ਸਾਡੇ ਨਾਲ ਸ਼ਾਮਲ

Follow us

16.5 C
Chandigarh
Saturday, February 14, 2026
More
    Home Uncategorized ਸਾਬਕਾ ਮੁੱਖ ਮੰ...

    ਸਾਬਕਾ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਓਮੀਕ੍ਰੋਨ ਤੋਂ ਪੀੜਤ

    ਸੱਚ ਕਹੂੰ ਨਿਊਜ਼
    ਲੁਧਿਆਣਾ, 24 ਜਨਵਰੀ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆ ਗਈ ਹੈ। ਉਨ੍ਹਾਂ ਨੂੰ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਤੋਂ ਪੀੜਤ ਪਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਥੋੜਾ ਬੁਖਾਰ ਸੀ। ਇਸ ਤੋਂ ਇਲਾਵਾ ਗਲਾ ਖਰਾਬ ਦੇ ਨਾਲ-ਨਾਲ ਖੰਘ ਦੀ ਸ਼ਿਕਾਇਤ ਹੈ।

    ਜ਼ਿਕਰਯੋਗ ਹੈ ਕਿ ਹਾਲ ਹੀ ’ਚ ਸਾਬਕਾ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here