ਫਾਇਰ ਅਫਸਰ ਨੂੰ 12500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਮਲੇਰਕੋਟਲਾ, (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਜਗਤਪਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਲਵਲੀ ਪੁੱਤਰ ਪ੍ਰੀਤਮ ਸਿੰਘ ਵਾਸੀ ਕਾਤਰੋਂ ਰੋਡ ਸ਼ੇਰਪੁਰ ਕੋਲੋਂ 12500 ਰੁਪਏ ਦ...
ਸਮੀਰ ਕਟਾਰੀਆਂ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖਮੀ
ਲੁਧਿਆਣਾ ਤੋਂ ਖੋਹ ਕੀਤੀ ਆਈ-20 ਕਾਰ ਬਰਾਮਦ (Encounter)
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਸਮੀਰ ਕਟਾਰੀਆਂ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ...
Grain Scam Case: ਡਿਪਟੀ ਡਾਇਰੈਕਟਰ ਸਾਥੀ ਬੱਤਰਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮ...
ਸ਼ਾਮਲਾਤ ਜ਼ਮੀਨ ਵਿਚ ਘਪਲਾ ਕਰਨ ਵਾਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਅੜਿਕੇ
ਨਥਾਣਾ ਤਹਿਸੀਲ ਦੇ ਪਿੰਡ ਸੇਮਾ ਦੀ ਸ਼ਾਮਲਾਤ ਜ਼ਮੀਨ ਦਾ ਕੀਤਾ ਸੀ ਘਪਲਾ | Crime
ਬਠਿੰਡਾ (ਸੁਖਜੀਤ ਮਾਨ)। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਨਥਾਣਾ ਤਹਿਸੀਲ ਦੇ ਪਿੰਡ ਸੇਮਾ ਦੀ ਸ਼ਾਮਲਾਤ ਜ਼ਮੀਨ ਵਿੱਚ ਘਪਲੇ ਦੀ ਜਲੀਬ ਸੁੱਟਣ ਦੇ ਮਾਮਲੇ ਵਿੱਚ (Crime) ਇੱਕ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾ...
ਸਾਵਧਾਨ! ਇਸ ਤਰ੍ਹਾਂ ਵੀ ਹੋ ਸਕਦੀ ਐ ਠੱਗੀ, 13 ਲੱਖ ਦਾ ਲੱਗਿਆ ਚੂਨਾ
ਜਵੈਲਰ ਨੂੰ ਲਾਇਆ ਚੂਨਾ, ਪੰਜ ’ਤੇ ਮਾਮਲਾ ਦਰਜ਼ | Fraud
ਨਵੀਂ ਮੁੰਬਈ (ਏਜੰਸੀ)। Fraud : ਖਾਰਘਰ ’ਚ ਮੁਲੁੰਡ ਦੇ ਇੱਕ ਜਵੈਲਰ ਨੂੰ ਸਸਤੇ ’ਚ ਸੋਨਾ ਖਰੀਦਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗਣ ਦੀ ਖ਼ਬਰ ਸਾਹਮਣੇ ਆਈ ਹੈ। ਖਾਰਘਰ ਪੁਲਿਸ ਨੇ ਪੰਜ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਮਿਲੀ ਜਾਣਕਾ...
Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਚਾਇਤੀ ਚੋਣਾਂ ’ਚ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ ਸਰਪੰਚੀ ਦੇ ਉਮੀਦਵਾਰ ਤੋਂ ਰਿਸ਼ਵਤ ਲੈਣ ਦਾ ਦੋਸ਼
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ...
ਜ਼ਮਾਨਤ ਅਰਜ਼ੀ ਖਾਰਜ ਹੋਣ ’ਤੇ ਪਟਵਾਰੀ ਨੇ ਵਿਜੀਲੈਂਸ ਅੱਗੇ ਕੀਤਾ ਆਤਮ ਸਮਰਪਣ
ਮਾਮਲਾ: ਪਿਤਾ ਦੀ ਜਾਇਦਾਦ ਦਾ ਇੰਤਕਾਲ ਕਰਵਾਉਣ ਬਦਲੇ ਕਥਿਤ ਰਿਸ਼ਵਤ ਲੈਣ ਦਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। 34.70 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਭਗੌੜੇ ਚੱਲ ਰਹੇ ਮਾਲ ਹਲਕਾ ਪੀਰੂਬੰਦਾ, ਪੂਰਬੀ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਗੁਰਵਿੰਦਰ ਸਿੰਘ ਨੂੰ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ...
ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਵੀਰਵਾਰ ਸ਼ਾਮ ਨੂੰ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਬਲਜਿੰਦਰ ਸਿੰਘ ਮੰਡ, ਇੰਚਾਰਜ ਪੁਲਿਸ ਚੌਕੀ, ਫੇਜ਼-6, ਮੋਹਾਲੀ ਅਤੇ ਇਸੇ ਪੁਲਿਸ...
ਭੈਣ ਦੀ ਸ਼ਿਕਾਇਤ ’ਤੇ ਪੁਲਿਸ ਨੇ ਭਰਾ ਖਿਲਾਫ਼ ਦਰਜ਼ ਕੀਤਾ ਧੋਖਾਧੜੀ ਦਾ ਕੇਸ
ਮਹਿਲਾ ਦਾ ਦੋਸ਼ : ਭਰਾ ਨੇ ਜ਼ਾਅਲੀ ਨੋਮੀਨੇਸ਼ਨ ਪੇਪਰ ਤਿਆਰ ਕਰਕੇ ਪਿਤਾ ਦੇ ਬੈਂਕ ਖਾਤਿਆਂ ’ਚੋਂ ਕਢਵਾਏ ਹਨ ਸਾਢੇ 5 ਕਰੋੜ (Case of Fraud)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਇੱਕ ਮਹਿਲਾ ਦੀ ਸ਼ਿਕਾਇਤ ’ਤੇ ਪੜਤਾਲ ਤੋਂ ਬਾਅਦ ਉਸਦੇ ਸਕੇ ਭਰਾ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀ...
ਧੋਖਾਧੜੀ : ਜ਼ਮੀਨ ਲਿਖਣੀ ਸੀ ਗਹਿਣੇ ਕਰਤਾ ਖਰੀਦ ਵੇਚ ਦਾ ਇਕਰਾਰਨਾਮਾ
3 ਜਣਿਆਂ ’ਤੇ ਧੋਖਾਧੜੀ ਦਾ ਮਾਮਲਾ ਦਰਜ (Fraud)
(ਗੁਰਪ੍ਰੀਤ ਸਿੰਘ) ਬਰਨਾਲਾ। ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਕੌਰ ਵਾਸੀ ਚੀਮਾ ਨੇ ਪੁਲਿਸ ਨੂੰ ਦਰਖ...