ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, April 30, 2024
More
    Punjab Vigilance Bureau

    ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

    0
    ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
    Vigilance Bureau

    ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

    0
    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ...
    Bribe

    ਵਿਜ਼ੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀ ਕਾਬੂ

    0
    (ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਦਰਜ...
    Patiala News

    ਦੋ ਲੁਟੇਰਿਆਂ ਨੇ ਸਕੂਟਰੀ ਸਵਾਰ ਦੇ ਸਿਰ ’ਚ ਮਾਰੀ ਸੱਟ, ਲੱਖਾਂ ਰੁਪਏ ਲੁੱਟੇ

    0
    ਕੈਸ ਵਾਲਾ ਬੈਗ ਅਤੇ ਨਾਲ ਹੀ ਸਕੂਟਰੀ ਲੈ ਗਏ ਲੁਟੇਰੇ (Patiala News) ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਹਰਿੰਦਰ ਨਗਰ ’ਚ ਦੇਰ ਰਾਤ ਇੱਕ ਵਿਅਕਤੀ ਦੇ ਸਿਰ ’ਚ ਸੱਟ ਮਾਰ ਕੇ ਲੱਖਾਂ ਰੁਪਏ ਦੀ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਪੀੜਤ ਵਿਅ...
    Fraud

    ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ 1.10 ਕਰੋੜ ਦੀ ਕੀਤੀ ਧੋਖਾਧੜੀ, ਜਾਂਚ ਪਿੱਛੋਂ ਮਾਮਲਾ ਦਰਜ

    0
    (ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਦੀ ਪੁਲਿਸ ਨੇ 5 ਤੋਂ 10 ਫ਼ੀਸਦੀ ਮੁਨਾਫ਼ੇ ਦਾ ਲਾਲਚ ਦੇ ਕੇ ਇੱਕ ਵਿਅਕਤੀ ਨਾਲ ਕਰੋੜ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ 4 ਸਣੇ ਨਾਮਲੂਮ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਤਵੰਤ ਸ਼ਰਮਾ ਵਾਸੀ ਗੁਰੂ ਰਾਮਦਾਸ ...
    Corruption

    ਰਿਸ਼ਵਤ ਲੈਂਦਾ ਪਟਵਾਰੀ ਆਇਆ ਵਿਜੀਲੈਂਸ ਅੜਿੱਕੇ

    0
    4000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ (ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਵੱਲੋਂ ਅੱਜ ਤਹਿਸੀਲ ਦਫ਼ਤਰ ਗਿੱਦੜਬਾਹਾ-2, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ...
    Online Job Fraud

    ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ ਗ੍ਰਿਫਤਾਰ

    0
    ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ (ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬ...
    Bribe

    ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਕਾਬੂ

    0
    ਲੌਂਗੋਵਾਲ (ਹਰਪਾਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। Bribe ਇਸ ਸਬੰਧੀ...
    Vigilance

    ਵਿਜੀਲੈਂਸ ਨੇ ਨਿਗਮ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਕੀਤਾ ਕਾਬੂ

    0
    ਕੰਮ ਨਾ ਹੋਣ ਕਾਰਨ ਰਕਮ ਵਾਪਸੀ ਲਈ ਦਿੱਤੇ ਗਏ ਚੈੱਕ ਦੇ ਪਾਸ ਨਾ ਹੋਣ ’ਤੇ ਫ਼ਸਿਆ ਅਮਰਦੀਪ : ਬੁਲਾਰਾ | Vigilance ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ (Vigilance) ਰੇਂਜ ਲੁਧਿਆਣਾ ਨੇ ਸਥਾਨਕ ਵਸਨੀਕ ਇੱਕ ਵਿਅਕਤੀ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ...
    Bribe

    ਤਿੰਨ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    0
    ਚੰਡੀਗੜ੍ਹ (ਮਨਦੀਪ ਕੌਰ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ ਗ੍ਰੀਨ ਐਵੀਨਿਊ, ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਨਿਸ਼ਾਨ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।...
    Vigilance Bureau

    ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

    0
    ਚੰਡੀਗੜ੍ਹ/ਮੋਹਾਲੀ (ਮਨਦੀਪ ਕੌਰ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। Vigilance Bureau ਇਹ ਪ੍ਰਗਟ...
    Bribe

    ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਵਾਲਾ ਕਾਬੂ

    0
    (ਮਨਦੀਪ ਕੌਰ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ...
    Bribe

    ਪੀਐਸਪੀਸੀਐਲ ਦਾ ਐਸਡੀਓ ਤੇ ਆਰ.ਏ. ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

    0
    (ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ) ਸੰਗਰੂਰ। ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਪੀਐਸਪੀਸੀਐਲ ਦਫਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਸਬ ਡਵੀਜ਼ਨਲ ਅਫਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁ...
    Bribe

    ਵਿਜੀਲੈਂਸ ਵੱਲੋਂ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਮਾਲ ਪਟਵਾਰੀ ਗ੍ਰਿਫਤਾਰ

    0
    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਮਾਲ ਪਟਵਾਰੀ ਸੁਨੀਲ ਦੱਤ ਖਿਲਾਫ਼ 42,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ...
    Vigilance Bureau

    ਰਿਸ਼ਵਤ ਮੰਗਣ ਦੇ ਦੋਸ਼ਾਂ ’ਚ ਨਿਲਾਮੀ ਰਿਕਾਰਡਰ ਗ੍ਰਿਫ਼ਤਾਰ

    0
    (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ (Vigilance Bureau) ਨੇ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਨੂੰ ਕਥਿੱਤ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਨਿਲਾਮੀ ਰਿਕਾਰਡਰ ਦੀ ਗ੍ਰਿਫ਼ਤਾਰੀ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿ...

    ਤਾਜ਼ਾ ਖ਼ਬਰਾਂ

    Salman Khan

    ਸਲਮਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ’ਚ ਆਇਆ ਵੱਡਾ ਅਪਡੇਟ

    0
    ਮੁੰਬਈ (ਏਜੰਸੀ)। ਮੁੰਬਈ ਦੇ ਬਾਂਦਰਾ ਉੱਪਨਗਰ ’ਚ ਅਦਾਕਾਰ ਸਲਮਾਨ ਖਾਨ (Salman Khan) ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਸਿਲਸਿਲੇ ’ਚ ਮਹਾਂਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ ਐਕਟ (ਮਕ...
    Result

    ਅੱਠਵੀਂ ਦੇ ਨਤੀਜੇ ਵਿੱਚ ਅਰਮਾਨਦੀਪ ਸਿੰਘ ਪੂਰੇ ਪੰਜਾਬ ਵਿੱਚੋਂ ਤੀਜੇ ਸਥਾਨ ’ਤੇ ਰਿਹਾ

    0
    ਮੈਂ ਇੰਜੀਨੀਅਰ ਬਣ ਕੇ ਆਪਣੇ ਪਿੰਡ ਦਾ ਨਾਂਅ ਰੌਸ਼ਨ ਕਰਨਾ ਚਾਹੁੰਦਾ ਹਾਂ : ਅਰਮਾਨਦੀਪ | Result ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ...
    Covishield Side Effects

    Covishield Side Effects: ਕੋਰੋਨਾ ਦੀ ਇਸ ਵੈਕਸੀਨ ਸਬੰਧੀ ਵੱਡਾ ਖੁਲਾਸਾ, ਕੀ ਭਾਰਤ ’ਚ ਲੱਗੀ ਵੈਕਸੀਨ ਨਾਲ ਆ ਸਕਦਾ ਐ ਹਾਰਟ ਅਟੈਕ?

    0
    ਨਵੀਂ ਦਿੱਲੀ। ਕੋਰੋਨਾ ਦੀ ਵੈਕਸੀਨ ਸਬੰਧੀ ਵੱਡਾ ਖੁਲਾਸਾ ਹੋਇਆ ਹੈ। ਮੀਡੀਆ ਰਿਪੋਰਟ ਦੇ ਅਨੁਸਾਰ, ਅਰਬਾਂ ਲੋਕਾਂ ਨੂੰ ਕੋਵਿਡ ਵੈਕਸੀਨ ਲੱਗ ਵੀ ਚੁੱਕੀ ਹੈ। ਇਸ ਦਰਮਿਆਨ ਵੈਕਸੀਨ ਦੇ ਬੁਰੇ...
    WhatsApp channel

    ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ਕੀਤਾ ਜਾਰੀ, ਇਸ ਤਰ੍ਹਾਂ ਪ੍ਰਾਪਤ ਹੋਣਗੇ ਅਪਡੇਟ

    0
    ਗੁਰਦਾਸਪੁਰ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਚੋਣ ਕਮਿਸ਼ਨ ਵੀ ਚੌਕਸ ਹੁੰਦਾ ਜਾ ਰਿਹਾ ਹੈ। ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਚੋਣ ਪ੍ਰਚਾ...
    PSEB Result

    PSEB Result: ਬਾਰ੍ਹਵੀਂ ਦੇ ਨਤੀਜੇ ’ਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਕਰਵਾਈ ਬੱਲੇ-ਬੱਲੇ!

    0
    ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੋਂ ਬਾਅਦ ਅੱਜ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੁਧਿਆਣਾ ਨੇ ਮੁੜ ਬੱਲੇ- ਬੱਲੇ ਕਰਵਾ ਦਿੱਤੀ...
    result of 12th class 2024

    Result of 12th class 2024: 8ਵੀਂ ਤੇ 12ਵੀਂ ’ਚ ਅੱਵਲ ਆਏ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

    0
    ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵ...
    PSEB Result

    PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਤੇ ਬਾਰਵੀਂ ਦਾ ਨਤੀਜਾ ਐਲਾਨਿਆ, ਇਸ ਤਰ੍ਹਾਂ ਕਰੋ ਚੈੱਕ

    0
    8ਵੀਂ ਜਮਾਤ ਦਾ 98.31 ਫੀਸਦੀ ਤੇ 12ਵੀਂ ਜਮਾਤ ਦਾ 93.04 ਫੀਸਦੀ ਰਿਹਾ ਨਤੀਜਾ | PSEB Result ਬਾਰਵੀਂ ’ਚ ਪਹਿਲੇ ਤਿੰਨ ਸਥਾਨਾਂ ਤੇ ਮੁੰਡਿਆਂ ਨੇ ਮਾਰੀ ਬਾਜੀ | result of 12...
    JEE mains Session 2 Result

    JEE mains Session 2 Result : ਮੋਹਾਲੀ ਦੇ 23 ਬੱਚਿਆਂ ਨੇ ਮਾਰੀ ਬਾਜ਼ੀ, CM ਮਾਨ ਹੋਏ ਬਾਗੋ-ਬਾਗ

    0
    ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ : ਸੀਐਮ ਮਾਨ | JEE mains Session 2 Result ਮੋਹਾਲੀ (ਐੱਮ ਕੇ ...
    T20 World Cup 2024

    Breaking: ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਬਣਾਇਆ ਕਪਤਾਨ, ਵੇਖੋ

    0
    ਅਹਿਮਦਾਬਾਦ ’ਚ BCCI ਦੀ ਹੋਈ ਮੀਟਿੰਗ | T20 World Cup 2024 ਰੋਹਿਤ ਨੂੰ ਹੀ ਬਣਾਇਆ ਗਿਆ ਹੈ ਕਪਤਾਨ ਸਪੋਰਟਸ ਡੈਸਕ। ਟੀ20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦਾ ਐਲਾਨ ਕਰ ਦ...
    Farmers

    ਵੱਡੀ ਖਬਰ, ਕਿਸਾਨਾਂ ਦੇ ਖਾਤਿਆਂ ‘ਚ ਆਏ 1111 ਕਰੋੜ ਰੁਪਏ

    0
    ਡਿਪਟੀ ਕਮਿਸ਼ਨਰ ਵੱਲੋਂ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਬੈਠਕ | Farmers ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਵੱਲੋਂ ਵੇਚੀ ਕਣਕ ਦੇ ਬਦਲੇ ਉਹਨਾਂ ਦੇ ਖਾਤਿਆਂ ...