Fort Raipur Sports |

ਦਰਸ਼ਕਾਂ ਦੀ ਵਾਹ-ਵਾਹ ਲੁੱਟਦਾ ਕਿਲ੍ਹਾ ਰਾਏਪੁਰ ਖੇਡ ਮੇਲਾ ਸਮਾਪਤ

ਦਰਸ਼ਕਾਂ ਦੀ ਵਾਹ-ਵਾਹ ਲੁੱਟਦਾ ਕਿਲ੍ਹਾ ਰਾਏਪੁਰ ਖੇਡ ਮੇਲਾ ਸਮਾਪਤ (Fort Raipur Sports) (ਰਘਬੀਰ ਸਿੰਘ) ਲੁਧਿਆਣਾ। ਦਰਸ਼ਕਾਂ ਨਾਲ ਖਚਾ ਖਚ ਭਰਿਆ ਕਿਲ੍ਹਾ ਰਾਏਪੁਰ ਦਾ ਗਰੇਵਾਲ ਖੇਡ ਸਟੇਡੀਅਮ ਅੱਜ ਕਿਲ੍ਹਾ ਰਾਏਪੁਰ ਦੇ 81ਵੇਂ ਖੇਡ ਮੇਲੇ ਦਾ ਗਵਾਹ ਬਣਿਆ। ਤੀਜੇ ਅਤੇ ਆਖਰੀ ਦਿਨ ਅੱਜ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਸਰਕਾਰ […]
Breaking News