ਟਰੈਵਲ ਏਜੰਟ ਬਣ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 4.87 ਲੱਖ ਦੀ ਕੀਤੀ ਧੋਖਾਧੜੀ
ਪੀੜਤ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਖੁਦ ਨੂੰ ਟਰੈਵਲ ਏਜੰਟ ਦੱਸ ਕੇ ਕੈਨੇਡਾ ਭੇਜਣ ਦਾ ਝਾਂਸਾ ਦਿੰਦਿਆਂ ਤਿੰਨ ਵਿਅਕਤੀਆਂ ਨੇ ਜਲੰਧਰ ਵਾਸੀ ਇੱਕ ਵਿਅਕਤੀ ਨੂੰ ਆਪਣੇ ਧੋਖੇ ਦਾ ਸ਼ਿਕਾਰ ਬਣਾ ਲਿਆ। ਸ਼ਿਕਾਇਤ ਮਿਲਣ ਤੋਂ ਤਕਰੀਬਨ ਸਵਾ ...
ਧੋਖੇ ਨਾਲ ਏਟੀਐੱਮ ਬਦਲ ਉਡਾਏ 80 ਹਜ਼ਾਰ ਰੁਪਏ, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਕੁੱਝ ਨੌਸ਼ਰਬਾਜਾਂ ਨੇ ਇੱਕ ਵਿਅਕਤੀ ਨੂੰ ਗੱਲਾਂ ’ਚ ਉਲਝਾ ਪਹਿਲਾਂ ਉਸਦਾ ਏਟੀਐੱਮ ਕਾਰਡ ਬਦਲਿਆ ਅਤੇ ਬਾਅਦ ’ਚ ਉਸਦੇ ਖਾਤੇ ’ਚ ਏਟੀਐੱਮ ਰਾਹੀਂ 80 ਹਜ਼ਾਰ ਰੁਪਏ ਕਢਵਾ ਲਏ। ਜਾਣਕਾਰੀ ਦਿੰਦਿਆਂ ਪੀੜਤ ਕਰਨੈਲ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ ਦੁੱਗਰ...
ਅਦਾਲਤ ’ਚ ਆਤਮ ਸਮਰਪਣ ਕੀਤੇ ਜਾਣ ਤੋਂ ਬਾਅਦ ਵਪਾਰੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਕਥਿਤ ਝੋਨਾ ਘੁਟਾਲੇ ਵਿੱਚ ਨਾਮਜ਼ਦ ਵਪਾਰੀ ਦਾ ਅਦਾਲਤ ਨੇ ਵਿਜੀਲੈਂਸ ਨੂੰ 3 ਦਿਨਾਂ ਦਾ ਦਿੱਤਾ ਪੁਲਿਸ ਰਿਮਾਂਡ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਥਿਤ ਝੋਨਾ ਘੁਟਾਲੇ ਮਾਮਲੇ ’ਚ ਨਾਮਜ਼ਦ ਆਪਣੀ ਗਿ੍ਰਫ਼ਤਾਰੀ ਤੋਂ ਬਚ ਰਹੇ ਇੱਕ ਹੋਰ ਵਪਾਰੀ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਹੈ ਜਿਸ ਨੂੰ ਵਿਜੀਲੈਂਸ ਨੇ ਗਿ੍ਰਫ਼ਤਾਰ...
ਸਕੂਟਰੀ ਦੀ ਡਿੱਗੀ ’ਚੋਂ ਚੋਰੀ 4 ਲੱਖ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਇਆ
2 ਨੂੰ ਕਾਬੂ ਕਰਕੇ ਡੇਢ ਲੱਖ ਰੁਪਏ ਦੀ ਨਕਦੀ ਤੇ ਸਕੂਟਰੀ ਕੀਤੀ ਬਰਾਮਦ, ਇੱਕ ਫਰਾਰ- ਏਸੀਪੀ ਸੈਂਟਰਲ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਸਕੂਟਰੀ ’ਚੋਂ 4 ਲੱਖ ਰੁਪਏ ਚੋਰੀ ਹੋ ਜਾਣ ਦੇ ਮਾਮਲੇ ਨੂੰ ਆਖਿਰ ਪੁਲਿਸ ਨੇ ਸੁਲਝਾ ਲਿਆ ਹੈ। 17 ਦਿਨ ਪੁਰਾਣੇ ਇਸ ਮਾਮਲੇ ’ਚ ਪੁਲਿਸ ਨੇ ਦੋ ਜ...
ਕੈਮਿਸਟ ਤੋਂ 15 ਹਜ਼ਾਰ ਦੀ ਰਿਸ਼ਵਤ ਲੈਂਦੇ ਐਸਐਮਓ ਤੇ ਬੀਏਐਮਐਸ ਡਾਕਟਰ ਵਿਜੀਲੈਂਸ ਵੱਲੋਂ ਕਾਬੂ
ਮੈਡੀਕਲ ਦੀ ਦੁਕਾਨ ਨੂੰ ਸ਼ੀਲ ਕਰਨ ਅਤੇ ਮਾਲਕ ਖਿਲਾਫ ਮਾਮਲਾ ਦਰਜ ਕਰਨ ਦੀ ਦਿੰਦੇ ਸਨ ਧਮਕੀ : ਬੁਲਾਰਾ (Bribe News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ’ਚ ਤਾਇਨਾਤ ਐਸ.ਐਮ.ਓ. ਅਤੇ ਬੀਏਐਮਐਸ ਡਾਕਟਰ ਨੂੰ ...
ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਐੱਮ ਕੇ ਸ਼ਾਇਨਾ) ਮੋਹਾਲੀ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵ...
ਜ਼ਮਾਨਤ ਲੈਣ ’ਚ ਮੱਦਦ ਬਦਲੇ ਰਿਸ਼ਵਤ ਲੈਂਦਾ ਏਐਸਆਈ ਗ੍ਰਿਫ਼ਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe...
ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ
(ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਮੁੜ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਾਰੀ ਕੀਤੇ ਸੰਮਨਾਂ ਤੇ ਮਨਪ੍ਰੀਤ ਇਹ ਕਹਿ ਕੇ ਪੇਸ਼ ਨਹੀਂ ਹੋਏ ਸੀ ਕਿ ਉਹਨਾਂ ਦੇ ਪਿੱਠ ਦਰਦ ਹੈ, ਜਿਸਦਾ ਇਲਾਜ ਚੱਲ...
ਵਿਦੇਸ਼ ਭੇਜਣ ਦੇ ਨਾਂਅ ’ਤੇ 3 ਪਰਿਵਾਰਾਂ ਕੋਲੋਂ ਠੱਗੇ 36 ਲੱਖ ਰੁਪਏ, ਮਾਮਲਾ ਦਰਜ
ਮੋਹਾਲੀ (ਐੱਮ ਕੇ ਸ਼ਾਇਨਾ)। ਖੰਨਾ ’ਚ ਮੁਹਾਲੀ ਦੇ ਟਰੈਵਲ ਏਜੰਟ, ਪਤਨੀ, ਪੁੱਤਰ ਅਤੇ ਨੂੰਹ ਵਿਰੁਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ ਆਪਣੀ ਕੰਪਨੀ ਰਾਹੀਂ 3 ਪਰਿਵਾਰਾਂ ਨੂੰ ਕੈਨੇਡਾ ਭੇਜਣ ਦੇ ਨਾਂਅ ‘ਤੇ 36 ਲੱਖ ਰੁਪਏ ਠੱਗਣ ਦਾ ਇਲਜ਼ਾਮ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸੁਰੂ ਕਰ ਦਿਤੀ ਹੈ।...
35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ਼
45 ਹਜ਼ਾਰ ਯੂਐਸ ਡਾਲਰ ਅਡਵਾਂਸ ਲੈ ਕੇ ਵੀ ਨਹੀਂ ਦਿੱਤੀ ਮਾਲ ਦੀ ਸਪਲਾਈ, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਯੂ.ਕੇ. ਦੀ ਇੱਕ ਕੰਪਨੀ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਸਨਅੱਤੀ ਸ਼ਹਿਰ ਲੁਧਿਆਣਾ ਦੇ ਇੱਕ ਵਿਅਕਤੀ ’ਤੇ 35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ...