ਸਾਡੇ ਨਾਲ ਸ਼ਾਮਲ

Follow us

10.7 C
Chandigarh
Tuesday, January 20, 2026
More
    Home Breaking News Fake Encounte...

    Fake Encounter Case: ਸਾਬਕਾ ਡੀਆਈਜੀ ਨੂੰ ਸੱਤ ਸਾਲ ਦੀ ਜੇਲ੍ਹ ਤੇ ਸੇਵਾ ਮੁਕਤ ਡੀਐਸਪੀ ਨੂੰ ਉਮਰ ਕੈਦ ਦੀ ਸਜ਼ਾ

    Amritsar mayor election

    (ਸੱਚ ਕਹੂੰ ਨਿਊਜ਼) ਮੁਹਾਲੀ। ਤਰਨਤਾਰਨ ਨਾਲ ਸਬੰਧਤ 31 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਅੱਜ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ। Fake Encounter Case

    ਇਹ ਵੀ ਪੜ੍ਹੋ: ਮੌਸਮ ’ਚ ਬਦਲਾਅ, ਪਾਵਰਕੌਮ ਨੂੰ ਕੁਝ ਰਾਹਤ, ਬਿਜਲੀ ਦੀ ਮੰਗ ਘਟੀ

    ਇਸ ਤੋਂ ਪਹਿਲਾਂ ਵੀਰਵਾਰ ਨੂੰ ਅਦਾਲਤ ਨੇ ਸਬਜ਼ੀ ਵਿਕਰੇਤਾ ਗੁਲਸ਼ਨ ਕੁਮਾਰ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ’ਚ ਸਾਬਕਾ ਡੀਆਈਜੀ ਦਿਲਬਾਗ ਸਿੰਘ ਅਤੇ ਸੇਵਾ ਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜਿਸ ’ਤੇ ਅੱਜ ਮੁਹਾਲੀ ਦੀ ਸੀਬੀਆਈ ਸਪੈਸ਼ਲ ਕੋਰਟ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ 7 ਸਾਲ ਦੀ ਸਜ਼ਾ ਅਤੇ ਸੇਵਾ ਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। Fake Encounter Case

    LEAVE A REPLY

    Please enter your comment!
    Please enter your name here