ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਐੱਮ ਕੇ ਸ਼ਾਇਨਾ) ਮੋਹਾਲੀ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵ...
ਜ਼ਮਾਨਤ ਲੈਣ ’ਚ ਮੱਦਦ ਬਦਲੇ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe...
ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ
(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਮੁੜ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਾਰੀ ਕੀਤੇ ਸੰਮਨਾਂ ਤੇ ਮਨਪ੍ਰੀਤ ਇਹ ਕਹਿ ਕੇ ਪੇਸ਼ ਨਹੀਂ ਹੋਏ ਸੀ ਕਿ ਉਹਨਾਂ ਦੇ ਪਿੱਠ ਦਰਦ ਹੈ, ਜਿਸਦਾ ਇਲਾਜ ਚੱਲ...
ਵਿਦੇਸ਼ ਭੇਜਣ ਦੇ ਨਾਂਅ ’ਤੇ 3 ਪਰਿਵਾਰਾਂ ਕੋਲੋਂ ਠੱਗੇ 36 ਲੱਖ ਰੁਪਏ, ਮਾਮਲਾ ਦਰਜ
ਮੋਹਾਲੀ (ਐੱਮ ਕੇ ਸ਼ਾਇਨਾ)। ਖੰਨਾ ’ਚ ਮੁਹਾਲੀ ਦੇ ਟਰੈਵਲ ਏਜੰਟ, ਪਤਨੀ, ਪੁੱਤਰ ਅਤੇ ਨੂੰਹ ਵਿਰੁਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ ਆਪਣੀ ਕੰਪਨੀ ਰਾਹੀਂ 3 ਪਰਿਵਾਰਾਂ ਨੂੰ ਕੈਨੇਡਾ ਭੇਜਣ ਦੇ ਨਾਂਅ ‘ਤੇ 36 ਲੱਖ ਰੁਪਏ ਠੱਗਣ ਦਾ ਇਲਜ਼ਾਮ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸੁਰੂ ਕਰ ਦਿਤੀ ਹੈ।...
35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ਼
45 ਹਜ਼ਾਰ ਯੂਐਸ ਡਾਲਰ ਅਡਵਾਂਸ ਲੈ ਕੇ ਵੀ ਨਹੀਂ ਦਿੱਤੀ ਮਾਲ ਦੀ ਸਪਲਾਈ, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਯੂ.ਕੇ. ਦੀ ਇੱਕ ਕੰਪਨੀ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਸਨਅੱਤੀ ਸ਼ਹਿਰ ਲੁਧਿਆਣਾ ਦੇ ਇੱਕ ਵਿਅਕਤੀ ’ਤੇ 35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ...
ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ
(ਰਾਜਨ ਮਾਨ) ਅੰਮਿ੍ਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ...
ਸਬ ਇੰਸਪੈਕਟਰ ਵਾਸਤੇ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ‘ਵਿਚੋਲਾ’ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ
ਗੇਟ ਖੋਲਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਚੌਂਕੀ ਇੰਚਾਰਜ ਨੇ ਪਹਿਲੀ ਕਿਸ਼ਤ ਵਜੋਂ ਲਏ 10 ਹਜ਼ਾਰ ( Bribe)
80 ਹਜ਼ਾਰ ’ਚ ਹੋਇਆ ਸੀ ਸੌਦਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਕੀ ਕੰਗਣਵਾਲ ਦੇ ਇੰਚਾਰਜ ਸਬ ਇੰਸਪੈਕਟਰ ਵਾਸਤੇ ਇੱਕ ਪ੍...
ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ 24 ਹਜ਼ਾਰ ਤੇ ਮੋਬਾਈਲ ਫੋਨ ਲੁੱਟਿਆ
(ਸਤੀਸ਼ ਜੈਨ) ਰਾਮਾਂ ਮੰਡੀ। ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਕਿੰਨਾ ਉੱਚਾ ਹੈ ਅਤੇ ਲੁੱਟ-ਖੋਹ ਦਾ ਬਜ਼ਾਰ ਕਿਸ ਕਦਰ ਗਰਮ ਹੈ ਇਸ ਦਾ ਜਿਉਂਦਾ ਜਾਗਦਾ ਸਬੂਤ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਸ਼ਾਮ ਨੂੰ ਰਾਮਾਂ ਮੰਡੀ ਦੇ ਨਾਲ ਲੱਗਦੇ ਪਿੰਡ ਬਾਘਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨੌਜਵ...
ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਆਪਣੀ ਜ਼ਮੀਨ ’ਚੋਂ ਲੰਘਦੇ ਪੱਕੇ ਰਸਤੇ ਨੂੰ ਨਾ ਢਾਹੁਣ ਬਦਲੇ ਗਲਾਡਾ ਅਧਿਕਾਰੀਆਂ ਤੇ ਖੁਦ ਲਈ ਮੰਗੇ ਤਿੰਨ ਲੱਖ (Bribe)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸਨਅੱਤੀ ਸ਼ਹਿਰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ...
35 ਕਰੋੜ ਦੀ ਠੱਗੀ ਮਾਰਨ ਵਾਲਾ ਫਰਜ਼ੀ ਟਰੈਵਲ ਏਜੰਟ ਸਾਥੀਆਂ ਸਮੇਤ ਗ੍ਰਿਫ਼ਤਾਰ
ਮੋਹਾਲੀ (ਐੱਮ ਕੇ ਸ਼ਾਇਨਾ) ਮੋਹਾਲੀ ਪੁਲਿਸ ਵੱਲੋਂ ਹਰਿਆਣਾ ਦਾ ਜਾਅਲੀ ਮੁੱਖ ਸਕੱਤਰ, ਵਿਧਾਇਕ, ਇੰਸਪੈਕਟਰ ਅਤੇ ਰਾਜਨੀਤਿਕ ਪਾਰਟੀ ਦਾ ਜਨਰਲ ਸਕੱਤਰ ਬਣ ਕੇ ਮੋਹਾਲੀ ਦੇ ਸੈਕਟਰ-82 ਵਿੱਚ ਫਰਜ਼ੀ ਇਮੀਗ੍ਰੇਸ਼ਨ ਚਲਾਉਣ ਵਾਲੇ ਦਾ ਪਰਦਾਫਾਸ਼ ਕੀਤਾ ਹੈ। ਮੁੱਖ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ (28 ਸਾਲ) ਵਾਸੀ ਅੰਮ੍ਰਿਤ...