ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦੇਹਾਂਤ

MLA Harbant Singh

ਬੁਢਲਾਡਾ (ਸੰਜੀਵ ਤਾਇਲ): ਵਿਧਾਨ ਸਭਾ ਹਲਕਾ ਬੁਢਲਾਡਾ ਦੇ ਸਾਬਕਾ ਅਕਾਲੀ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਬੀਤੀ ਰਾਤ ਅਕਾਲ ਚਲਾਣਾ ਕਰ ਗਏ ਹਨ। ਉਹ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਸ੍ਰ ਦਾਤੇਵਾਸ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਦੇ ਪਤੀ ਅਤੇ ਯੂਥ ਅਕਾਲੀ ਆਗੂ ਬਿਕਰਮਜੀਤ ਸਿੰਘ ਵਿੱਕੀ ਦੇ ਪਿਤਾ ਸਨ। ਇਸ ਦੁਖਦਾਈ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਸਮੇਤ ਆਲ੍ਹਾ ਅਕਾਲੀ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। (MLA Harbant Singh)

Harjinder Mela Murder Case : ਕਾਤਲਾਂ ਨੂੰ ਫੜਨ ਵਾਲੀ ਪੁਲਿਸ ਕਾਰਨ ਲੱਭਣ ’ਚ ਨਾਕਾਮ

LEAVE A REPLY

Please enter your comment!
Please enter your name here