ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

(ਸੱਚ ਕਹੂੰ ਨਿਊਜ਼) ਬਟਾਲਾ। ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ ਉਹ 71 ਸਾਲਾਂ ਦੇ ਸਨ ਉਨ੍ਹਾਂ ਦੇ ਦੇਹਾਂਤ ਦੀ ਖਬਰ ਵੁਨ੍ਹਾਂ ਦੇ ਪੁੱਤਰ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਸੇਵਾ ਸਿੰਘ ਸੇਖਵਾਂ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਦੇ ਚੱਲਦਿਆਂ ਉਹ ਚੰਡੀਗੜ੍ਹ ਦੇ ਐਸਕਾਰਟ ਹਸਪਤਾਲ ’ਚ ਭਰਤੀ ਸਨ। ਅੱਜ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਜਾਣ ਕਾਰਨ ਦੇਹਾਂਤ ਹੋ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ