France Latest News Punjab

Punjabi Youths Death In France: ਫਰਾਂਸ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਫਰਾਂਸ ਦੀ ਰਾਜਧਾਨੀ ਪੈਰਿਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਦੁਖਦਾਈ ਘਟਨਾਵਾਂ ਸਾਹਮਣੇ ਆਈਆਂ ਹਨ। ਮ੍ਰਿਤਕਾਂ ਦੀ ਪਛਾਣ ਅੰਮ੍ਰਿਤਸਰ ਦੇ 22 ਸਾਲਾ ਆਯੁਸ਼ ਵਰਮਾ ਅਤੇ ਜਲੰਧਰ ਦੇ 42 ਸਾਲਾ ਨਰਿੰਦਰ ਕੁਮਾਰ ਵਜੋਂ ਹੋਈ ਹੈ। ਦੋਵਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਉਣ ਲਈ
ਦੇਸ਼  ਪੰਜਾਬ  ਕੁੱਲ ਜਹਾਨ  ਖਾਸ ਖਬਰ