ਸਾਡੇ ਨਾਲ ਸ਼ਾਮਲ

Follow us

20 C
Chandigarh
Friday, February 20, 2026
More
    Home Breaking News ਸਾਬਕਾ ਪ੍ਰਧਾਨ ...

    ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ’ਚ ਦਾਖਲ

     ਬੁਖਾਰ ਦੀ ਸਿਕਾਇਤ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ

    (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (88) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੁਖਾਰ ਦੀ ਸਿਕਾਇਤ ਕਾਰਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਡਾ. ਮਨਮੋਹਨ ਸਿੰਘ ਸ਼ੂਗਰ ਦੀ ਬਿਮਾਰੀ ਤੋਂ ਵੀ ਪੀੜਤ ਹਨ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਦੋ ਬਾਈਪਾਸ ਸਰਜਰੀਆਂ ਵੀ ਹੋ ਚੁੱਕੀਆਂ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ