ਪੁਲਿਸ ਅਤੇ ਜੁਡੀਸ਼ੀਅਲ ਵਿਭਾਗ ’ਚ ਨੌਕਰੀਆਂ ਦਿਵਾਉਣ ਦੇ ਨਾਂਅ ’ਤੇ ਬੇਰੁਜ਼ਗਾਰਾਂ ਨਾਲ ਠੱਗੀ ਦੇ ਵੱਡੇ ਫਰਜੀਵਾੜੇ ਦਾ ਭਾਂਡਾ ਫੋੜ
ਵੱਡੀ ਗਿਣਤੀ ਵਿਚ ਅਫਸਰਾਂ ਦੀਆਂ ਮੋਹਰਾਂ, ਬੇਰੁਜ਼ਗਰਾਂ ਦੇ ਸਰਟੀਫਿਕੇਟ, ਖਾਲੀ ਅਸ਼ਟਾਮ, ਅਦਾਲਤਾਂ ਅਤੇ ਅਫਸਰਾਂ ਦੇ ਫਰਜ਼ੀ ਲੈਟਰ ਪੈਡ ਸਮੇਤ 4 ਕਾਬੂ (Fraud)
100 ਅਸ਼ਟਾਮ, 23 ਮੋਹਰਾਂ, 500 ਖਾਲੀ ਫਰਜ਼ੀ ਲੈਟਰ ਪੈਡ, ਪੁਲਿਸ ਦੀ ਵਰਦੀ ਆਦਿ ਬਰਾਮਦ
(ਗੁਰਪ੍ਰੀਤ ਪੱਕਾ) ਫਰੀਦਕੋਟ। ਫਰੀਦਕੋਟ ਪੁਲਿਸ ਨੇ ਇਕ...
ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਐੱਮ ਕੇ ਸ਼ਾਇਨਾ) ਮੋਹਾਲੀ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵ...
ਬਲਾਕ ਜੰਗਲਾਤ ਅਫਸਰ ਤੇ ਦਰੋਗਾ 70 ਹਜ਼ਾਰ ਦੀ ਵੱਢੀ ਲੈਣ ਦੇ ਦੋਸ਼ ’ਚ ਗ੍ਰਿਫਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Bribe) ਇਸ ਸਬੰਧੀ ਜਾਣਕਾਰੀ ਦ...
ਜ਼ਮਾਨਤ ਲੈਣ ’ਚ ਮੱਦਦ ਬਦਲੇ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe...
ਵਿਜੀਲੈਂਸ ਨੇ ਮਲੇਰਕੋਟਲਾ ‘ਚ ਕਸਿਆ ਸ਼ਿਕੰਜਾ
ਵਿਜੀਲੈਂਸ ਵੱਲੋਂ ਜ਼ਮੀਨ ਦੀ ਫ਼ਰਦ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ | Vigilance
ਪਹਿਲਾਂ ਹੀ 15,000 ਰੁਪਏ ਲੈ ਚੁੱਕਾ ਸੀ ਮੁਲਜ਼ਮ | Vigilance
ਮਾਲੇਰਕੋਟਲਾ (ਗੁਰਤੇਜ ਜੋਸੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਟਵਾਰਖਾਨਾ ਤਹਿਸੀਲ ਦਫ਼ਤਰ, ਅਹਿਮਦ...
ਰਿਸ਼ਵਤ ਲੈਂਦੇ ਪਾਵਰਕੌਮ ਦੇ ਲਾਈਨਮੈਨ ਨੂੰ ਵਿਜੀਲੈਂਸ ਨੇ ਪਾਈ ਕੁੰਡੀ
ਹਨੇਰੀ ਕਾਰਨ ਟੁੱਟੇ ਖੰਭੇ ਲਗਾ ਕੇ ਬਿਜਲੀ ਬਹਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, (ਬਠਿੰਡਾ) ਵਿਖੇ ਤਾਇਨਾਤ ਇੱਕ ਲਾਈਨਮੈਨ ਰਣਜੀਤ ਕੁਮਾਰ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲ...
11,500 ਰੁਪਏ ਰਿਸ਼ਵਤ ਲੈਂਦਾ ਏਐੱਸਆਈ ਵਿਜੀਲੈਂਸ ਵੱਲੋਂ ਕਾਬੂ
ਮੁਲਜ਼ਮ ਨੇ ਪਹਿਲਾਂ ਜ਼ਮਾਨਤੀ ਬਾਂਡ ਸਵੀਕਾਰ ਕਰਨ ਬਦਲੇ ਲਏ ਸੀ 2,000 ਰੁਪਏ
(ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੁਲਿਸ ਚੌਂਕੀ ਗੋਲੇ ਵਾਲਾ, ਥਾਣਾ ਸਦਰ ਫ਼ਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ....
ਬਿਨਾ ਓਟੀਪੀ ਦਿੱਤੇ ਖਾਤਾਧਾਰਕ ਦੇ ਖਾਤੇ ’ਚੋਂ ਉੱਡ ਗਏ 99, 999 ਰੁਪਏ, ਜਾਣੋ ਕਿਵੇਂ…
ਪੁਲਿਸ ਨੇ ਮੁਢਲੀ ਪੜਤਾਲ ਦੌਰਾਨ ਪੱਛਮੀ ਬੰਗਾਲ ਵਾਸੀ ਦੋ ਮਹਿਲਾਵਾਂ ਸਮੇਤ 5 ਖਿਲਾਫ਼ ਦਰਜ਼ ਕੀਤਾ ਮੁਕੱਦਮਾ | Account
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਸਰਾਭਾ ਦੀ ਪੁਲਿਸ ਨੇ ਪੱਛਮੀ ਬੰਗਾਲ ਵਾਸੀ ਦੋ ਮਹਿਲਾਵਾਂ ਸਮੇਤ 5 ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਪੜਤਾਲ ਉਪਰੰਤ ਦਰਜ਼ ਇਸ ਮੁਕੱਦਮੇ ’ਚ ਉਕਤਾਨ ...
ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ 24 ਹਜ਼ਾਰ ਤੇ ਮੋਬਾਈਲ ਫੋਨ ਲੁੱਟਿਆ
(ਸਤੀਸ਼ ਜੈਨ) ਰਾਮਾਂ ਮੰਡੀ। ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਕਿੰਨਾ ਉੱਚਾ ਹੈ ਅਤੇ ਲੁੱਟ-ਖੋਹ ਦਾ ਬਜ਼ਾਰ ਕਿਸ ਕਦਰ ਗਰਮ ਹੈ ਇਸ ਦਾ ਜਿਉਂਦਾ ਜਾਗਦਾ ਸਬੂਤ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਸ਼ਾਮ ਨੂੰ ਰਾਮਾਂ ਮੰਡੀ ਦੇ ਨਾਲ ਲੱਗਦੇ ਪਿੰਡ ਬਾਘਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨੌਜਵ...
ਅਦਾਲਤ ’ਚ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ਵਪਾਰੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਕਥਿਤ ਝੋਨਾ ਘੁਟਾਲੇ ਵਿੱਚ ਨਾਮਜ਼ਦ ਵਪਾਰੀ ਦਾ ਅਦਾਲਤ ਨੇ ਵਿਜੀਲੈਂਸ ਨੂੰ 3 ਦਿਨਾਂ ਦਾ ਦਿੱਤਾ ਪੁਲਿਸ ਰਿਮਾਂਡ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਥਿਤ ਝੋਨਾ ਘੁਟਾਲੇ ਮਾਮਲੇ ’ਚ ਨਾਮਜ਼ਦ ਆਪਣੀ ਗਿ੍ਰਫ਼ਤਾਰੀ ਤੋਂ ਬਚ ਰਹੇ ਇੱਕ ਹੋਰ ਵਪਾਰੀ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਜਿਸ ਨੂੰ ਵਿਜੀਲੈਂਸ ਨੇ ਗਿ੍ਰਫ਼ਤਾਰ...
ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ ਇੰਟਰਨੈੱਟ ਤੋਂ ਨੰਬਰ ਲੱਭ ਕੇ ਫੋਨ, ਖਾਤੇ ਵਿੱਚੋਂ ਉੱਡੇ ਲੱਖਾਂ ਰੁਪਏ
ਬੈਂਕ ਦੇ ਖਾਤੇ ’ਚੋਂ ਵੱਖ-ਵੱਖ ਟਰਾਂਸਜੈਕਸ਼ਨਾਂ ਰਾਹੀਂ ਉੱਡ ਗਏ 1. 36 ਲੱਖ ਰੁਪਏ | online fraud complaint
ਲੁਧਿਆਣਾ (ਜਸਵੀਰ ਸਿੰਘ ਗਹਿਲ)। ਆਪਣੇ ਰੁਕੇ ਕੋਰੀਅਰ ਨੂੰ ਅੱਗੇ ਤੋਰਨ ਲਈ ਗੂਗਲ ਤੋਂ ਮਿਲੇ ਮੋਬਾਇਲ ਨੰਬਰ ਰਾਹੀਂ ਪ੍ਰਾਪਤ ਹੋਏ ਲਿੰਕ ’ਤੇ ਕਲਿੱਕ ਕਰਕੇ ਪੰਜ ਰੁਪਏ ਅਦਾ ਕਰਨੇ ਇੱਕ ਵਿਅਕਤੀ ਨੂੰ ...
ਤੁਹਾਡੇ ਬੇਟੇ ਨੇ ‘ਕਤਲ’ ਕਰ ਦਿੱਤਾ ਹੈ…ਕੀ ਤੁਹਾਡੇ ਕੋਲ ਆਈ ਹੈ ਪੁਲਿਸ ਦੀ ਅਜਿਹੀ ਕਾਲ…ਜੇਕਰ ਹਾਂ ਤਾਂ ਹੋ ਜਾਓ ਸਾਵਧਾਨ!
ਨਵੀਂ ਦਿੱਲੀ। ਸਾਈਬਰ ਅਪਰਾਧੀਆਂ ਨੇ ਧੋਖਾਧੜੀ ਦਾ ਨਵਾਂ ਤਰੀਕਾ ਲੱਭ ਲਿਆ ਹੈ, ਉਹ ਇਹ ਹੈ ਕਿ ਸਾਈਬਰ ਅਪਰਾਧੀਆਂ ਨੇ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਦੇ ਪੈਸੇ ਲੁੱਟਣ ਤੋਂ ਵੀ ਅੱਗੇ ਦੀ ਸੋਚਣੀ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਗ੍ਰਿਫਤਾਰੀ ਦੀ ਤਲਵਾਰ ਦਾ ਡਰਾਵਾ ਦੇ ਕੇ ਉਨ੍ਹਾਂ ਨੇ ਪੈਸੇ ਦੀ ਲੁੱਟ ...
ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਜਾਂਚ ’ਚ ਆਇਆ ਸਾਹਮਣੇ ਬਾਦਲ ਨੇ ਮਾਡਲ ਟਾਊਨ ਬਠਿੰਡਾ ’ਚ ਘੱਟ ਰੇਟ ’ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾ...
ਪੋਲੈਂਡ ਭੇਜਣ ਦੇ ਨਾਂਅ ’ਤੇ ਧੋਖਾਧੜੀ ਕਰਨ ਦਾ ਦੋਸ਼, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਡਾਬਾ ਦੀ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਸਵਾ ਸਾਲ ਤੋਂ ਵੱਧ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤਾ ਗਿਆ ਹੈ। ਜਿਸ ’ਚ ਹਾਲੇ ਤੱਕ ਪੁਲਿਸ ਵੱਲੋਂ...
ਸਕੂਟਰੀ ਦੀ ਡਿੱਗੀ ’ਚੋਂ ਚੋਰੀ 4 ਲੱਖ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਇਆ
2 ਨੂੰ ਕਾਬੂ ਕਰਕੇ ਡੇਢ ਲੱਖ ਰੁਪਏ ਦੀ ਨਕਦੀ ਤੇ ਸਕੂਟਰੀ ਕੀਤੀ ਬਰਾਮਦ, ਇੱਕ ਫਰਾਰ- ਏਸੀਪੀ ਸੈਂਟਰਲ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਸਕੂਟਰੀ ’ਚੋਂ 4 ਲੱਖ ਰੁਪਏ ਚੋਰੀ ਹੋ ਜਾਣ ਦੇ ਮਾਮਲੇ ਨੂੰ ਆਖਿਰ ਪੁਲਿਸ ਨੇ ਸੁਲਝਾ ਲਿਆ ਹੈ। 17 ਦਿਨ ਪੁਰਾਣੇ ਇਸ ਮਾਮਲੇ ’ਚ ਪੁਲਿਸ ਨੇ ਦੋ ਜ...