Om Prakash Chautala Death: ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ

Om Prakash Chautala Death
Om Prakash Chautala Death: ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ

Om Prakash Chautala Death: ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਤੋਂ ਵੱਡੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਦੇਹਾਂਤ ਹੋ ਗਿਆ ਹੈ। 89 ਸਾਲ ਦੀ ਉਮਰ ’ਚ ਉਨ੍ਹਾਂ ਨੇ ਆਖਰੀ ਸਾਹ ਲਿਆ। ਚੌਧਰੀ ਓਮ ਪ੍ਰਕਾਸ਼ ਚੌਟਾਲਾ ਦਾ ਜਨਮ 1 ਜਨਵਰੀ 1935 ਨੂੰ ਡੱਬਵਾਲੀ, ਸਰਸਾ, ਹਰਿਆਣਾ ਦੇ ਚੌਟਾਲਾ ਪਿੰਡ ’ਚ ਹੋਇਆ। ਉਨ੍ਹਾਂ ਦਾ ਜਨਮ ਸਿਹਾਗ ਗੋਤ ਦੇ ਇੱਕ ਜਾਟ ਪਰਿਵਾਰ ’ਚ ਹੋਇਆ। ਓਮ ਪ੍ਰਕਾਸ਼ ਚੌਟਾਲਾ ਭਾਰਤ ਦੇ ਸਾਬਕਾ ਉੱਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ ਸਭ ਤੋਂ ਵੱਡੇ ਪੁੱਤਰ ਸਨ।

Read Also : Punjab Government Scheme: ਵਰਦਾਨ ਬਣੀ ਸਰਕਾਰੀ ਸਕੀਮ, 2000 ਰੁਪਏ ਖਾਤਿਆਂ ਵਿੱਚ ਮਿਲਦੇ ਨੇ ਤੁਰੰਤ