ਫਿਰੋਜ਼ਪੁਰ। ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮੈਦਾਨ ਭਖਿਆ ਹੋਇਆ ਹੈ। ਇਸ ਦੌਰਾਨ ਫਿਰੋਜ਼ਪੁਰ ਹਲਕੇ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਜਦੋਂ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ (Sukhpal Singh) ਨੰਨੂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜ਼ੂਦਗੀ ’ਚ ਆਮ ਆਦਮੀ ਪਾਰਟੀ ਜੁਆਇੰਨ ਕੀਤਾ। ਪਾਰਟੀ ’ਚ ਸ਼ਾਮਲ ਹੋਣ ’ਚ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। Ferozepur News
