ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਬਲਦੇਵ ਰਾਜ ਸਾਬ...

    ਬਲਦੇਵ ਰਾਜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਬੇਟੇ ਦੀ ਕੈਨੇਡਾ ਚ ਮੌਤ

    ਬਲਦੇਵ ਰਾਜ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਬੇਟੇ ਦੀ ਕੈਨੇਡਾ ਚ ਮੌਤ

    ਫ਼ਿਰੋਜ਼ਪੁਰ (ਸਤਪਾਲ ਥਿੰਦ) ਹਲਕਾ ਗੁਰੂਹਰਸਹਾਏ ਦੇ ਪਿੰਡ ਅਮੀਰ ਖਾਸ ਵਾਸੀ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ ਬਲਦੇਵ ਰਾਜ ਕੰਬੋਜ ਦੇ ਬੇਟੇ ਸਾਹਿਲ ਹਾਡਾ ਦੀ ਕੈਨੇਡਾ ਵਿਖੇ ਮੌਤ ਹੋ ਜਾਣ ਦੀ ਦੁੱਖ ਭਰੀ ਖਬਰ ਸਾਹਮਣੇ ਆਈ ਹੈ।

    ਪ੍ਰਾਪਤ ਜਾਣਕਾਰੀ ਅਨੁਸਾਰ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਾਹਿਲ ਹਾਂਡਾ(25) ਕਨੇਡਾ ਰਹਿ ਰਿਹਾ ਸੀ ਉਸ ਦੀ ਮੌਤ ਪਾਣੀ ਵਿਚ ਡੁੱਬ ਜਾਣ ਕਾਰਨ ਹੋਣ ਦੀ ਇਹ ਖ਼ਬਰ ਭਾਰਤ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹਲਕੇ ਭਰ ਅੰਦਰ ਸੋਗ ਦੀ ਲਹਿਰ ਦੌੜ ਗਈ ਚੇਅਰਮੈਨ ਪਰਿਵਾਰ ਨਾਲ ਹਲਕੇ ਦੇ ਇੰਚਾਰਜ ਵਰਦੇਵ ਸਿੰਘ ਮਾਨ ਅਤੇ ਹੋਰ ਵੱਖ ਵੱਖ ਧਾਰਮਿਕ ,ਰਾਜਨੀਤੀਕ ਸ਼ਖ਼ਸੀਅਤਾਂ ਨੇ ਇਸ ਦੁੱਖ ਦੀ ਘੜੀ ਵਿੱਚ ਦੁੱਖ ਸਾਂਝਾ ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।