ਰਿਸ਼ਵਤ ਮੰਗਣ ਦੇ ਦੋਸ਼ਾਂ ’ਚ ਨਿਲਾਮੀ ਰਿਕਾਰਡਰ ਗ੍ਰਿਫ਼ਤਾਰ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਨੂੰ ਕਥਿੱਤ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਨਿਲਾਮੀ ਰਿਕਾਰਡਰ ਦੀ ਗ੍ਰਿਫ਼ਤਾਰੀ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿ...
ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ (ਮਨਦੀਪ ਕੌਰ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।...
ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ
(ਰਾਜਨ ਮਾਨ) ਅੰਮਿ੍ਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ...
ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਜਾਂਚ ’ਚ ਆਇਆ ਸਾਹਮਣੇ ਬਾਦਲ ਨੇ ਮਾਡਲ ਟਾਊਨ ਬਠਿੰਡਾ ’ਚ ਘੱਟ ਰੇਟ ’ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾ...
Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ
50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe
Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿ...
ਪੁਲਿਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 5 ਲੱਖ ਦੀ ਮਾਰੀ ਠੱਗੀ, ਸਿਪਾਹੀ ਸਮੇਤ ਦੋ ਵਿਰੁੱਧ ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਪੁਲਿਸ ਮਹਿਕਮੇ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਸਿਪਾਹੀ ਨੇ ਸਾਥੀ ਨਾਲ ਮਿਲ ਕੇ ਇੱਕ ਵਿਅਕਤੀ ਪਾਸੋਂ 5 ਲੱਖ ਰੁਪਏ ਹੜੱਪ ਲਏ। ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਮਾਮਲਾ ਦਰਜ਼ ਕਰਕੇ ਪੜਤਾਲ ਆਰੰਭ ਦਿੱਤੀ ਹੈ। ਸ਼ਿਕਾਇਤਕਰਤਾ ਜਰਨੈਲ ਸਿੰਘ ਵਾਸੀ ਗੋਬਿੰਦਗੜ ਨੇ ਦੱਸਿਆ...
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਿੱਜੀ ਬੈਂਕ ਦਾ ਕੁਲੈਕਸ਼ਨ ਮੈਨੇਜਰ ਰੰਗੇ ਹੱਥੀਂ ਕਾਬੂ
ਸਾਰੀ ਰਕਮ/ਕਿਸ਼ਤਾਂ ਅਦਾ ਕੀਤੇ ਜਾਣ ਦੇ ਬਾਵਜੂਦ ਖ਼ਪਤਕਾਰ ਤੋਂ ਉਸਦਾ ਖਾਤਾ ਬੰਦ ਕਰਵਾਉਣ ਬਲਦੇ ਮੰਗ ਰਿਹਾ ਸੀ ਰਿਸ਼ਵਤ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। Bribe ਵਿਜੀਲੈਂਸ ਬਿਊਰੋ ਨੇ ਸਨਅੱਤੀ ਸ਼ਹਿਰ ’ਚ ਸਥਿੱਤ ਇੱਕ ਨਿੱਜੀ ਬੈਂਕ ਦੇ ਕੁਲੈਕਸ਼ਨ ਮੈਨੇਜਰ ਨੂੂੰ ਕਥਿੱਤ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰ...
ਅੰਮ੍ਰਿਤਸਰ ਏਅਰਪੋਰਟ ‘ਤੇ ਵਿਦੇਸ਼ ਜਾ ਰਹੀ ਔਰਤ ਨੂੰ ਲੁੱਟਿਆ
(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ (Amritsar Airport ) ਹਵਾਈ ਅੱਡੇ 'ਤੇ ਇੱਕ ਵਿਦੇਸ਼ ਜਾ ਰਹੀ ਔਰਤ ਨਾਲ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਏਅਰਪੋਰਟ ’ਤੇ ਲੋਡਰ ਨੇ ਬੜੀ ਚਲਾਕੀ ਨਾਲ ਬਜ਼ੁਰਗ ਔਰਤ ਦੇ ਸੋਨੇ ਦੇ ਗਹਿਣੇ ਲੁੱਟ ਲਏ। ਸ਼ਾਤਿਰ ਲੋਡਰ ਨੇ ਇਸ ਗ...
ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਐੱਮ ਕੇ ਸ਼ਾਇਨਾ) ਮੋਹਾਲੀ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵ...
ਟਰੈਵਲ ਏਜੰਟ ਬਣ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 4.87 ਲੱਖ ਦੀ ਕੀਤੀ ਧੋਖਾਧੜੀ
ਪੀੜਤ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਖੁਦ ਨੂੰ ਟਰੈਵਲ ਏਜੰਟ ਦੱਸ ਕੇ ਕੈਨੇਡਾ ਭੇਜਣ ਦਾ ਝਾਂਸਾ ਦਿੰਦਿਆਂ ਤਿੰਨ ਵਿਅਕਤੀਆਂ ਨੇ ਜਲੰਧਰ ਵਾਸੀ ਇੱਕ ਵਿਅਕਤੀ ਨੂੰ ਆਪਣੇ ਧੋਖੇ ਦਾ ਸ਼ਿਕਾਰ ਬਣਾ ਲਿਆ। ਸ਼ਿਕਾਇਤ ਮਿਲਣ ਤੋਂ ਤਕਰੀਬਨ ਸਵਾ ...