ਪੰਜਾਬ ਸਰਕਾਰ ਵੱਲੋਂ ਮਨੁੱਖੀ ਤਸਕਰੀ ਤੇ ਜਾਅਲੀ ਏਜੰਟਾਂ ਖ਼ਿਲਾਫ਼ ਕਾਰਵਾਈ ਲਈ ਐੱਸਆਈਟੀ ਕਾਇਮ
ਅੰਮਿ੍ਤਸਰ (ਰਾਜਨ ਮਾਨ)। ਵਿਕਰਮਜੀਤ ਸਿੰਘ ਸਾਹਨੀ, ਐਮ ਪੀ ਨੇ ਮਨੁੱਖੀ ਤਸਕਰੀ ਦੇ ਸਾਰੇ ਕੇਸਾਂ ਦੀ ਜਾਂਚ ਲਈ ਐਸ ਆਈ ਟੀ ਕਾਇਮ ਕਰਨ ਵਿੱਚ ਦਿਖਾਈ ਤੇਜੀ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ ਜੀ ਪੀ ਦਾ ਧੰਨਵਾਦ ਕੀਤਾ ਹੈ। ਵਰਨਣਯੋਗ ਹੈ ਕਿ ਪੰਜਾਬ ਤੋ ਮੱਧ ਪੂਰਬ ਦੇ ਦੇਸ਼ਾਂ ਵਿੱਚ ਯਾਤਰਾ/ਰੁਜ਼ਗਾਰ ਵੀਜ਼ੇ ਹੇਠ ਔ...
ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਜਾਂਚ ’ਚ ਆਇਆ ਸਾਹਮਣੇ ਬਾਦਲ ਨੇ ਮਾਡਲ ਟਾਊਨ ਬਠਿੰਡਾ ’ਚ ਘੱਟ ਰੇਟ ’ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾ...
ਮੋਟੇ ਮੁਨਾਫ਼ੇ ਦੇ ਲਾਲਚ ’ਚ ਲਗਾਉਣ ਜਾ ਰਹੇ ਹੋ ਪੈਸੇ, ਤਾਂ ਹੋ ਜਾਓ ਸਾਵਧਾਨ!
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜੇਕਰ ਤੁਸੀ ਵੀ ਬੈਠੇ ਬਿਆਏ ਮੋਟਾ ਮੁਨਾਫ਼ਾ ਲੈਣ ਦੇ ਲਾਲਚ ਵਿੱਚ ਕਿਧਰੇ ਪੈਸੇ ਲਗਾ ਰਹੇ ਹੋ ਤਾਂ ਇਹ ਖ਼ਬਰ ਤੁਹਾਨੂੰ ਪ੍ਰੇਸ਼ਾਨ ਕਰ ਸਕਦੀ ਹੈ। ਕਿਉਂਕਿ ਮੋਟੇ ਮੁਨਾਫ਼ੇ ਦੇ ਲਾਲਚ ’ਚ ਇੱਕ ਵਿਅਕਤੀ ਡੇਢ ਕਰੋੜ ਰੁਪਏ ਗਵਾ ਲਏ। ਪੁਲਿਸ ਨੇ ਮਾਮਲਾ ਤਾਂ ਦਰਜ਼ ਕਰ ਲਿਆ ਹੈ ਪਰ ਧੋਖਾਧੜੀ ਕਰਨ...
35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ਼
45 ਹਜ਼ਾਰ ਯੂਐਸ ਡਾਲਰ ਅਡਵਾਂਸ ਲੈ ਕੇ ਵੀ ਨਹੀਂ ਦਿੱਤੀ ਮਾਲ ਦੀ ਸਪਲਾਈ, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਯੂ.ਕੇ. ਦੀ ਇੱਕ ਕੰਪਨੀ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਸਨਅੱਤੀ ਸ਼ਹਿਰ ਲੁਧਿਆਣਾ ਦੇ ਇੱਕ ਵਿਅਕਤੀ ’ਤੇ 35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ...
Trending News: ਰੋਜ਼ਾਨਾ 400 ਰੁਪਏ ਕਮਾਉਣ ਵਾਲੇ ਫੂਲ ਮੀਆਂ ਨੂੰ 114 ਕਰੋੜ ਦਾ ਆਇਆ ਨੋਟਿਸ, ਹੈਰਾਨ ਕਰਨ ਵਾਲਾ ਹੈ ਇਹ ਮਾਮਲਾ
Trending News: ਬਰੇਲੀ। ਬਰੇਲੀ ਦੇ ਕਿਲਾ ਥਾਣਾ ਖੇਤਰ ਦੇ ਕਾਂਘੀ ਟੋਲਾ ਦੇ ਵਸਨੀਕ ਜ਼ਰੀ ਕਾਰੀਗਰ ਫੂਲ ਮੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ, ਜਦੋਂ ਉਸ ਨੂੰ 114 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਦਾ ਇਨਕਮ ਟੈਕਸ ਨੋਟਿਸ ਮਿਲਿਆ। ਇੰਨਾ ਹੀ ਨਹੀਂ ਦਿੱਲੀ ’ਚ ਫੂਲ ਮੀਆਂ ਦੇ ਨਾਂ ’ਤੇ ਚੱਲ ਰਹੀ ਫਰਮ, ਜੋ ਰੋਜ਼ਾਨਾ...
ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਵੀ ਹੋਵੇਗੀ ਕਾਰਵਾਈ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਹੋਰਾਣਾ ਦੀ ਸਰਪੰਚ ਸ਼ਿਖਾ ਨੂੰ ਤੁਰੰਤ ਸਰਪੰਚ ਦੇ ਅਹ...
ਪੈਟਰੋਲ ਪੰਪ ’ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਾਬੂ
70 ਤੋਂ 75 ਹਜ਼ਾਰ ਦੀ ਨਗਦੀ ਲੁੱਟੀ (Robbery)
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਪਿਛਲੇਂ ਦਿਨੀਂ ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਏਰੀਏ ’ਚ ਮੌਜੂਦ ਮਲੋਟ ਰੋਡ ਸਥਿਤ ਮੰਗੇ ਦੇ ਪੈਟਰੋਲ ਪੰਪ ’ਤੇ ਤੜਕਸਾਰ 2 ਅਣਪਛਾਤੇ ਨਕਾਬਪੋਸ਼ਾਂ ਵੱਲੋਂ ਦਫ਼ਤਰ ਅੰਦਰ ਦਾਖਲ ਹੋ ਕੇ ਨਗਦੀ ਚੋਰੀ ਕਰਨ ਲਏ ਜਾਣ ਦਾ ਮਾਮਲਾ ਸਾਹਮਣੇ...
Axis Bank Customer Care: ਸਾਵਧਾਨੀ ! ਕਿਤੇ ਤੁਸੀਂ ਵੀ ਨਾ ਹੋ ਜਾਇਓ ਠੱਗੀ ਦਾ ਸ਼ਿਕਾਰ…
Axis Bank Customer Care: ਸਰਸਾ (ਸੱਚ ਕਹੂੰ ਨਿਊਜ਼)। ਅੱਜ ਦੇ ਤਕਨੀਕੀ ਯੁੱਗ ’ਚ ਰੋਜ਼ਾਨਾ ਹੀ ਕੋਈ ਨਾ ਕੋਈ ਠੱਗੀ ਦਾ ਸ਼ਿਕਾਰ ਹੋ ਰਿਹਾ ਹੈ। ਰੋਜ਼ਾਨਾ ਹੀ ਨਿੱਤ ਨਵੀਂ ਖ਼ਬਰ ਠੱਗੀ ਸਬੰਧੀ ਹੀ ਪੜ੍ਹਨ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਹੀ ਪ੍ਰੀਤ ਨਗਰ ਸਰਸਾ ਤੋਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱ...
ਪੋਲੈਂਡ ਭੇਜਣ ਦੇ ਨਾਂਅ ’ਤੇ ਧੋਖਾਧੜੀ ਕਰਨ ਦਾ ਦੋਸ਼, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਡਾਬਾ ਦੀ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਸਵਾ ਸਾਲ ਤੋਂ ਵੱਧ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤਾ ਗਿਆ ਹੈ। ਜਿਸ ’ਚ ਹਾਲੇ ਤੱਕ ਪੁਲਿਸ ਵੱਲੋਂ...
ਪਟਵਾਰੀ ਪੰਜ ਹਜ਼ਾਰ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਅੜਿੱਕੇ
ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸੀ ਸ਼ਿਕਾਇਤ
ਮੁਲਜ਼ਮ ਪਟਵਾਰੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਜ਼ਿਲ੍ਹੇ 'ਚ ਤਾਇਨਾਤ ਇੱਕ ਮਾਲ ਪਟਵਾਰੀ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ...