ਸਾਡੇ ਨਾਲ ਸ਼ਾਮਲ

Follow us

25.3 C
Chandigarh
Tuesday, April 30, 2024
More
    Gold-Looting-Gang

    ਸੋਨਾ ਲੁੱਟਣ ਵਾਲੇ ਗਿਰੋਹ ’ਚ ਸ਼ਾਮਲ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ

    0
     ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਪੁਲਿਸ Gold Looting Gang() (ਸੁਖਜੀਤ ਮਾਨ) ਬਠਿੰਡਾ। ਸੰਗਰੂਰ ਰੇਲਵੇ ਸਟੇਸ਼ਨ ਤੋਂ ਇੱਕ ਵਿਅਕਤੀ ਤੋਂ ਸੋਨਾ ਲੁੱਟਣ ਵਾਲੇ ਮੁਲਜ਼ਮਾਂ ਦੀ ਪੈੜ ਦੱਬ ਰਹੀ ਬਠਿੰਡਾ ਪੁਲਿਸ ਨੇ ਜੋ ਇੱਕ ਮੁਲਜ਼ਮ ਗਿ੍ਰਫ਼ਤਾਰ ਕੀਤਾ ਹੈ, ਉਹ ਪੁਲਿਸ ਮੁਲਾਜ਼ਮ ਨਿੱਕਲਿਆ ਹੈ ਕੱਲ੍ਹ ਜਦੋਂ ਪੁਲਿਸ ਨੇ ...
    crotitpon

    ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

    0
    ਆਪਣੀ ਜ਼ਮੀਨ ’ਚੋਂ ਲੰਘਦੇ ਪੱਕੇ ਰਸਤੇ ਨੂੰ ਨਾ ਢਾਹੁਣ ਬਦਲੇ ਗਲਾਡਾ ਅਧਿਕਾਰੀਆਂ ਤੇ ਖੁਦ ਲਈ ਮੰਗੇ ਤਿੰਨ ਲੱਖ (Bribe) (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸਨਅੱਤੀ ਸ਼ਹਿਰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ...

    ਰਿਸ਼ਵਤਖੋਰੀ ਦੇ ਮਾਮਲੇ ’ਚ ਪਾਵਰਕੌਮ ਦਾ ਜੇਈ ਗ੍ਰਿਫ਼ਤਾਰ

    0
    (ਗੁਰਪ੍ਰੀਤ ਸਿੰਘ) ਸੰਗਰੂਰ। ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂ...
    Fraud

    ਲੋਕਾਂ ਦੇ ਖਾਤੇ ’ਚ ਠੱਗੀ ਦੇ ਪੈਸੇ ਫਰਾਂਸਫਰ ਕਰਕੇ ਕਢਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼

    0
    ਪੁਲਿਸ ਵੱਲੋਂ 4 ਔਰਤਾਂ ਸਮੇਤ 2 ਵਿਅਕਤੀ ਗਿ੍ਰਫਤਾਰ (Fraud Scam) (ਸੰਜੀਵ ਤਾਇਲ) ਬੁਢਲਾਡਾ। ਭੋਲੇ ਭਾਲੇ ਲੋਕਾਂ ਦੇ ਧੋਖੇ ਨਾਲ ਖੋਲ੍ਹੇ ਖਾਤਿਆਂ ’ਚ ਲੋਕਾਂ ਦੇ ਪੈਸੇ ਟਰਾਂਸਫਰ ਕਰਕੇ ਖੁਦ ਉਨ੍ਹਾਂ ਖਾਤਿਆਂ ’ਚੋਂ ਪੈਸੇ ਕਢਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ ਕਰਦਿਆਂ ਪੁਲਿਸ ਵੱਲੋਂ 4 ਔਰਤਾਂ ਸਮੇਤ 2 ਵਿਅਕ...
    Bribe

    ਸਬ ਇੰਸਪੈਕਟਰ ਵਾਸਤੇ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ‘ਵਿਚੋਲਾ’ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

    0
    ਗੇਟ ਖੋਲਣ ਵਿਰੁੱਧ ਦਿੱਤੀ ਸ਼ਿਕਾਇਤ ਦੇ ਨਿਪਟਾਰੇ ਬਦਲੇ ਚੌਂਕੀ ਇੰਚਾਰਜ ਨੇ ਪਹਿਲੀ ਕਿਸ਼ਤ ਵਜੋਂ ਲਏ 10 ਹਜ਼ਾਰ ( Bribe) 80 ਹਜ਼ਾਰ ’ਚ ਹੋਇਆ ਸੀ ਸੌਦਾ (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਕੀ ਕੰਗਣਵਾਲ ਦੇ ਇੰਚਾਰਜ ਸਬ ਇੰਸਪੈਕਟਰ ਵਾਸਤੇ ਇੱਕ ਪ੍...
    Fraud

    ਵਿਦੇਸ਼ ਭੇਜਣ ਦੇ ਨਾਂਅ ’ਤੇ 3 ਪਰਿਵਾਰਾਂ ਕੋਲੋਂ ਠੱਗੇ 36 ਲੱਖ ਰੁਪਏ, ਮਾਮਲਾ ਦਰਜ

    0
    ਮੋਹਾਲੀ (ਐੱਮ ਕੇ ਸ਼ਾਇਨਾ)। ਖੰਨਾ ’ਚ ਮੁਹਾਲੀ ਦੇ ਟਰੈਵਲ ਏਜੰਟ, ਪਤਨੀ, ਪੁੱਤਰ ਅਤੇ ਨੂੰਹ ਵਿਰੁਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਤੇ ਆਪਣੀ ਕੰਪਨੀ ਰਾਹੀਂ 3 ਪਰਿਵਾਰਾਂ ਨੂੰ ਕੈਨੇਡਾ ਭੇਜਣ ਦੇ ਨਾਂਅ ‘ਤੇ 36 ਲੱਖ ਰੁਪਏ ਠੱਗਣ ਦਾ ਇਲਜ਼ਾਮ ਹੈ। ਪੁਲਿਸ ਨੇ ਅਗਲੇਰੀ ਕਾਰਵਾਈ ਸੁਰੂ ਕਰ ਦਿਤੀ ਹੈ।...
    Fraud

    ਧੋਖੇ ਨਾਲ ਏਟੀਐੱਮ ਬਦਲ ਉਡਾਏ 80 ਹਜ਼ਾਰ ਰੁਪਏ, ਮਾਮਲਾ ਦਰਜ਼

    0
    ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਕੁੱਝ ਨੌਸ਼ਰਬਾਜਾਂ ਨੇ ਇੱਕ ਵਿਅਕਤੀ ਨੂੰ ਗੱਲਾਂ ’ਚ ਉਲਝਾ ਪਹਿਲਾਂ ਉਸਦਾ ਏਟੀਐੱਮ ਕਾਰਡ ਬਦਲਿਆ ਅਤੇ ਬਾਅਦ ’ਚ ਉਸਦੇ ਖਾਤੇ ’ਚ ਏਟੀਐੱਮ ਰਾਹੀਂ 80 ਹਜ਼ਾਰ ਰੁਪਏ ਕਢਵਾ ਲਏ। ਜਾਣਕਾਰੀ ਦਿੰਦਿਆਂ ਪੀੜਤ ਕਰਨੈਲ ਸਿੰਘ ਵਾਸੀ ਭਾਈ ਹਿੰਮਤ ਸਿੰਘ ਨਗਰ ਦੁੱਗਰ...
    Pearls Group

    ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫਤਾਰ

    0
    ਗ਼ੈਰ-ਕਾਨੂੰਨੀ ਤੌਰ ’ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀਏ ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ ਚਾਰਜਸ਼ੀਟ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ) (Pearls Group) ਘਾਲੇਮਾਲੇ ਸਬੰਧੀ ਗੈਰ-...
    Bribe

    ਐਸਟੀਐਫ ਬਰਨਾਲਾ ਦਾ ਇੰਚਾਰਜ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ

    0
    (ਗੁਰਪ੍ਰੀਤ ਸਿੰਘ) ਬਰਨਾਲਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ’ਤੇ ਲਗਾਮ ਲਾਉਣ ਲਈ ਗਠਿਤ ਸਪੈਸ਼ਲ ਟਾਸਕ ਫੋਰਸ ਦਾ ਇੰਚਾਰਜ ਹੀ ਵਿਜੀਲੈਂਸ ਬਿਊਰੋ ਦੇ ਅੜਿੱਕੇ ਆ ਗਿਆ ਉਸ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਕਥਿਤ ਦੋਸ਼ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਰਮਨਦੀਪ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ਦੇ ਅਧਾਰ ’...
    Fraud

    35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ਼

    0
    45 ਹਜ਼ਾਰ ਯੂਐਸ ਡਾਲਰ ਅਡਵਾਂਸ ਲੈ ਕੇ ਵੀ ਨਹੀਂ ਦਿੱਤੀ ਮਾਲ ਦੀ ਸਪਲਾਈ, ਮਾਮਲਾ ਦਰਜ਼ ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲੇ ਦੇ ਥਾਣਾ ਸਾਹਨੇਵਾਲ ਦੀ ਪੁਲਿਸ ਵੱਲੋਂ ਯੂ.ਕੇ. ਦੀ ਇੱਕ ਕੰਪਨੀ ਦੇ ਅਧਿਕਾਰੀ ਦੀ ਸ਼ਿਕਾਇਤ ’ਤੇ ਸਨਅੱਤੀ ਸ਼ਹਿਰ ਲੁਧਿਆਣਾ ਦੇ ਇੱਕ ਵਿਅਕਤੀ ’ਤੇ 35 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ...
    Manpreet Badal

    ਪਲਾਟ ਖਰੀਦ ਘਪਲਾ : ਮਨਪ੍ਰੀਤ ਬਾਦਲ ਨੂੰ ਮੁੜ ਸੰਮਨ ਜਾਰੀ

    0
    (ਸੁਖਜੀਤ ਮਾਨ) ਬਠਿੰਡਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਨੂੰ ਪਲਾਟ ਖਰੀਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅੱਜ ਮੁੜ ਸੰਮਨ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਜਾਰੀ ਕੀਤੇ ਸੰਮਨਾਂ ਤੇ ਮਨਪ੍ਰੀਤ ਇਹ ਕਹਿ ਕੇ ਪੇਸ਼ ਨਹੀਂ ਹੋਏ ਸੀ ਕਿ ਉਹਨਾਂ ਦੇ ਪਿੱਠ ਦਰਦ ਹੈ, ਜਿਸਦਾ ਇਲਾਜ ਚੱਲ...
    Fraud

    ਟਰੈਵਲ ਏਜੰਟ ਬਣ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 4.87 ਲੱਖ ਦੀ ਕੀਤੀ ਧੋਖਾਧੜੀ

    0
    ਪੀੜਤ ਦੀ ਸ਼ਿਕਾਇਤ ’ਤੇ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ | Fraud ਲੁਧਿਆਣਾ (ਜਸਵੀਰ ਸਿੰਘ ਗਹਿਲ)। ਖੁਦ ਨੂੰ ਟਰੈਵਲ ਏਜੰਟ ਦੱਸ ਕੇ ਕੈਨੇਡਾ ਭੇਜਣ ਦਾ ਝਾਂਸਾ ਦਿੰਦਿਆਂ ਤਿੰਨ ਵਿਅਕਤੀਆਂ ਨੇ ਜਲੰਧਰ ਵਾਸੀ ਇੱਕ ਵਿਅਕਤੀ ਨੂੰ ਆਪਣੇ ਧੋਖੇ ਦਾ ਸ਼ਿਕਾਰ ਬਣਾ ਲਿਆ। ਸ਼ਿਕਾਇਤ ਮਿਲਣ ਤੋਂ ਤਕਰੀਬਨ ਸਵਾ ...
    Vigilance Bureau

    ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

    0
    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ...
    Robbery

    ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁੱਟਣ ਵਾਲੇ ਦੋ ਸਾਬਕਾ ਫੌਜੀਆਂ ਸਣੇ ਤਿੰਨ ਕਾਬੂ

    0
    ਵਿਜੀਲੈਂਸ ਅਧਿਕਾਰੀ ਬਣ ਕੇ 25 ਲੱਖ ਰੁਪਏ ਦੇ ਚੈੱਕ ਲੈਣ ਦਾ ਦੋਸ਼ (Robbery) (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਵਿਭਾਗ ਦੇ ਅਧਿਕਾਰੀ ਬਣ ਕੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੈਣੀ ਸਾਲੂ ਦੇ ਵਸਨੀਕ ਤੋਂ 25 ਲੱਖ ਰੁਪਏ ਦੇ ਚੈੱਕ ਲੈਣ ਵਾਲੇ ਦੋ ਸਾਬਕਾ ਫੌਜੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਪੰਜਾਬ ਵਿਜੀਲ...

    ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ

    0
    (ਰਾਜਨ ਮਾਨ) ਅੰਮਿ੍ਤਸਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ...

    ਤਾਜ਼ਾ ਖ਼ਬਰਾਂ

    Salman Khan

    ਸਲਮਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ’ਚ ਆਇਆ ਵੱਡਾ ਅਪਡੇਟ

    0
    ਮੁੰਬਈ (ਏਜੰਸੀ)। ਮੁੰਬਈ ਦੇ ਬਾਂਦਰਾ ਉੱਪਨਗਰ ’ਚ ਅਦਾਕਾਰ ਸਲਮਾਨ ਖਾਨ (Salman Khan) ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਸਿਲਸਿਲੇ ’ਚ ਮਹਾਂਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ ਐਕਟ (ਮਕ...
    Result

    ਅੱਠਵੀਂ ਦੇ ਨਤੀਜੇ ਵਿੱਚ ਅਰਮਾਨਦੀਪ ਸਿੰਘ ਪੂਰੇ ਪੰਜਾਬ ਵਿੱਚੋਂ ਤੀਜੇ ਸਥਾਨ ’ਤੇ ਰਿਹਾ

    0
    ਮੈਂ ਇੰਜੀਨੀਅਰ ਬਣ ਕੇ ਆਪਣੇ ਪਿੰਡ ਦਾ ਨਾਂਅ ਰੌਸ਼ਨ ਕਰਨਾ ਚਾਹੁੰਦਾ ਹਾਂ : ਅਰਮਾਨਦੀਪ | Result ਸੰਗਰੂਰ (ਗੁਰਪ੍ਰੀਤ ਸਿੰਘ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਕਲਾਸ...
    Covishield Side Effects

    Covishield Side Effects: ਕੋਰੋਨਾ ਦੀ ਇਸ ਵੈਕਸੀਨ ਸਬੰਧੀ ਵੱਡਾ ਖੁਲਾਸਾ, ਕੀ ਭਾਰਤ ’ਚ ਲੱਗੀ ਵੈਕਸੀਨ ਨਾਲ ਆ ਸਕਦਾ ਐ ਹਾਰਟ ਅਟੈਕ?

    0
    ਨਵੀਂ ਦਿੱਲੀ। ਕੋਰੋਨਾ ਦੀ ਵੈਕਸੀਨ ਸਬੰਧੀ ਵੱਡਾ ਖੁਲਾਸਾ ਹੋਇਆ ਹੈ। ਮੀਡੀਆ ਰਿਪੋਰਟ ਦੇ ਅਨੁਸਾਰ, ਅਰਬਾਂ ਲੋਕਾਂ ਨੂੰ ਕੋਵਿਡ ਵੈਕਸੀਨ ਲੱਗ ਵੀ ਚੁੱਕੀ ਹੈ। ਇਸ ਦਰਮਿਆਨ ਵੈਕਸੀਨ ਦੇ ਬੁਰੇ...
    WhatsApp channel

    ਮੁੱਖ ਚੋਣ ਅਧਿਕਾਰੀ ਨੇ ਵਟਸਐਪ ਚੈਨਲ ਕੀਤਾ ਜਾਰੀ, ਇਸ ਤਰ੍ਹਾਂ ਪ੍ਰਾਪਤ ਹੋਣਗੇ ਅਪਡੇਟ

    0
    ਗੁਰਦਾਸਪੁਰ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਚੋਣ ਕਮਿਸ਼ਨ ਵੀ ਚੌਕਸ ਹੁੰਦਾ ਜਾ ਰਿਹਾ ਹੈ। ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਚੋਣ ਪ੍ਰਚਾ...
    PSEB Result

    PSEB Result: ਬਾਰ੍ਹਵੀਂ ਦੇ ਨਤੀਜੇ ’ਚ ਲੁਧਿਆਣਾ ਦੇ ਏਕਮਪ੍ਰੀਤ ਸਿੰਘ ਨੇ ਕਰਵਾਈ ਬੱਲੇ-ਬੱਲੇ!

    0
    ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੋਂ ਬਾਅਦ ਅੱਜ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਲੁਧਿਆਣਾ ਨੇ ਮੁੜ ਬੱਲੇ- ਬੱਲੇ ਕਰਵਾ ਦਿੱਤੀ...
    result of 12th class 2024

    Result of 12th class 2024: 8ਵੀਂ ਤੇ 12ਵੀਂ ’ਚ ਅੱਵਲ ਆਏ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨੇ ਦਿੱਤੀ ਵਧਾਈ

    0
    ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ’ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਵ...
    PSEB Result

    PSEB Result: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਤੇ ਬਾਰਵੀਂ ਦਾ ਨਤੀਜਾ ਐਲਾਨਿਆ, ਇਸ ਤਰ੍ਹਾਂ ਕਰੋ ਚੈੱਕ

    0
    8ਵੀਂ ਜਮਾਤ ਦਾ 98.31 ਫੀਸਦੀ ਤੇ 12ਵੀਂ ਜਮਾਤ ਦਾ 93.04 ਫੀਸਦੀ ਰਿਹਾ ਨਤੀਜਾ | PSEB Result ਬਾਰਵੀਂ ’ਚ ਪਹਿਲੇ ਤਿੰਨ ਸਥਾਨਾਂ ਤੇ ਮੁੰਡਿਆਂ ਨੇ ਮਾਰੀ ਬਾਜੀ | result of 12...
    JEE mains Session 2 Result

    JEE mains Session 2 Result : ਮੋਹਾਲੀ ਦੇ 23 ਬੱਚਿਆਂ ਨੇ ਮਾਰੀ ਬਾਜ਼ੀ, CM ਮਾਨ ਹੋਏ ਬਾਗੋ-ਬਾਗ

    0
    ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ ਜੇਈਈ-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ : ਸੀਐਮ ਮਾਨ | JEE mains Session 2 Result ਮੋਹਾਲੀ (ਐੱਮ ਕੇ ...
    T20 World Cup 2024

    Breaking: ਟੀ20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਸ ਖਿਡਾਰੀ ਨੂੰ ਬਣਾਇਆ ਕਪਤਾਨ, ਵੇਖੋ

    0
    ਅਹਿਮਦਾਬਾਦ ’ਚ BCCI ਦੀ ਹੋਈ ਮੀਟਿੰਗ | T20 World Cup 2024 ਰੋਹਿਤ ਨੂੰ ਹੀ ਬਣਾਇਆ ਗਿਆ ਹੈ ਕਪਤਾਨ ਸਪੋਰਟਸ ਡੈਸਕ। ਟੀ20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦਾ ਐਲਾਨ ਕਰ ਦ...
    Farmers

    ਵੱਡੀ ਖਬਰ, ਕਿਸਾਨਾਂ ਦੇ ਖਾਤਿਆਂ ‘ਚ ਆਏ 1111 ਕਰੋੜ ਰੁਪਏ

    0
    ਡਿਪਟੀ ਕਮਿਸ਼ਨਰ ਵੱਲੋਂ ਕਣਕ ਖਰੀਦ ਪ੍ਰਬੰਧਾਂ ਦੀ ਸਮੀਖਿਆ ਬੈਠਕ | Farmers ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਜ਼ਿਲੇ ਦੇ ਕਿਸਾਨਾਂ ਵੱਲੋਂ ਵੇਚੀ ਕਣਕ ਦੇ ਬਦਲੇ ਉਹਨਾਂ ਦੇ ਖਾਤਿਆਂ ...