ਨਾ ਉਧਾਰ ਮੋੜਿਆ ਨਾ ਕਰਵਾਈ ਰਜਿਸਟਰੀ, ਮਾਂ-ਪੁੱਤ ਖਿਲਾਫ਼ ਮੁਕੱਦਮਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਸਦਰ ਦੀ ਪੁਲਿਸ ਨੇ ਮੁਦੱਈ ਦੀ ਸ਼ਿਕਾਇਤ ’ਤੇ ਉਸਦੇ ਗੁਆਂਢੀ ਮਾਂ-ਪੁੱਤਰ ਖਿਲਾਫ਼ ਧੋਖਾਧੜੀ ਕਰਨ ਦਾ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਨਾ ਮੁਦੱਈ ਤੋਂ ਉਧਾਰ ਫੜੇ ਪੈਸੇ ਮੋੜੇ ਅਤੇ ਨਾ ਹੀ ਵਚਨ ਮੁਤਾਬਕ ਜਗਾ ਦੀ ਰਜਿਸਟਰੀ ਕਰਵਾਈ ਹੈ। (Registration )
ਹਰਜੀਤ ਕ...
Crime News Punjab: ਵਰਧਮਾਨ ਮਾਲਕ ਨਾਲ 7 ਕਰੋੜ ਦੀ ਸਾਈਬਰ ਠੱਗੀ ਮਾਰਨ ਵਾਲੇ ਗੈਂਗ ਦਾ ਪਰਦਾਫਾਸ਼
Crime News Punjab: ਸੀਬੀਆਈ ਦੇ ਫ਼ਰਜੀ ਅਧਿਕਾਰੀ ਬਣਕੇ ਸੁਪਰੀਮ ਕੋਰਟ ਦੇ ਅਰੈਸਟ ਵਾਰੰਟ ਦਿਖਾ ਕੇ ਡਿਜੀਟਲ ਅਰੈਸਟ ਕਰਨ ਦਾ ਦਿੱਤਾ ਸੀ ਡਰਾਵਾ
ਇੱਕ ਮਹੀਨਾ ਪਹਿਲਾਂ ਦਰਜ਼ ਮਾਮਲੇ ’ਚ ਪੁਲਿਸ ਨੇ ਦੋ ਨੂੰ ਗ੍ਰਿਫਤਾਰ ਤੇ 7 ਨੂੰ ਕੀਤਾ ਟਰੇਸ
Crime News Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਈਬਰ...
ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਸਾਈਬਰ ਕਰਾਈਮ ਲੁਧਿਆਣਾ ਨੇ ਅਜਿਹੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਏਅਰਪੋਰਟ ’ਤੇ ਵਿਦੇਸ਼ੀ ਪਾਸਪੋਰਟ ਅਤੇ ਫਰਜੀ ਕਰੰਸੀ ਫੜੇ ਜਾਣ ਦਾ ਡਰਾਵਾ ਦੇ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 1 ਕਰੋੜ 1 ਲੱਖ ਦਾ ਚੂਨਾ ਲਗਾ ਦਿੱਤਾ। ਸਾਈਬਰ...
Grain Scam Case: ਡਿਪਟੀ ਡਾਇਰੈਕਟਰ ਸਾਥੀ ਬੱਤਰਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮ...
ਲੋਕਾਂ ਦੇ ਖਾਤੇ ’ਚ ਠੱਗੀ ਦੇ ਪੈਸੇ ਫਰਾਂਸਫਰ ਕਰਕੇ ਕਢਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼
ਪੁਲਿਸ ਵੱਲੋਂ 4 ਔਰਤਾਂ ਸਮੇਤ 2 ਵਿਅਕਤੀ ਗਿ੍ਰਫਤਾਰ (Fraud Scam)
(ਸੰਜੀਵ ਤਾਇਲ) ਬੁਢਲਾਡਾ। ਭੋਲੇ ਭਾਲੇ ਲੋਕਾਂ ਦੇ ਧੋਖੇ ਨਾਲ ਖੋਲ੍ਹੇ ਖਾਤਿਆਂ ’ਚ ਲੋਕਾਂ ਦੇ ਪੈਸੇ ਟਰਾਂਸਫਰ ਕਰਕੇ ਖੁਦ ਉਨ੍ਹਾਂ ਖਾਤਿਆਂ ’ਚੋਂ ਪੈਸੇ ਕਢਵਾਉਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ ਕਰਦਿਆਂ ਪੁਲਿਸ ਵੱਲੋਂ 4 ਔਰਤਾਂ ਸਮੇਤ 2 ਵਿਅਕ...
ਸਾਵਧਾਨ! ਰਿਸ਼ਤੇਦਾਰ ਜਾਂ ਦੋਸਤ ਦੇ ਨਾਂਅ ‘ਤੇ Google Pay ਤੋਂ Payment ਭੇਜਣ ਲਈ ਆਇਆ ਹੈ ਫੋਨ ਤਾਂ ਪੜ੍ਹੋ ਇਹ ਖ਼ਬਰ
ਸਰਸਾ। ਠੱਗੀਆਂ ਦਾ ਜਾਲ ਐਨਾ ਵਿਸ਼ਾਲ ਹੋ ਗਿਆ ਹੈ ਕਿ ਲੋਕ ਨਵੇਂ ਤੋਂ ਨਵੇਂ ਤਰੀਕਿਆਂ ਨਾਲ ਭੋਲੇ-ਭਾਲੇ ਲੋਕਾਂ ਨੂੰ ਫਸਾਉਣ (Fraud) ਦੀਆਂ ਵਿਓਂਤਾਂ ਘੜ ਰਹੇ ਹਨ। ਤੁਹਾਨੂੰ ਵੀ ਦਿਨ ਵਿੱਚ ਅਣਗਿਣਤ ਫੋਨ ਆਉਂਦੇ ਹੋਣਗੇ। ਕੀ ਕਦੇ ਤੁਹਾਨੂੰ ਵੀ ਕੋਈ ਅਜਿਹਾ ਫੋਨ ਆਇਆ ਹੈ ਜਿਸ ਵਿੱਚ ਫੋਨ ਕਰਨ ਵਾਲੇ ਨੂੰ ਆਪਣੇ-ਆਪ ਨੂ...
ਪੋਲੈਂਡ ਭੇਜਣ ਦੇ ਨਾਂਅ ’ਤੇ ਧੋਖਾਧੜੀ ਕਰਨ ਦਾ ਦੋਸ਼, ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਡਾਬਾ ਦੀ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਇੱਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਸਵਾ ਸਾਲ ਤੋਂ ਵੱਧ ਦੀ ਪੜਤਾਲ ਤੋਂ ਬਾਅਦ ਦਰਜ਼ ਕੀਤਾ ਗਿਆ ਹੈ। ਜਿਸ ’ਚ ਹਾਲੇ ਤੱਕ ਪੁਲਿਸ ਵੱਲੋਂ...
ਬੈਂਕ ਦਾ ਮੁਲਾਜ਼ਮ ਬਣ ਕੇ ਬਜ਼ੁਰਗ ਨਾਲ ਮਾਰੀ 4 ਲੱਖ ਦੀ ਠੱਗੀ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ
ਜਲੰਧਰ ਦੇ ਇੰਡੀਅਨ ਬੈਂਕ 'ਚ 4 ਲੱਖ ਦੀ ਲੁੱਟ
(ਸੱਚ ਕਹੂੰ ਨਿਊਜ਼) ਜਲੰਧਰ। ਇੰਡੀਅਨ ਬੈਂਕ ਜਲੰਧਰ (Indian Bank Jalandhar) ’ਚ ਇੱਕ ਲੁੱਟ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਲੁੱਟ ਦਾ ਤਰੀਕਾ ਬਿਲਕੁਲ ਨਵਾਂ ਸੀ ਜਿਸ ਨੂੰ ਵੇਖ ਕੇ ਸਭ ਹੈਰਾਨ ਰਹਿ ਗਏ। ਲੁਟੇਰਾ ਬੈਂਕ ਦਾ ਮੁਲਾਜ਼ਮ ਬਣ ਕੇ ਆਇਆ ਸੀ, ਸਿਵਲ ਲਾ...
ਵਿਜ਼ੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀ ਕਾਬੂ
(ਅਮਿਤ ਸ਼ਰਮਾ) ਫ਼ਤਹਿਗੜ੍ਹ ਸਾਹਿਬ। ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਵਿਜੀਲੈਂਸ ਬਿਉੂਰੋ, ਪਟਿਆਲਾ ਰੇਂਜ ਪਟਿਆਲਾ ਵਿੱਚ ਮੁਕੱਦਮਾ ਖੁਸ਼ਪਾਲ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਨੋਲੱਖਾ, ਤਹਿ: ਵਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਦਰਜ...
ਪਿਸਤੌਲ ਦੀ ਨੋਕ ’ਤੇ ਨੌਜਵਾਨ ਤੋਂ 24 ਹਜ਼ਾਰ ਤੇ ਮੋਬਾਈਲ ਫੋਨ ਲੁੱਟਿਆ
(ਸਤੀਸ਼ ਜੈਨ) ਰਾਮਾਂ ਮੰਡੀ। ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਕਿੰਨਾ ਉੱਚਾ ਹੈ ਅਤੇ ਲੁੱਟ-ਖੋਹ ਦਾ ਬਜ਼ਾਰ ਕਿਸ ਕਦਰ ਗਰਮ ਹੈ ਇਸ ਦਾ ਜਿਉਂਦਾ ਜਾਗਦਾ ਸਬੂਤ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਸੋਮਵਾਰ ਸ਼ਾਮ ਨੂੰ ਰਾਮਾਂ ਮੰਡੀ ਦੇ ਨਾਲ ਲੱਗਦੇ ਪਿੰਡ ਬਾਘਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਇੱਕ ਨੌਜਵ...