ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸਆਈਟੀ ਕਾਇਮ
ਅੰਮਿ੍ਤਸਰ (ਰਾਜਨ ਮਾਨ)। ਵਿਕਰਮਜੀਤ ਸਿੰਘ ਸਾਹਨੀ, ਐਮ ਪੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐਸ ਆਈ ਟੀ ਕਾਇਮ ਕਰਨ ਵਿੱਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ ਜੀ ਪੀ ਦਾ ਧੰਨਵਾਦ ਕੀਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔ...
ਔਰਤ ਦੀ ਕੁੱਟਮਾਰ ਕਰਕੇ ਬਦਮਾਸ਼ਾਂ ਨੇ ਲੁੱਟਿਆ ਲੱਖਾਂ ਦਾ ਸੋਨਾ ਤੇ ਨਗਦੀ
ਦਿਨ-ਦਿਹਾੜੇ ਬੇਖੌਫ਼ ਕਾਰੋਬਾਰੀ ਦੇ ਘਰ ਦਾਖਲ ਹੋਏ ਬਦਮਾਸ਼ਾਂ ਦੀ ਕਰਤੂਤ ਸੀਸੀਟੀਵੀ ’ਚ ਕੈਦ (Loot)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਕਾਰੋਬਾਰੀ ਦੇ ਘਰ ’ਚ ਦਿਨ- ਦਿਹਾੜੇ ਦਾਖਲ ਹੋਏ 3 ਬਦਮਾਸ਼ਾਂ ਨੇ ਸਪੈਸ਼ਲ ਬੱਚੇ ਦੇ ਸਾਹਮਣੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ (Loot) ਕਰਕੇ ਬੇਖੌਫ਼ ਲੱਖਾਂ ਦੀ ਕੀਮਤ...
ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ...
ਵਿਜੀਲੈਂਸ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
ਉਸਦੇ ਸਾਥੀ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤਖੋਰੀ ਦਾ ਮਾਮਲਾ ਦਰਜ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਫੁਟਕਲ ਸ਼ਾਖ਼ਾ, ਤਹਿਸੀਲ ਦਫ਼ਤਰ, ਸੰਗਰੂਰ ਵਿਖੇ ਤਾਇਨਾਤ ਕਲਰਕ ਅੰਕਿਤ ਗਰਗ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤ...
ਅੰਮ੍ਰਿਤਸਰ ਏਅਰਪੋਰਟ ‘ਤੇ ਵਿਦੇਸ਼ ਜਾ ਰਹੀ ਔਰਤ ਨੂੰ ਲੁੱਟਿਆ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ (Amritsar Airport ) ਹਵਾਈ ਅੱਡੇ 'ਤੇ ਇੱਕ ਵਿਦੇਸ਼ ਜਾ ਰਹੀ ਔਰਤ ਨਾਲ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਏਅਰਪੋਰਟ ’ਤੇ ਲੋਡਰ ਨੇ ਬੜੀ ਚਲਾਕੀ ਨਾਲ ਬਜ਼ੁਰਗ ਔਰਤ ਦੇ ਸੋਨੇ ਦੇ ਗਹਿਣੇ ਲੁੱਟ ਲਏ। ਸ਼ਾਤਿਰ ਲੋਡਰ ਨੇ ਇਸ ਗ...
ਇਕ ਸਾਲ ਵਿੱਚ 300 ਭ੍ਰਿਸ਼ਟ ਅਧਿਕਾਰੀ ਤੇ ਕਰਮਚਾਰੀ ਗਏ ਜੇਲ੍ਹ : ਸੀਐਮ ਮਾਨ
‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’ (Corrupt Officials )
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ‘ਭਿ੍ਰਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭਿ੍ਰਸ਼ਟਾਚਾਰ ਵਿ...
ਪੁਲਿਸ ਦੀ ਵੱਡੀ ਕਾਰਵਾਈ, ਡੇਢ ਦਰਜ਼ਨ ਦੇ ਕਰੀਬ ਟੈਲੀਕਾਮ ਮਾਲਕਾਂ ’ਤੇ ਮਾਮਲੇ ਦਰਜ਼
ਦਸਤਾਵੇਜਾਂ ਨਾਲ ਛੇੜਛਾੜ ਕਰਕੇ ਇੱਕ ਫੋਟੋ ’ਤੇ ਜਾਰੀ ਕੀਤੇ ਇੱਕ ਤੋਂ ਵੱਧ ਸਿੰਮ ਕਾਰਡ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕੰਪਨੀ ਦੇ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਸ਼ਹਿਰ ਦੇ 17 ਟੈਲੀਕਾਮ ਮਾਲਕਾਂ ’ਤੇ ਮਾਮਲੇ ਦਰਜ਼ ਕੀਤੇ ਹਨ। ਜਿੰਨਾਂ ਵੱਲੋਂ ਦਸਤਾਵੇਜਾਂ ਨਾਲ...
ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਘੁਟਾਲੇ ’ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ (Vigilance Bureau)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ...
ਬਲਾਕ ਜੰਗਲਾਤ ਅਫਸਰ ਤੇ ਦਰੋਗਾ 70 ਹਜ਼ਾਰ ਦੀ ਵੱਢੀ ਲੈਣ ਦੇ ਦੋਸ਼ ’ਚ ਗ੍ਰਿਫਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Bribe) ਇਸ ਸਬੰਧੀ ਜਾਣਕਾਰੀ ਦ...
ਸਾਈਬਰ ਠੱਗੀ ਦਾ ਸ਼ਿਕਾਰ ਵਿਅਕਤੀ ਦੇ ਪੈਸੇ 8 ਘੰਟਿਆਂ ’ਚ ਵਾਪਸ ਕਰਵਾਏ, ਜਾਣੋ ਕਿਵੇਂ
(ਖੁਸਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੇ 3 ਲੱਖ 7 ਹਜਾਰ ਰੁਪਏ ਸਾਈਬਰ ਸੈੱਲ ਵੱਲੋਂ 8 ਘੰਟਿਆਂ ਵਿੱਚ ਵਾਪਸ ਕਰਵਾਏ ਗਏ। (Cyber Fraud ) ਪਟਿਆਲਾ ਦੇ ਸਾਈਬਰ ਹੈਲਪ ਡੈਸਕ ਵੱਲੋਂ ਦਰਖਾਸਤ ਕਰਤਾ ਸ਼ੁਭਮ ਵੱਲੋਂ ਦਿੱਤੀ ਦਰਖ਼ਾਸਤ ’‘ਤੇ ਕਾਰਵਾਈ ਕਰਦਿਆਂ ਆਨਲਾਈ...
ਬੱਸੀ ਪਠਾਣਾਂ ਪੁਲਿਸ ਵੱਲੋਂ ਠੱਗੀ ਮਾਰਨ ਵਾਲਾ ਤਾਂਤਰਿਕ ਗ੍ਰਿਫਤਾਰ
ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਵੱਲੋਂ ਕਥਿਤ ਦੋਸ਼ੀ ਨੂੰ 14 ਦਿਨਾਂ ਦੇ ਜੁਡੀਸਲ ਰਿਮਾਂਡ ’ਤੇ ਜੇਲ ਭੇਜਣ ਦੇ ਦਿੱਤੇ ਹੁਕਮ
(ਮਨੋਜ ਸ਼ਰਮਾ) ਬੱਸੀ ਪਠਾਣਾਂ। ਸਥਾਨਕ ਸਿਟੀ ਪੁਲਿਸ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਕਰਮ ਚੰਦ ਪ...
ਬੈਂਕ ਦਾ ਮੁਲਾਜ਼ਮ ਬਣ ਕੇ ਬਜ਼ੁਰਗ ਨਾਲ ਮਾਰੀ 4 ਲੱਖ ਦੀ ਠੱਗੀ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ
ਜਲੰਧਰ ਦੇ ਇੰਡੀਅਨ ਬੈਂਕ 'ਚ 4 ਲੱਖ ਦੀ ਲੁੱਟ
(ਸੱਚ ਕਹੂੰ ਨਿਊਜ਼) ਜਲੰਧਰ। ਇੰਡੀਅਨ ਬੈਂਕ ਜਲੰਧਰ (Indian Bank Jalandhar) ’ਚ ਇੱਕ ਲੁੱਟ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਲੁੱਟ ਦਾ ਤਰੀਕਾ ਬਿਲਕੁਲ ਨਵਾਂ ਸੀ ਜਿਸ ਨੂੰ ਵੇਖ ਕੇ ਸਭ ਹੈਰਾਨ ਰਹਿ ਗਏ। ਲੁਟੇਰਾ ਬੈਂਕ ਦਾ ਮੁਲਾਜ਼ਮ ਬਣ ਕੇ ਆਇਆ ਸੀ, ਸਿਵਲ ਲਾ...