ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ) ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ‘ਤੇ ਅੱਜ ਇੱਕ ਮੋਟਰਸਾਈਕਲ ਦੇ ਬੱਸ ਹੇਠਾਂ ਆਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪਿੰਡ ਵੜਿੰਗ ਦੇ ਚਾਰ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਨੂੰ ਜਾ ਰਹੇ ਸਨ। ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ‘ਤੇ ਇਕ ਟਰੱਕ ਨੂੰ ਓਵਰਟੇਕ ਕਰਨ ਸਮੇਂ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ। ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਉਮਰ 18 ਤੋਂ 20 ਸਾਲ ਤੱਕ ਦੱਸੀ ਜਾ ਰਹੀ ਹੈ। ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਮੁੱਖ ਸੜਕ ‘ਤੇ ਆਵਾਜਾਈ ਬੰਦ ਕਰਕੇ ਬਦਲਵੇਂ ਰਸਤਿਆਂ ਰਾਹੀਂ ਗੱਡੀਆਂ ਲੰਘਾਈਆਂ ਜਾ ਰਹੀਆਂ ਹਨ। ਮੌਕੇ ‘ਤੇ ਪੁਲਿਸ ਅਧਿਕਾਰੀ ਪਹੁੰਚ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
ISRO: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਇਸਰੋ ਨੇ ਲਿਆ ਇਹ ਵੱਡਾ ਫੈਸਲਾ
ISRO: ਚੇਨਈ (ਏਜੰਸੀ)। ਜੰਮੂ-...
Pahalgam News Today: ਪਾਕਿਸਤਾਨ ਨੂੰ ਭਾਰਤ ਤੋਂ ਜਵਾਬੀ ਹਮਲੇ ਦਾ ਖਤਰਾ, ਰਾਤ ਭਰ ਸਹਿਮੀ ਰਹੀ ਪਾਕਿਸਤਾਨੀ ਸੈਨਾ, ਅੱਜ ਸਰਬ ਪਾਰਟੀ ਮੀਟਿੰਗ
Pahalgam News Today: ਪਹਿਲ...
Pahalgam ਹਮਲੇ ਤੋਂ ਬਾਅਦ ਭਾਰਤ ਸਰਕਾਰ ਦਾ ਵੱਡਾ ਐਕਸ਼ਨ, ਪਾਕਿਸਤਾਨ ਨੂੰ ਇਸ ਤਰ੍ਹਾਂ ਦਿੱਤਾ ਜਵਾਬ
Pahalgam: ਨਵੀਂ ਦਿੱਲੀ। ਜੰਮ...
ਨਸ਼ੇ ਦਾ ਕਹਿਰ: ਹੰਝੂ ਭਰੀਆਂ ਅੱਖਾਂ ਨਾਲ 64 ਸਾਲਾ ਦਰਸ਼ਨਾ ਦੇਵੀ ਨੇ ਬਿਆਨ ਕੀਤੀ ਦਰਦਨਾਕ ਦਾਸਤਾਂ
ਪਰਿਵਾਰ ਦੀਆਂ ਖੁਸ਼ੀਆਂ ਨਿਗਲ ਗ...
Vigilance Bureau Punjab: ਡੇਅਰੀ ਫਾਰਮ ਨੂੰ ਬਿਜਲੀ ਕੁਨੈਕਸ਼ਨ ਦੇਣ ਬਦਲੇ ਰਿਸ਼ਵਤ ਲੈਣੀ ਪਈ ਮਹਿੰਗੀ
ਵਿਜੀਲੈਂਸ ਬਿਊਰੋ ਵੱਲੋਂ ਜੂਨੀ...
Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ
ਪੁਲਿਸ ਨੇ ਅਣਪਛਾਤੇ ਵਿਅਕਤੀਆਂ...
Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
73 ਗੱਟਿਆਂ ਵਿੱਚ ਕੁੱਲ 16 ਕੁ...
Amritsar News: ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 108 ਥਾਵਾਂ ’ਤੇ ਫੂਕੇ ਅਮਰੀਕੀ ਉਪ ਰਾਸ਼ਟਰਪਤੀ ਤੇ ਪੀਐਮ ਮੋਦੀ ਦੇ ਪੁਤਲੇ
Amritsar News: (ਰਾਜਨ ਮਾਨ)...
Sangrur News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸੰਗਰੂਰ ’ਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜ਼ਮੀਨੀ ਪੱਧਰ ਤੇ ਲਿਆ ਜਾਇਜ਼ਾ
ਮੰਡੀਆਂ ਵਿੱਚ ਗੁਣਵੱਤਾ ਪ੍ਰਣਾ...
World Earth Day: ਭੂਗੋਲ ਵਿਭਾਗ ਵੱਲੋਂ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਇਆ ਸੈਮੀਨਾਰ
World Earth Day: (ਗੁਰਪ੍ਰੀ...