ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਦਾ ਦੇਹਾਂਤ

Jaswant Singh

ਕਾਂਗਰਸ ਪਾਰਟੀ ਦੇ ਆਗੂ ਸੀ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ

ਮਾਨਸਾ (ਸੁਖਜੀਤ ਮਾਨ)। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਡਿਪਟੀ ਸਪੀਕਰ ਜਥੇਦਾਰ ਜਸਵੰਤ ਸਿੰਘ ਫਫੜੇ (83) (Jaswant Singh) ਨਹੀਂ ਰਹੇ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ। 1985 ‘ਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਜਥੇਦਾਰ ਜਸਵੰਤ ਸਿੰਘ, ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਡਿਪਟੀ ਸਪੀਕਰ ਰਹੇ ਸਨ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ ਪਿੰਡ ਫਫੜੇ ਭਾਈਕੇ (ਮਾਨਸਾ) ਵਿਖੇ ਕੀਤਾ ਜਾਵੇਗਾ ।

ਇਹ ਵੀ ਪੜੋ: ਤਿੰਨ ਮੰਜਲਾ ਇਮਾਰਤ ਡਿੱਗੀ, ਪ੍ਰਸ਼ਾਸਨ ਦੇ ਨਾਲ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਬਚਾਅ ਕਾਰਜਾਂ ’ਚ ਜੁਟੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here