ਪੇਪਰ ’ਚ ਨੰਬਰ ਵਧਾਉਣ ਲਈ ਅਧਿਆਪਕਾ ਨੇ ਮੰਗੇ ਪੈਸੇ, ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਬੂ
ਆਪਣੇ ਪਤੀ ਨਾਲ ਕਾਰ ’ਚ ਆਈ ਪੈਸੇ ਲੈਣ, ਵਿਦਿਆਰਥੀ ਦੀ ਉੱਤਰ ਪੱਤਰਿਕਾ ਵੀ ਨਾਲ ਹੀ ਚੁੱਕੀ ਫਿਰਦੀ ਸੀ | Punjabi University
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਬੀਏ ਦੇ ਅੰਗਰੇਜ਼ੀ ਦੇ ਪੇਪਰ ’ਚ ਨੰਬਰ ਵਧਾਉਣ ਬਦਲੇ ਪੰਜਾਬੀ (Punjabi University) ਯੂਨੀਵਰਸਿਟੀ ਦੀ ਇੱਕ ਅਧਿਆਪਕਾਂ ਨੂੰ ਵਿਦਿਆਰਥੀ ਤੋਂ 3500 ...
5 ਲੱਖ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫਤਾਰ
ਕਾਨੂੰਨਗੋ ਵਿਜੈਪਾਲ ਸਿੰਘ ਦੀ ਗ੍ਰਿਫਤਾਰੀ ਉਪਰੰਤ ਹੋਈ ਕਲਰਕ ਦੀ ਗ੍ਰਿਫਤਾਰੀ | Bribe
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕਾਨੂੰਨਗੋ ਵਿਜੈਪਾਲ ਸਿੰਘ ਨੂੰ 5 ਲੱਖ ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰਨ ਉਪਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸਾਖਾ ਵੱਲੋਂ ਐਸ.ਡੀ.ਐਮ. ਮਾਲੇਰਕੋ...
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...
ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ
ਗੈਰ ਆਈਲੈਟਸ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖਿਲਾਫ ਮਾਮਲਾ ਦਰਜ (Canada Visa)
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਆਈਲੈਟਸ ਕੀਤੇ ਬਗੈਰ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੋਹਾਲੀ ਦੇ ਵਸਨੀਕ ਪਤੀ-ਪਤਨੀ ਜੋੜੇ ਖਿਲਾਫ ਮਾਲੇਰਕੋ...
ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਵੀ ਹੋਵੇਗੀ ਕਾਰਵਾਈ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਹੋਰਾਣਾ ਦੀ ਸਰਪੰਚ ਸ਼ਿਖਾ ਨੂੰ ਤੁਰੰਤ ਸਰਪੰਚ ਦੇ ਅਹ...
ਵਿਜੀਲੈਂਸ ਬਿਊਰੋ ਵੱਲੋਂ ਇੰਤਕਾਲ ਸਬੰਧੀ ਫ਼ਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਪਟਵਾਰੀ ਕਾਬੂ
ਫਿਰੋਜ਼ਪੁਰ (ਸਤਪਾਲ ਥਿੰਦ)। ਪੰਜਾਬ (Ferozpur News) ਵਿਜੀਲੈਂਸ ਬਿਊਰੋ ਵੱਲੋਂ ਸਾਲ 2016 ਵਿੱਚ 2500 ਰੁਪਏ ਰਿਸ਼ਵਤ ਲੈਣ ਅਤੇ ਇੰਤਕਾਲ ਦੀ ਜਮ੍ਹਾਂਬੰਦੀ ਸਬੰਧੀ ਫਰਜ਼ੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਪਟਵਾਰੀ ਦੀ ਪਛਾਣ ਇਕਬਾਲ ਸਿੰਘ ਵਜੋਂ ਹੋਈ ਹ...
ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਇੱਕ ਹੋਰ ਕਾਬੂ
ਵਿਜੀਲੈਂਸ ਵੱਲੋਂ ਇਸ ਬਹੁ-ਕਰੋੜੀ ਘਪਲੇ ਵਿੱਚ ਹੁਣ ਤੱਕ ਕੁੱਲ 16 ਮੁਲਜ਼ਮ ਗ੍ਰਿਫਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮੋਹਾਲੀ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ...
ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪਿੰਡ ਲਹਿਰੀ ਦਾ ਸਰਪੰਚ ਬਰਖਾਸਤ
ਜਾਂਚ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਹੋਈ ਕਾਰਵਾਈ
(ਸਤੀਸ਼ ਜੈਨ) ਰਾਮਾਂ ਮੰਡੀ। ਬਲਾਕ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਦੇ ਸਰਪੰਚ (Sarpanch) ਗੁਰਮੀਤ ਸਿੰਘ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਬਰਖਾਸਤ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ ਅਤੇ ਵਿਭਾਗ ਵੱਲੋਂ ਉ...
ਸ਼ਾਮਲਾਤ ਜ਼ਮੀਨ ਵਿਚ ਘਪਲਾ ਕਰਨ ਵਾਲਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਅੜਿਕੇ
ਨਥਾਣਾ ਤਹਿਸੀਲ ਦੇ ਪਿੰਡ ਸੇਮਾ ਦੀ ਸ਼ਾਮਲਾਤ ਜ਼ਮੀਨ ਦਾ ਕੀਤਾ ਸੀ ਘਪਲਾ | Crime
ਬਠਿੰਡਾ (ਸੁਖਜੀਤ ਮਾਨ)। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਨਥਾਣਾ ਤਹਿਸੀਲ ਦੇ ਪਿੰਡ ਸੇਮਾ ਦੀ ਸ਼ਾਮਲਾਤ ਜ਼ਮੀਨ ਵਿੱਚ ਘਪਲੇ ਦੀ ਜਲੀਬ ਸੁੱਟਣ ਦੇ ਮਾਮਲੇ ਵਿੱਚ (Crime) ਇੱਕ ਨਾਇਬ ਤਹਿਸੀਲਦਾਰ ਤੇ ਸੇਵਾਮੁਕਤ ਪਟਵਾ...
ਸਾਵਧਾਨ! RBI ਦੇ ਅੰਕੜਿਆਂ ‘ਚ ਹੋਇਆ ਵੱਡਾ ਖੁਲਾਸਾ, ਤੁਹਾਡੇ ਨਾਲ ਵੀ ਹੋ ਸਕਦੀ ਹੈ ਧੋਖਾਧੜੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਬੈਂਕਿੰਗ ਖੇਤਰ ਵਿੱਚ ਧੋਖਾਧੜੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। (RBI ) ਵਿੱਤੀ ਸਾਲ 2022-23 ਵਿੱਚ, ਧੋਖਾਧੜੀ ਦੇ 13,530 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਇਸ ਵਿੱਚ ਸ਼ਾਮਲ ਰਕਮ ਹੁਣ ਲਗਭਗ ਅੱਧੀ ਹੋ ਕੇ 30,252 ਕਰੋੜ ਰੁਪਏ ਰਹਿ ਗਈ ਹੈ। ਆਰਬੀਆਈ 2022-23 ਦੀ ਸਾਲਾਨ...