ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ

Sadhu Singh Dharamsot

ਈਡੀ ਨੇ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਸਾਬਕਾ ਮੰਤਰੀ ਨੂੰ ਜੰਗਲਾਤ ਘੁਟਾਲੇ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਇਹ ਕਈ ਕਰੋੜਾਂ ਰੁਪਏ ਦੇ ਘੁਟਾਲੇ ਦਾ ਮਾਮਲਾ ਹੈ। ਇਸ ਮਾਮਲੇ ’ਚ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਕਈ ਹੋਰਾਂ ਦੀ ਭੂਮਿਕਾ ਸਾਹਮਣੇ ਆਈ ਸੀ। ਜਿਕਰਯੋਗ ਹੈ ਕਿ ਜੰਗਲਾਤ ਮਹਿਕਮੇ ਦੀ ਜਿੰਮੇਵਾਰੀ ਸਾਬਕਾ ਮੰਤਰੀ ਧਰਮਸੋਤ ਕੋਲ ਰਹੀ ਹੈ। ਈਡੀ ਨੇ 30 ਨਵੰਬਰ 2023 ਨੂੰ ਸਾਧੂ ਸਿੰਘ ਧਰਮਸੋਤ ਦੇ ਘਰ ਛਾਪੇਮਾਰੀ ਕੀਤੀ ਸੀ।

ਇਹ ਵੀ ਪੜ੍ਹੋ : ਮਾਲ ਮੰਤਰੀ ਵੱਲੋਂ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਕੈਂਪ ਦਾ ਲਿਆ ਜਾਇਜ਼ਾ

LEAVE A REPLY

Please enter your comment!
Please enter your name here