Four Drug Smugglers Arrested
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Heroin Seizure: ਢਿੱਲਵਾਂ ਕਲਾਂ ਨੇੜੇ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਤੇ ਨਸ਼ੀਲੇ ਕੈਪਸੂਲਾਂ ਸਮੇਤ ਚਾਰ ਕਾਬੂ
Published On
By Satinder Mathur
ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਢਿੱਲਵਾਂ ਕਲਾਂ ਨੇੜਿਓਂ 202 ਗ੍ਰਾਮ ਹੈਰੋਇਨ ਅਤੇ 3600 ਨਸ਼ੀਲੇ ਕੈਪਸੂਲ ਬਰਾਮਦ ਕਰਕੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ।