ਕਰੋੜਾਂ ਰੁਪਏ ਦਾ ਗਲਤ ਮੁਨਾਫਾ ਲੈਣ ਵਾਲੇ ਛੇ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਗੈਰ-ਕਾਨੂੰਨੀ ਮੁਆਵਜ਼ਾ ਘਪਲਾ : ਘੁਟਾਲੇ ’ਚ ਸ਼ਾਮਲ ਕੁੱਲ 15 ਮੁਲਜ਼ਮ ਕੀਤੇ ਗ੍ਰਿਫ਼ਤਾਰ (Vigilance Bureau)
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਜ਼ਿਲੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਦਰੱਖਤ ਲਾ ਕੇ ਗੈਰ...
ਬਲਾਕ ਜੰਗਲਾਤ ਅਫਸਰ ਤੇ ਦਰੋਗਾ 70 ਹਜ਼ਾਰ ਦੀ ਵੱਢੀ ਲੈਣ ਦੇ ਦੋਸ਼ ’ਚ ਗ੍ਰਿਫਤਾਰ
(ਗੁਰਪ੍ਰੀਤ ਸਿੰਘ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ ਨੂੰ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। (Bribe) ਇਸ ਸਬੰਧੀ ਜਾਣਕਾਰੀ ਦ...
ਸਾਈਬਰ ਠੱਗੀ ਦਾ ਸ਼ਿਕਾਰ ਵਿਅਕਤੀ ਦੇ ਪੈਸੇ 8 ਘੰਟਿਆਂ ’ਚ ਵਾਪਸ ਕਰਵਾਏ, ਜਾਣੋ ਕਿਵੇਂ
(ਖੁਸਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਸਾਈਬਰ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੇ 3 ਲੱਖ 7 ਹਜਾਰ ਰੁਪਏ ਸਾਈਬਰ ਸੈੱਲ ਵੱਲੋਂ 8 ਘੰਟਿਆਂ ਵਿੱਚ ਵਾਪਸ ਕਰਵਾਏ ਗਏ। (Cyber Fraud ) ਪਟਿਆਲਾ ਦੇ ਸਾਈਬਰ ਹੈਲਪ ਡੈਸਕ ਵੱਲੋਂ ਦਰਖਾਸਤ ਕਰਤਾ ਸ਼ੁਭਮ ਵੱਲੋਂ ਦਿੱਤੀ ਦਰਖ਼ਾਸਤ ’‘ਤੇ ਕਾਰਵਾਈ ਕਰਦਿਆਂ ਆਨਲਾਈ...
ਬੱਸੀ ਪਠਾਣਾਂ ਪੁਲਿਸ ਵੱਲੋਂ ਠੱਗੀ ਮਾਰਨ ਵਾਲਾ ਤਾਂਤਰਿਕ ਗ੍ਰਿਫਤਾਰ
ਪੁਲਿਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਵੱਲੋਂ ਕਥਿਤ ਦੋਸ਼ੀ ਨੂੰ 14 ਦਿਨਾਂ ਦੇ ਜੁਡੀਸਲ ਰਿਮਾਂਡ ’ਤੇ ਜੇਲ ਭੇਜਣ ਦੇ ਦਿੱਤੇ ਹੁਕਮ
(ਮਨੋਜ ਸ਼ਰਮਾ) ਬੱਸੀ ਪਠਾਣਾਂ। ਸਥਾਨਕ ਸਿਟੀ ਪੁਲਿਸ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਕਰਮ ਚੰਦ ਪ...
ਬੈਂਕ ਦਾ ਮੁਲਾਜ਼ਮ ਬਣ ਕੇ ਬਜ਼ੁਰਗ ਨਾਲ ਮਾਰੀ 4 ਲੱਖ ਦੀ ਠੱਗੀ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ
ਜਲੰਧਰ ਦੇ ਇੰਡੀਅਨ ਬੈਂਕ 'ਚ 4 ਲੱਖ ਦੀ ਲੁੱਟ
(ਸੱਚ ਕਹੂੰ ਨਿਊਜ਼) ਜਲੰਧਰ। ਇੰਡੀਅਨ ਬੈਂਕ ਜਲੰਧਰ (Indian Bank Jalandhar) ’ਚ ਇੱਕ ਲੁੱਟ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਲੁੱਟ ਦਾ ਤਰੀਕਾ ਬਿਲਕੁਲ ਨਵਾਂ ਸੀ ਜਿਸ ਨੂੰ ਵੇਖ ਕੇ ਸਭ ਹੈਰਾਨ ਰਹਿ ਗਏ। ਲੁਟੇਰਾ ਬੈਂਕ ਦਾ ਮੁਲਾਜ਼ਮ ਬਣ ਕੇ ਆਇਆ ਸੀ, ਸਿਵਲ ਲਾ...