ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home ਇੱਕ ਨਜ਼ਰ ਗੁਜਰਾਤ ਦੇ ਸਾਬ...

    ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦਾ ਦੇਹਾਂਤ

    Gujarat Patel dies

    ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੂਭਾਈ ਪਟੇਲ ਦਾ ਦੇਹਾਂਤ

    ਗਾਂਧੀਨਗਰ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਸੂਬੇ ਦੇ ਉੱੇਘੇ ਆਗੂ ਕੇਸ਼ੂਭਾਈ ਪਟੇਲ ਦਾ ਅੱਜ ਦੇਹਾਂਤ ਹੋ ਗਿਆ। ਉਹ 92 ਸਾਲਾਂ ਦੇ ਸਨ। ਸਾਹ ਲੈਣ ‘ਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਸਵੇਰੇ ਅਹਿਮਦਾਬਾਦ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਇਲਾਜ ਦੌਰਾਨ ਦੇਹਾਂਤ ਹੋ ਗਿਆ।

    Gujarat Patel dies

    ਜ਼ਿਕਰਯੋਗ ਹੈ ਕਿ ਸਤੰਬਰ ਦੇ ਮਹੀਨੇ ‘ਚ ਸਾਬਕਾ ਸੀਐਮ ਕੇਸ਼ੂਭਾਈ ਪਟੇਲ ਕੋਰੋਨਾ ਤੋਂ ਪੀੜਤ ਹੋ ਗਏ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦਾਂ ਬਾਏਪਾਸ ਸਰਜਰੀ ਵੀ ਹੋ ਚੁੱਕੀ ਸੀ ਤੇ ਉਹ ਪ੍ਰੋਸਟੇਟ ਕੈਂਸਰ ਤੋਂ ਵੀ ਪੀੜਤ  ਸਨ। ਕੇਸ਼ੂਭਾਈ ਪਟੇਲ ਮਾਰਚ 1995 ਤੋਂ ਅਕਤੂਬਰ 1995 ਤੱਕ ਗੁਜਰਾਤ ਦੇ ਮੁੱਖ ਮੰਤਰੀ ਰਹੇ ਸਨ। ਉਹ ਭਾਜਪਾ ਦੇ ਸੀਨੀਅਰ ਅਧਿਕਾਰੀਆਂ ‘ਚੋਂ ਇੱਕ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.