Children Stories
Breaking News
Fraud Alert
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Ravan Effigy Making News: ਰਾਵਣ ਦੇ ਪੁਤਲੇ ਬਣਾਉਣ ਵਾਲਾ ਕਾਰੀਗਰ 20 ਲੱਖ ਰੁਪਏ ਲੈ ਕੇ ਫ਼ਰਾਰ, ਰਾਮਲੀਲਾ ਮੰਚ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ
Published On
By Satinder Mathur
ਪੰਚਕੂਲਾ ਵਿੱਚ ਵਿਜੈਦਸ਼ਮੀ (ਦੁਸਹਿਰਾ) ਤੋਂ ਪਹਿਲਾਂ ਰਾਵਣ ਦਹਿਨ ਦੀਆਂ ਤਿਆਰੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੈਕਟਰ-5 ਦੇ ਪਰੇਡ ਗਰਾਊਂਡ ਵਿੱਚ ਸ੍ਰੀ ਰਾਮਲੀਲਾ ਯੁਵਾ ਮੰਚ ਵੱਲੋਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਤਿਆਰ ਕਰਵਾਏ ਜਾ ਰਹੇ ਸਨ, ਜਿਨ੍ਹਾਂ ’ਤੇ ਕਰੀਬ 20 ਲੱਖ ਰੁਪਏ ਖ਼ਰਚ ਹੋਣ ਦੀ ਗੱਲ ਕਹੀ ਜਾ ਰਹੀ ਹੈ। ਮੰਚ ਵੱਲੋਂ
ਸਾਵਧਾਨ! ਕਿਤੇ ਹੋ ਨਾ ਜਾਇਓ ਠੱਗੀ ਦਾ ਸ਼ਿਕਾਰ, ਆਧਾਰ ਕਾਰਡ ਦੇ ਨਾਂਅ ’ਤੇ ਇਸ ਤਰ੍ਹਾਂ ਠੱਗ ਰਹੇ ਨੇ ਲੋਕ
Published On
By Ravinder Sharma
ਲੁਧਿਆਣਾ ’ਚ ਵੋਟਰ ਸੂਚੀ ’ਚ ਲੱਗੀ ਭਗਤ ਸਿੰਘ ਦੀ ਫੋਟੋ
Vigilance Bureau Punjab: ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Published On
By Satinder Mathur
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਦਰ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਬਖਸ਼ ਸਿੰਘ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ
Former DIG Bhullar: ਸਾਬਕਾ ਡੀਆਈਜੀ ਭੁੱਲਰ ਖ਼ਿਲਾਫ਼ ਹੁਣ ਈਡੀ ਕਰੇਗੀ ਮਨੀ ਲਾਂਡਰਿੰਗ ਦੀ ਜਾਂਚ
Published On
By Satinder Mathur
ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 8 ਲੱਖ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਸੀਬੀਆਈ ਦੀ ਕਾਰਵਾਈ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਭੁੱਲਰ ਖ਼ਿਲਾਫ਼ ਮਨੀ ਲਾਂਡਰਿੰਗ ਸਬੰਧੀ ਜਾਂਚ
Punjab Vigilance Bureau: ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਕੀਤਾ ਗ੍ਰਿਫ਼ਤਾਰ
Published On
By Satinder Mathur
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਵਿਖੇ ਤਾਇਨਾਤ ਸਬ-ਡਿਵੀਜ਼ਨਲ ਇੰਜੀਨੀਅਰ (ਐਸ.ਡੀ.ਈ.) ਅਗਮਜੋਤ ਸਿੰਘ ਨੂੰ 1,25,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਬਤੌਰ ਪਹਿਲੀ ਕਿਸ਼ਤ 30,000 ਰੁਪਏ ਲੈਂਦਿਆਂ ਉਸਨੂੰ
ED Summons: ਭਗਵੰਤ ਮਾਨ ਦੀ ਪਤਨੀ ਨਾਲ ਜੁੜੇ ਰਿਸ਼ਵਤ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਭੇਜਿਆ ਸੰਮਨ
Published On
By Satinder Mathur
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨਾਲ ਜੁੜੇ ਕਥਿਤ ਰਿਸ਼ਵਤਖੋਰੀ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਵਿੱਤੀ ਲੈਣ-ਦੇਣ ਅਤੇ ਵਿਦੇਸ਼ੀ ਮੁਦਰਾ ਮਾਮਲਿਆਂ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ
Bribery Case Delhi : ਸੀਬੀਆਈ ਨੇ ਦਿੱਲੀ ਪੁਲਿਸ ਦੇ ਸਬ ਇੰਸਪੈਕਟਰ ਨੂੰ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ
Published On
By Satinder Mathur
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਪੁਲਿਸ ਦੇ ਇੱਕ ਸਬ-ਇੰਸਪੈਕਟਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਰੰਗੇ ਹੱਥੀਂ ਫੜਿਆ ਹੈ। ਦੋਸ਼ ਹੈ ਕਿ ਪੁਲਿਸ ਅਧਿਕਾਰੀ ਨੇ ਇੱਕ ਸ਼ਿਕਾਇਤਕਰਤਾ ਵਿਰੁੱਧ ਦਰਜ ਅਪਰਾਧਿਕ ਮਾਮਲੇ ਵਿੱਚ ਰਾਹਤ ਦੇ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸੀ.ਬੀ.ਆਈ. ਦੇ ਅਨੁਸਾਰ, ਮੁਲਜ਼ਮ ਦੀ ਪਛਾਣ
CBI Bank Fraud Case: ਬੈਂਕ ਧੋਖਾਧੜੀ ਮਾਮਲੇ ’ਚ ਸੀਬੀਆਈ ਨੇ ਮੁੰਬਈ ’ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
Published On
By Satinder Mathur
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਨੈਸ਼ਨਲ ਬੈਂਕ ਨੂੰ ਕਥਿਤ ਤੌਰ 'ਤੇ 93.44 ਕਰੋੜ ਰੁਪਏ ਨੁਕਸਾਨ ਵਾਲੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਮੁੰਬਈ ਸਥਿਤ ਕੰਪਨੀ ਹੈਂਜ਼ਰ ਬਾਇਓਟੈਕ ਐਨਰਜੀਜ਼ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ ਵਿਰੁੱਧ ਕੇਸ ਦਰਜ ਕਰਕੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਕਾਰਵਾਈ
Dino Morea Arrest: ਮਿੱਠੀ ਨਦੀ ਗਾਦ ਕੱਢਣ ਘੁਟਾਲੇ ਦੇ ਮਾਮਲੇ ’ਚ ਫਿਲਮ ਅਦਾਕਾਰ ਡੀਨੋ ਮੋਰੀਆ ਗ੍ਰਿਫ਼ਤਾਰ
Published On
By Satinder Mathur
ਫਿਲਮ ਅਦਾਕਾਰ ਡੀਨੋ ਮੋਰੀਆ ਨੂੰ ਸ਼ੁੱਕਰਵਾਰ ਨੂੰ ਮੁੰਬਈ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਮਿੱਠੀ ਨਦੀ ਦੀ ਡਰੇਜ਼ਿੰਗ ਅਤੇ ਸਫਾਈ ਨਾਲ ਸਬੰਧਤ ਕਥਿਤ ਵਿੱਤੀ ਬੇਨਿਯਮੀਆਂ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਂਚ ਦੌਰਾਨ, ਮੋਰੀਆ ਦੇ ਵਿੱਤੀ ਲੈਣ-ਦੇਣ ਅਤੇ ਮੁੱਖ ਦੋਸ਼ੀ ਕੇਤਨ ਕਦਮ ਨਾਲ ਉਨ੍ਹਾਂ ਦੇ ਕਥਿਤ ਵਿੱਤੀ ਸਬੰਧਾਂ ਦੇ
Bribery Case: ਐਫ.ਸੀ.ਆਰ.ਏ. ਰਜਿਸਟ੍ਰੇਸ਼ਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਹਿ ਮੰਤਰਾਲੇ ਦੇ ਦੋ ਅਧਿਕਾਰੀ ਗ੍ਰਿਫ਼ਤਾਰ
Published On
By Satinder Mathur
ਗ੍ਰਹਿ ਮੰਤਰਾਲੇ ਦੇ ਵਿਦੇਸ਼ੀ ਵਿਭਾਗ ਵਿੱਚ ਤਾਇਨਾਤ ਇੱਕ ਸੀਨੀਅਰ ਲੇਖਾਕਾਰ ਅਤੇ ਪਹਿਲਾਂ ਉੱਥੇ ਕੰਮ ਕਰ ਚੁੱਕੇ ਇੱਕ ਲੇਖਾਕਾਰ ਨੂੰ ਲੰਬਿਤ ਐਫ.ਸੀ.ਆਰ.ਏ. ਰਜਿਸਟ੍ਰੇਸ਼ਨ ਕਰਵਾਉਣ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
Bribery Case Punjab: ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ
Published On
By Satinder Mathur
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ
Punjab Vigilance Bureau: ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Published On
By Satinder Mathur
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ