੇ ਉਸਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਘਰ ‘ਚ ਮੌਜ਼ੂਦ ਹੋਣ, ਤਾਂ ਉਨ੍ਹਾਂ ਦਾ […]
ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਢੇਰ
Published On
By Sach Kahoon Punjabi Desk
ਮੋਬਾਇਲ ਇੰਟਰਨੈਟ ਸੇਵਾ ਬੰਦ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਮਾਰੇ ਗਏ ਜਿਹਨਾਂ ਵਿੱਚ ਫੌਜ ਦਾ ਇੱਕ ਭਗੌੜਾ ਸੀ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ‘ਚ ਅਹਿਤੀਆਤਨ ਮੋਬਾਇਲ ਇੰਟਰਨੈਟ ਸੇਵਾ ਨੂੰ ਬੰਦ ਕਰ […]
ਸੁਰੱਖਿਆ ਬਲਾਂ ਨੇ ਕੈਂਪ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਮਾਰਿਆ
Published On
By Sach Kahoon Punjabi Desk
ਰੋਕਣ ਦੀ ਕੀਤੀ ਸੀ ਕੋਸ਼ਿਸ਼ ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਸ਼ਨਿੱਚਰਵਾਰ ਸਵੇਰੇ ਮਾਰ ਦਿੱਤਾ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਵਿਅਕਤੀ ਦਾ ਨਾਮ ਰਈਸ ਅਹਿਮਦ ਸੀ। ਸੂਤਰਾਂ ਨੇ ਦੱਸਿਆ ਕਿ ਉਹ ਮਾਨਸਿਕ ਤੌਰ ‘ਤੇ […]
ਸੁਰੱਖਿਆਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਢੇਰ
Published On
By Sach Kahoon Punjabi Desk
ਸ਼ੀਰੀਨਗਰ, ਏਜੰਸੀ ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਬਾਹਰੀ ਇਲਾਕੇ ਦੇ ਨੌਗਾਮ ਬਾਈਪਾਸ ਖੇਤਰ ‘ਚ ਬੁੱਧਵਾਰ ਤੜਕੇ ਸੁਰੱਖਿਆ ਬਲਾਂ ਦੇ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਸ੍ਰੀਨਗਰ ‘ਚ ਪ੍ਰਸ਼ਾਸਨ ਨੇ ਸਾਵਧਾਨੀ ਮੋਬਾਇਲ ਇੰਟਰਨੈਟ ਸੇਵਾ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਸਾਰੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਸੁਰੱਖਿਆ ਦੇ ਮੱਦੇਨਜ਼ਰ ਘਾਟੀ […]
ਦੱਖਣੀ ਕਸ਼ਮੀਰ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਤਵਾਦੀ ਢੇਰ
Published On
By Sach Kahoon Punjabi Desk
ਮੋਬਾਇਲ ਇੰਟਰਨੈਟ ਸੇਵਾ ਮੁਲਤਵੀ ਸ੍ਰੀਨਗਰ, ਏਜੰਸੀ। ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤਾ ਸੂਚਨਾ ਮਿਲਣ ‘ਤੇ 50 ਰਾਸ਼ਟਰੀ ਰਾਈਫਲ਼ਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ […]
ਮਿਸਰ ‘ਚ ਸੁਰੱਖਿਆ ਬਲਾਂ ਨੇ 52 ਅੱਤਵਾਦੀ ਮਾਰੇ
Published On
By Sach Kahoon Punjabi Desk
ਸੱਤ ਅੱਤਵਾਦੀ ਟਿਕਾਣਿਆਂ ਨੂੰ ਵੀ ਕੀਤਾ ਨਸ਼ਟ ਕਾਹਿਰਾ, ਏਜੰਸੀ। ਮਿਸਰ ਦੇ ਉਤਰੀ ਸਿਨਾਈ ਸੂਬੇ ‘ਚ ਸੁਰੱਖਿਆ ਬਲਾਂ ਨੇ ਇੱਕ ਵਿਸ਼ੇਸ਼ ਅਭਿਆਨ ਤਹਿਤ 52 ਅੱਤਵਾਦੀਆਂ ਨੂੰ ਮਾਰ ਗਿਰਾਇਆ। ਚੀਨੀ ਗਲੋਬਲ ਟੈਲੀਵਿਜਨ ਨੈਟਵਰਕ ਦੀ ਸੋਮਵਾਰ ਨੂੰ ਜਾਰੀ ਰਿਪੋਰਟ ਮੁਤਾਬਕ ਵਿਆਪਕ ਅਭਿਆਨ ਸਿਨਾਈ 2018 ਤਹਿਤ ਉਤਰੀ ਅਤੇ ਮੱਧ ਸਿਨਾਈ ‘ਚ ਕੁੱਲ ਸੱਤ ਅੱਤਵਾਦੀ ਟਿਕਾਣਿਆਂ ਨੂੰ ਵੀ ਨਸ਼ਟ ਕਰ ਦਿੱਤਾ […]
ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਕੀਤਾ ਘੇਰਾਬੰਦੀ ਤਲਾਸ਼ੀ ਅਭਿਆਨ ਸ਼ੁਰੂ
Published On
By Sach Kahoon Punjabi Desk
ਲਗਭਗ ਛੇ ਪਿੰਡਾਂ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ‘ਚ ਸ਼ੋਪੀਆਂ ‘ਚ ਐਤਵਾਰ ਨੂੰ ਛੇ ਪਿੰਡਾਂ ‘ਚ ਸੁਰੱਖਿਆ ਬਲਾਂ ਨੇ ਜਬਰਦਸਤ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੌਜ ਦੇ ਜਵਾਨ, ਜੰਮੂ Kashmir ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਕਰਮੀ ਅਤੇ ਕੇਂਦਰੀ ਅਰਧ ਸੈਨਿਕ ਬਲਾਂ […]
ਸੋਪੋਰ ‘ਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ
Published On
By Sach Kahoon Punjabi Desk
ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਕੀਤਾ ਹਮਲਾ ਸ੍ਰੀਨਗਰ, ਏਜੰਸੀ। ਉਤਰੀ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ਦੂਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜਰਵ ਪੁਲਿਸ ਬਲ ਅਤੇ ਪੁਲਿਸ ਦੇ ਵਿਸ਼ੇਸ਼ […]
ਸੁਰੱਖਿਆ ਬਲਾਂ-ਪ੍ਰਦਰਸ਼ਨਕਾਰੀਆਂ ‘ਚ ਝੜਪ, ਇੱਕ ਵਿਅਕਤੀ ਦੀ ਮੌਤ
Published On
By Sach Kahoon Punjabi Desk
ਪੁਲਵਾਮਾ ‘ਚ ਇੰਟਰਨੈੱਟ ਸਰਵਿਸ ਬੰਦ ਸ੍ਰੀਨਗਰ, ਏਜੰਸੀ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅੱਤਵਾਦੀਆਂ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਅੜਿੱਕਾ ਪਹੁੰਚਾਉਣ ‘ਤੇ ਸੁਰੱਖਿਆ ਬਲਾਂ ਨੇ ਹੰਝੂ ਗੈਸ ਦੇ ਗੋਲੇ ਛੱਡੇ ਤੇ ਲਾਠੀਚਾਰਜ਼ ਕੀਤਾ, ਜਿਸ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ […]
ਛਤੀਸਗੜ੍ਹ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 15 ਨਕਸਲੀ ਢੇਰ, ਦੋ ਗਿਰਫਤਾਰ
Published On
By Sach Kahoon Punjabi Desk
ਵੱਡੀ ਕਾਰਵਾਈ ‘ਚ ਆਈਈਡੀ ਤੇ 16 ਹਥਿਆਰ ਬਰਾਮਦ ਸੁਕਮਾ, ਏਜੰਸੀ। ਛਤੀਸਗੜ੍ਹ (Chhattisgarh) ਨਕਸਲ ਪ੍ਰਭਾਵਿਤ ਸੁਕਮਾ ਜਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ 15 ਨਕਸਲੀ ਮਾਰੇ ਗਏ ਜਦੋ ਕਿ ਇਕ ਔਰਤ ਸਮੇਤ ਦੋ ਨਕਸਲੀਆਂ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਅਭਿਸ਼ੇਕ ਮੀਣਾ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੁਰੱਖਿਆ ਬਲਾਂ ਦੀ ਇਲਾਕੇ ‘ਚ […]
ਕੁਪਵਾੜਾ ਦੇ ਜੰਗਲਾਂ ‘ਚ ਸੁਰੱਖਿਆ ਬਲਾਂ ਦਾ ਖੋਜ ਅਭਿਆਨ ਜਾਰੀ
Published On
By Sach Kahoon Punjabi Desk
ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਅਚਾਨਕ ਕੀਤਾ ਸੀ ਹਮਲਾ ਸ੍ਰੀਨਗਰ, (ਏਜੰਸੀ)। ਉੱਤਰੀ ਕਸ਼ਮੀਰ ਦੇ ਸਰਹੱਦੀ ਇਲਾਕੇ ਕੁਪਵਾੜਾ ਜਿਲ੍ਹੇ ‘ਚ ਕੰਟਰੋਲ ਲਾਈਨ ਦੇ ਸਮੀਪ ਜੰਗਲਾਂ ‘ਚ ਅੱਤਵਾਦੀਆਂ ਦੀ ਤਲਾਸ਼ ਲਈ ਸੁਰੱਖਿਆ ਬਲਾਂ ਦਾ ਖੋਜ ਅਭਿਆਨ ਦੂਜੇ ਦਿਨ ਵੀ ਜਾਰੀ ਰਿਹਾ। ਅਧਿਕਾਰੀ ਸੂਤਰਾਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ‘ਚ ਤੰਗਧਾਰ ‘ਚ ਬਾਲਥਦਯਾਨ ਦੇ ਜੰਗਲਾਂ ‘ਚ ਸ਼ਨਿੱਚਰਵਾਰ ਸਵੇਰੇ […]
