ਬਿਹਾਰ ਦੇ ਸਾਬਕਾ ਰਾਜਪਾਲ Rama Joyce ਦਾ ਦਿਹਾਂਤ

ਬਿਹਾਰ ਦੇ ਸਾਬਕਾ ਰਾਜਪਾਲ Rama Joyce ਦਾ ਦਿਹਾਂਤ

ਬੰਗਲੁਰ। ਬਿਹਾਰ ਤੇ ਝਾਰਖੰਡ ਦੇ ਸਾਬਕਾ ਰਾਜਪਾਲ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ Rama Joyce ਦੀ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ 89 ਸਾਲਾਂ ਦੇ ਸਨ। ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਅਤੇ ਹੋਰ ਰਾਜਨੀਤਿਕ ਸ਼ਖਸੀਅਤਾਂ ਨੇ ਸ੍ਰੀ ਜੋਇਸ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.