ਵਿਜ਼ੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀ ਕਾਬੂ
(ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਦਰਜ...
ਦੋ ਲੁਟੇਰਿਆਂ ਨੇ ਸਕੂਟਰੀ ਸਵਾਰ ਦੇ ਸਿਰ ’ਚ ਮਾਰੀ ਸੱਟ, ਲੱਖਾਂ ਰੁਪਏ ਲੁੱਟੇ
ਕੈਸ ਵਾਲਾ ਬੈਗ ਅਤੇ ਨਾਲ ਹੀ ਸਕੂਟਰੀ ਲੈ ਗਏ ਲੁਟੇਰੇ (Patiala News)
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਹਰਿੰਦਰ ਨਗਰ ’ਚ ਦੇਰ ਰਾਤ ਇੱਕ ਵਿਅਕਤੀ ਦੇ ਸਿਰ ’ਚ ਸੱਟ ਮਾਰ ਕੇ ਲੱਖਾਂ ਰੁਪਏ ਦੀ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਪੀੜਤ ਵਿਅ...
ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ 1.10 ਕਰੋੜ ਦੀ ਕੀਤੀ ਧੋਖਾਧੜੀ, ਜਾਂਚ ਪਿੱਛੋਂ ਮਾਮਲਾ ਦਰਜ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਦੀ ਪੁਲਿਸ ਨੇ 5 ਤੋਂ 10 ਫ਼ੀਸਦੀ ਮੁਨਾਫ਼ੇ ਦਾ ਲਾਲਚ ਦੇ ਕੇ ਇੱਕ ਵਿਅਕਤੀ ਨਾਲ ਕਰੋੜ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ 4 ਸਣੇ ਨਾਮਲੂਮ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਤਵੰਤ ਸ਼ਰਮਾ ਵਾਸੀ ਗੁਰੂ ਰਾਮਦਾਸ ...
ਰਿਸ਼ਵਤ ਲੈਂਦਾ ਪਟਵਾਰੀ ਆਇਆ ਵਿਜੀਲੈਂਸ ਅੜਿੱਕੇ
4000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਵੱਲੋਂ ਅੱਜ ਤਹਿਸੀਲ ਦਫ਼ਤਰ ਗਿੱਦੜਬਾਹਾ-2, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ...
ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ ਗ੍ਰਿਫਤਾਰ
ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬ...
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਕਾਬੂ
ਲੌਂਗੋਵਾਲ (ਹਰਪਾਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। Bribe
ਇਸ ਸਬੰਧੀ...
ਵਿਜੀਲੈਂਸ ਨੇ ਨਿਗਮ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਕੀਤਾ ਕਾਬੂ
ਕੰਮ ਨਾ ਹੋਣ ਕਾਰਨ ਰਕਮ ਵਾਪਸੀ ਲਈ ਦਿੱਤੇ ਗਏ ਚੈੱਕ ਦੇ ਪਾਸ ਨਾ ਹੋਣ ’ਤੇ ਫ਼ਸਿਆ ਅਮਰਦੀਪ : ਬੁਲਾਰਾ | Vigilance
ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ (Vigilance) ਰੇਂਜ ਲੁਧਿਆਣਾ ਨੇ ਸਥਾਨਕ ਵਸਨੀਕ ਇੱਕ ਵਿਅਕਤੀ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ...
ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ (ਮਨਦੀਪ ਕੌਰ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।...
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ/ਮੋਹਾਲੀ (ਮਨਦੀਪ ਕੌਰ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। Vigilance Bureau
ਇਹ ਪ੍ਰਗਟ...
ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਵਾਲਾ ਕਾਬੂ
(ਮਨਦੀਪ ਕੌਰ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ...