41ਵੇਂ ਰਾਸ਼ਟਰਪਤੀ ਦੇ ਤੌਰ ‘ਤੇ ਕੀਤਾ ਕੰਮ
1989-1993 ਤੱਕ ਸੀ ਕਾਰਜਕਾਲ
ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐਚ ਡਬਲਿਊ ਬੁਸ਼ ਦਾ ਦੇਹਾਂਤ ਹੋ ਗਿਆ। ਉਹ 94 ਸਾਲ ਦੇ ਸਨ ਅਤੇ ਕਾਫੀ ਲੰਮੇ ਸਤੇਂ ਤੋਂ ਬਿਮਾਰ ਸਨ। ਅਮਰੀਕਾ ਦੇ 41ਵੇਂ ਰਾਸ਼ਟਰਪਤੀ ਦੇ ਤੌਰ ‘ਤੇ ਉਹਨਾਂ ਦਾ ਕਾਰਜਕਾਲ 1989-1993 ਤੱਕ ਸੀ। ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹਨਾਂ ਨੇ ਚੀਨ ‘ਚ ਅਮਰੀਕੀ ਰਾਜਦੂਤ ਦੇ ਤੌਰ ‘ਤੇ ਕੰਮ ਕੀਤਾ ਸੀ। ਇਸ ਦੇ ਨਾਲ ਹੀ ਉਹ ਅੱਠ ਸਾਲਾਂ ਤੱਕ ਅਮਰੀਕਾ ਦੇ ਉਪਰਾਸ਼ਟਰਪਤੀ ਵੀ ਰਹੇ ਸਨ। (George Bush)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।