ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਵਾਲਾ ਕਾਬੂ
(ਮਨਦੀਪ ਕੌਰ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ...
Ludhiana News: ਕਲੋਨਾਈਜਰ ਤੇ ਸਾਬਕਾ ਕੌਂਸਲਰ ਸਣੇ 14 ਜਣਿਆਂ ਖਿਲਾਫ਼ ਮਾਮਲਾ ਦਰਜ਼
ਲੋਹ ਲੰਗਰ/ਮਹੰਤਾਂ ਦੀ ਜ਼ਮੀਨ ’ਚ ਕਲੋਨੀ ਕੱਟ ਕੇ 200 ਪਰਿਵਾਰਾਂ ਨੂੰ ਪਲਾਟ ਵੇਚਣ ਦਾ ਦੋਸ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੋਹ ਲੰਗਰ/ਮਹੰਤਾਂ ਦੀ ਜ਼ਮੀਨ ਵੇਚਣ ਦੇ ਦੋਸ਼ਾਂ ਹੇਠ ਇੱਕ ਕਲੋਨਾਈਜਰ ਤੇ ਸਾਬਕਾ ਕੌਂਸਲਰ ਸਣੇ ਕੁੱਲ 14 ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਤਕਰੀਬ...
ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 7 ਲੱਖ ਦੀ ਧੋਖਾਧੜੀ ਦਾ ਦੋਸ਼, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਮੇਹਰਬਾਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਸਾਢੇ 7 ਲੱਖ ਤੋਂ ਜ਼ਿਆਦਾ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਦੋ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। 8 ਮਹੀਨਿਆਂ ਦੀ ਪੜਤਾਲ ਉਪਰੰਤ ਦਰਜ਼ ਕੀਤੇ ਗਏ ਇਸ ਮਾਮਲੇ ’ਚ ਫ਼ਿਲਹਾਲ ਕਿਸੇ ਦੀ ਵੀ ਗਿ੍ਰਫ਼ਤਾਰੀ ਨਹੀਂ ਪਾਈ ਗਈ। ਜਾਣਕਾਰੀ...
ਸਾਵਧਾਨ! ਇਸ ਤਰ੍ਹਾਂ ਵੀ ਹੋ ਸਕਦੀ ਐ ਠੱਗੀ, 13 ਲੱਖ ਦਾ ਲੱਗਿਆ ਚੂਨਾ
ਜਵੈਲਰ ਨੂੰ ਲਾਇਆ ਚੂਨਾ, ਪੰਜ ’ਤੇ ਮਾਮਲਾ ਦਰਜ਼ | Fraud
ਨਵੀਂ ਮੁੰਬਈ (ਏਜੰਸੀ)। Fraud : ਖਾਰਘਰ ’ਚ ਮੁਲੁੰਡ ਦੇ ਇੱਕ ਜਵੈਲਰ ਨੂੰ ਸਸਤੇ ’ਚ ਸੋਨਾ ਖਰੀਦਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗਣ ਦੀ ਖ਼ਬਰ ਸਾਹਮਣੇ ਆਈ ਹੈ। ਖਾਰਘਰ ਪੁਲਿਸ ਨੇ ਪੰਜ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਮਿਲੀ ਜਾਣਕਾ...
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਕੇਸ ਦਰਜ
(ਰਜਨੀਸ਼ ਰਵੀ) ਫਾਜਿਲਕਾ। ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿ...
ਬਲਾਕ ਜੰਗਲਾਤ ਅਫਸਰ ਤੇ ਦਰੋਗਾ 70 ਹਜ਼ਾਰ ਦੀ ਵੱਢੀ ਲੈਣ ਦੇ ਦੋਸ਼ ’ਚ ਗ੍ਰਿਫਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Bribe) ਇਸ ਸਬੰਧੀ ਜਾਣਕਾਰੀ ਦ...
ਸਕੂਟਰੀ ਦੀ ਡਿੱਗੀ ’ਚੋਂ ਚੋਰੀ 4 ਲੱਖ ਦੀ ਵਾਰਦਾਤ ਨੂੰ ਪੁਲਿਸ ਨੇ ਸੁਲਝਾਇਆ
2 ਨੂੰ ਕਾਬੂ ਕਰਕੇ ਡੇਢ ਲੱਖ ਰੁਪਏ ਦੀ ਨਕਦੀ ਤੇ ਸਕੂਟਰੀ ਕੀਤੀ ਬਰਾਮਦ, ਇੱਕ ਫਰਾਰ- ਏਸੀਪੀ ਸੈਂਟਰਲ (Ludhiana News)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਸਕੂਟਰੀ ’ਚੋਂ 4 ਲੱਖ ਰੁਪਏ ਚੋਰੀ ਹੋ ਜਾਣ ਦੇ ਮਾਮਲੇ ਨੂੰ ਆਖਿਰ ਪੁਲਿਸ ਨੇ ਸੁਲਝਾ ਲਿਆ ਹੈ। 17 ਦਿਨ ਪੁਰਾਣੇ ਇਸ ਮਾਮਲੇ ’ਚ ਪੁਲਿਸ ਨੇ ਦੋ ਜ...
ਸਾਵਧਾਨ! ਰਿਸ਼ਤੇਦਾਰ ਜਾਂ ਦੋਸਤ ਦੇ ਨਾਂਅ ‘ਤੇ Google Pay ਤੋਂ Payment ਭੇਜਣ ਲਈ ਆਇਆ ਹੈ ਫੋਨ ਤਾਂ ਪੜ੍ਹੋ ਇਹ ਖ਼ਬਰ
ਸਰਸਾ। ਠੱਗੀਆਂ ਦਾ ਜਾਲ ਐਨਾ ਵਿਸ਼ਾਲ ਹੋ ਗਿਆ ਹੈ ਕਿ ਲੋਕ ਨਵੇਂ ਤੋਂ ਨਵੇਂ ਤਰੀਕਿਆਂ ਨਾਲ ਭੋਲੇ-ਭਾਲੇ ਲੋਕਾਂ ਨੂੰ ਫਸਾਉਣ (Fraud) ਦੀਆਂ ਵਿਓਂਤਾਂ ਘੜ ਰਹੇ ਹਨ। ਤੁਹਾਨੂੰ ਵੀ ਦਿਨ ਵਿੱਚ ਅਣਗਿਣਤ ਫੋਨ ਆਉਂਦੇ ਹੋਣਗੇ। ਕੀ ਕਦੇ ਤੁਹਾਨੂੰ ਵੀ ਕੋਈ ਅਜਿਹਾ ਫੋਨ ਆਇਆ ਹੈ ਜਿਸ ਵਿੱਚ ਫੋਨ ਕਰਨ ਵਾਲੇ ਨੂੰ ਆਪਣੇ-ਆਪ ਨੂ...
ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਵੀ ਹੋਵੇਗੀ ਕਾਰਵਾਈ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਹੋਰਾਣਾ ਦੀ ਸਰਪੰਚ ਸ਼ਿਖਾ ਨੂੰ ਤੁਰੰਤ ਸਰਪੰਚ ਦੇ ਅਹ...
ਖੁਦ ਨੂੰ ਸਬ ਇੰਸਪੈਕਟਰ ਦੱਸ ਕੇ ਦੁਕਾਨਦਾਰਾਂ ਤੋਂ ਲੈਂਦਾ ਸੀ ਮੋਟੇ ਪੈਸੇ, ਪੁਲਿਸ ਨੇ ਦਬੋਚਿਆ
ਪੁਲਿਸ ਦੀ ਵਰਦੀ, ਸਟਿੱਕ, ਫਰਜ਼ੀ ਆਈ ਕਾਰਡ ਤੇ ਇਨੋਵਾ ਕਾਰ ਸਣੇ ਪੁਲਿਸ ਨੇ ਦਬੋਚਿਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਥਾਣਾ ਯੋਧੇਵਾਲ ਦੀ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਖੁਦ ਨੂੰ ਸਬ ਇੰਸਪੈਕਟਰ ਦੱਸ ਕੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ...