ਫਲਿੱਪ ਕਾਰਟ ਅਕਾਊਂਟ ਐਕਟੀਵੇਟ ਕਰਾਉਣ ਬਹਾਨੇ ਬੈਂਕ ਖਾਤੇ ’ਚੋਂ 85 ਹਜ਼ਾਰ ਰੁਪਏ ਕੀਤੇ ਟਰਾਂਸਫ਼ਰ
ਪੁਲਿਸ ਨੇ ਸ਼ਿਕਾਇਤ ਦੇਣ ਤੋਂ ਇੱਕ ਸਾਲ ਬਾਅਦ ਰਾਜਸਥਾਨ ਦੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਕੀਤਾ ਦਰਜ਼ | Crime
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਸ਼ਹਿਰ ਦੇ ਇੱਕ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਕੁੱਝ ਵਿਅਕਤੀਆਂ ਨੇ ਫਲਿਪ ਕਾਰਟ ਅਕਾਊਂਟ ਐਕਟੀਵੇਟ ਕਰਾਉਣ ਦੇ ਬਹਾਨੇ 85 ਹਜ਼ਾਰ ਤੋਂ ਵੱਧ ਦੀ ਰਕਮ ਆਪਣੇ ਖ...
ਧੋਖਾਧੜੀ : ਜ਼ਮੀਨ ਲਿਖਣੀ ਸੀ ਗਹਿਣੇ ਕਰਤਾ ਖਰੀਦ ਵੇਚ ਦਾ ਇਕਰਾਰਨਾਮਾ
3 ਜਣਿਆਂ ’ਤੇ ਧੋਖਾਧੜੀ ਦਾ ਮਾਮਲਾ ਦਰਜ (Fraud)
(ਗੁਰਪ੍ਰੀਤ ਸਿੰਘ) ਬਰਨਾਲਾ। ਥਾਣਾ ਸਦਰ ਬਰਨਾਲਾ ਦੀ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਕੌਰ ਵਾਸੀ ਚੀਮਾ ਨੇ ਪੁਲਿਸ ਨੂੰ ਦਰਖ...
ਨਾ ਉਧਾਰ ਮੋੜਿਆ ਨਾ ਕਰਵਾਈ ਰਜਿਸਟਰੀ, ਮਾਂ-ਪੁੱਤ ਖਿਲਾਫ਼ ਮੁਕੱਦਮਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਸਦਰ ਦੀ ਪੁਲਿਸ ਨੇ ਮੁਦੱਈ ਦੀ ਸ਼ਿਕਾਇਤ ’ਤੇ ਉਸਦੇ ਗੁਆਂਢੀ ਮਾਂ-ਪੁੱਤਰ ਖਿਲਾਫ਼ ਧੋਖਾਧੜੀ ਕਰਨ ਦਾ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਨਾ ਮੁਦੱਈ ਤੋਂ ਉਧਾਰ ਫੜੇ ਪੈਸੇ ਮੋੜੇ ਅਤੇ ਨਾ ਹੀ ਵਚਨ ਮੁਤਾਬਕ ਜਗਾ ਦੀ ਰਜਿਸਟਰੀ ਕਰਵਾਈ ਹੈ। (Registration )
ਹਰਜੀਤ ਕ...
‘ਕੈਨੇਡਾ ਵਾਲਾ ਭਤੀਜਾ ਬੋਲਦਾਂ, ਅੰਕਲ ਢਾਈ ਲੱਖ ਦੀ ਲੋੜ ਹੈ’
ਫੋਨਕਰਤਾ ਨੌਸ਼ਰਬਾਜ ਨੇ ਗੱਲਾਂ ’ਚ ਫ਼ਸਾ ਕੇ ਬਜ਼ੁਰਗ ਨਾਲ ਕੀਤੀ ਧੋਖਾਧੜੀ; ਮਹਿਲਾ ਸਮੇਤ 3 ਵਿਰੁੱਧ ਕੇਸ | Froud Call
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੁਝ ਨੌਸ਼ਰਬਾਜਾਂ ਨੇ ‘ਕੈਨੇਡਾ ਵਾਲਾ ਭਤੀਜਾ’ ਬਣ ਕੇ ਸਥਾਨਕ ਸ਼ਹਿਰ ਦੇ ਵਾਸੀ ਇੱਕ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ਲਿਆ ਅਤੇ ਢਾਈ ਲੱਖ ਰੁਪਏ ਆਪਣੇ ਖਾਤੇ ’ਚ ...
ਰਿਸ਼ਵਤ ਲੈਂਦੇ ਡੀ.ਆਰ. ਓ. ਦਫ਼ਤਰ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ
ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਲਏ 30 ਹਜ਼ਾਰ ਰੁਪਏ ਦੀ ਰਿਸ਼ਵਤ (Bribe)
ਡੀ.ਆਰ.ਓ. ਦਫ਼ਤਰ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ ਵਿਜੀਲੈਂਸ ਵੱਲੋਂ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ...
ਫਾਇਰ ਅਫਸਰ ਨੂੰ 12500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਮਲੇਰਕੋਟਲਾ, (ਗੁਰਤੇਜ ਜੋਸੀ)। ਵਿਜੀਲੈਂਸ ਬਿਊਰੋ ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਜਗਤਪਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਸੰਗਰੂਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਨੇ ਲਵਲੀ ਪੁੱਤਰ ਪ੍ਰੀਤਮ ਸਿੰਘ ਵਾਸੀ ਕਾਤਰੋਂ ਰੋਡ ਸ਼ੇਰਪੁਰ ਕੋਲੋਂ 12500 ਰੁਪਏ ਦ...
ਦਿੱਲੀ ਦੀ ਕੰਪਨੀ ਨੇ ਮਹਿਲਾ ਡਾਕਟਰ ਨਾਲ 1.91 ਲੱਖ ਰੁਪਏ ਦੀ ਠੱਗੀ ਮਾਰੀ
ਮੁੰਬਈ (ਏਜੰਸੀ)। ਅੰਤਰਰਾਸ਼ਟਰੀ ਛੁੱਟੀਆਂ ਦੇ ਪੈਕੇਜ ਦੇ ਨਾਂਅ 'ਤੇ ਦਿੱਲੀ ਦੀ ਇਕ ਕੰਪਨੀ ਵੱਲੋਂ ਮੁੰਬਈ ਦੀ ਇਕ ਮਹਿਲਾ ਡਾਕਟਰ ਤੋਂ 1.91 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ( Delhi News) ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀੜਤ ਡਾਕਟਰ, ਜੋ ਵਕੋਲਾ, ਸਾਂਤਾਕਰੂਜ...
ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਨੂੰ ਕੀਤਾ ਪੁਲਿਸ ਹਵਾਲੇ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਨਵੇਂ ਤਰੀਕੇ ਨਾਲ ਕਥਿਤ ਤੌਰ ’ਤੇ ਠੱਗੀ ਮਾਰਦੇ ਤਿੰਨ ਅਜਿਹੇ ਵਿਅਕਤੀਆਂ ਨੂੰ ਮਾਲੇਰਕੋਟਲਾ ਦੇ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ ਜਿਹੜੇ ਸ਼ਹਿਰ ’ਚ ਲੋਕਾਂ ਤੋਂ ਕਬਾੜ ਖਰੀਦਣ ਦੌਰਾਨ ਕੰਡੇ ’ਚ ਕੀਤੀ ਹੇਰਾ-ਫੇਰੀ ਨਾਲ ਠੱਗੀ ਮਾਰਦੇ ਸਨ। ਜਾਣਕਾਰੀ ਮੁਤਾਬਕ ਦੁਪਹਿਰ 12 ...
ਕਲਰਕ ਨੇ ਰਿਸ਼ਵਤ ਦੇ 5 ਲੱਖ ਰੁਪਏ ਰੱਖੇ ਸੀ ਆਪਣੇ ਕੋਲ, ਵਿਜੀਲੈਂਸ ਬਿਊਰੋ ਨੋ ਕੀਤਾ ਕਾਬੂ
(ਗੁਰਤੇਜ ਜੋਸੀ) ਮਾਲੇਰਕੋਟਲਾ। ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਉਪਰੰਤ, ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਿਊ.) ਨੇ ਅੱਜ ਐਸ.ਡੀ.ਐਮ. ਮਾਲੇਰਕੋਟਲਾ ਦਫ਼ਤਰ ਵਿਖੇ ਤਾਇਨਾਤ ਕਲਰਕ ਰੋਹਿਤ ਸ਼ਰਮਾ ਉਰਫ਼ ਰੋਹਿਤ ਕੁਮਾਰ ਨੂੰ ਉਕ...
ਪੰਜਾਬੀ ਯੂਨੀਵਰਸਿਟੀ ਦਾ ਸੁਰੱਖਿਆ ਸੁਪਰਵਾਇਜਰ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਬਰਖਾਸਤ
ਜਾਅਲ੍ਹੀ ਹਾਜਰੀਆਂ ਲਾ ਕੇ ਤਨਖਾਹਾਂ ਲੈਣ ਦਾ ਮਾਮਲਾ
(ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਿੱਚ ‘ਸੁਰੱਖਿਆ ਸੁਪਰਵਾਈਜਰ‘ ਵਜੋਂ ਤਾਇਨਾਤ ਕਰਮਚਾਰੀ ਦੀਆਂ ਸੇਵਾਵਾਂ ਨੂੰ ਉਸ ਉੱਤੇ ਲੱਗੇ ਅਤੇ ਜਾਂਚ ਦੌਰਾਨ ਸਾਬਿਤ ਹੋਏ ਭਿ੍ਰਸਟਾਚਾਰ ਦੇ ਦੋਸ਼ਾਂ ਕਾਰਨ ਬਰਖਾਸਤ ਕਰ ਦਿੱਤਾ ਗਿਆ ...