Fraud: ਇੰਗਲੈਂਡ ਭੇਜਣ ਦੇ ਨਾਂਅ ’ਤੇ 29 ਲੱਖ ਠੱਗਣ ਵਾਲੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News: ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 29 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ’ਚ ਇੱਕ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਇਹ ਮਾਮਲਾ ਪੁਲਿਸ ਵੱਲੋਂ ਸੁਮਿਤ ਮੱਗੋ ਵਾਸੀ ਮੁਹੱਲਾ ਫਤਿਹਗੰਜ ਲੁਧਿਆਣਾ ਦੀ ਸ਼ਿਕਾਇਤ ’ਤੇ ਸੱਤ ਮਹੀਨਿਆ...
Fraud News: ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਕਰਦੇ ਇਹ ਕੰਮ, ਮਹਿਲਾ ਨੇ ਗੁਆਏ 6.82 ਲੱਖ
ਡਬਲ ਰੁਪਏ ਤੇ ਚਾਂਦੀ ਦੇ ਸਿੱਕੇ ਦੇ ਮਾਮਲੇ ’ਚ ਆਟੋ ਚਾਲਕ ਮਹਿਲਾ ਨੇ ਗੁਆਏ 6.82 ਲੱਖ
ਕ੍ਰਿਪਟੋ ਕਰੰਸੀ ’ਚ ਨਿਵੇਸ਼ ਕਰਨ ਦਾ ਲਾਲਚ ਦੇ ਕੇ, ਜਮ੍ਹਾ ਰਾਸ਼ੀ ਵੀ ਉਡਾਈ
ਜੀਂਦ (ਸੱਚ ਕਹੂੰ ਨਿਊਜ਼)। Fraud News: ਜੀਂਦ ਸ਼ਹਿਰ ਦੇ ਵਿਕਾਸ ਨਗਰ ਦੀ ਰਹਿਣ ਵਾਲੀ ਇੱਕ ਔਰਤ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ...
Crime News Punjab: ਵਰਧਮਾਨ ਮਾਲਕ ਨਾਲ 7 ਕਰੋੜ ਦੀ ਸਾਈਬਰ ਠੱਗੀ ਮਾਰਨ ਵਾਲੇ ਗੈਂਗ ਦਾ ਪਰਦਾਫਾਸ਼
Crime News Punjab: ਸੀਬੀਆਈ ਦੇ ਫ਼ਰਜੀ ਅਧਿਕਾਰੀ ਬਣਕੇ ਸੁਪਰੀਮ ਕੋਰਟ ਦੇ ਅਰੈਸਟ ਵਾਰੰਟ ਦਿਖਾ ਕੇ ਡਿਜੀਟਲ ਅਰੈਸਟ ਕਰਨ ਦਾ ਦਿੱਤਾ ਸੀ ਡਰਾਵਾ
ਇੱਕ ਮਹੀਨਾ ਪਹਿਲਾਂ ਦਰਜ਼ ਮਾਮਲੇ ’ਚ ਪੁਲਿਸ ਨੇ ਦੋ ਨੂੰ ਗ੍ਰਿਫਤਾਰ ਤੇ 7 ਨੂੰ ਕੀਤਾ ਟਰੇਸ
Crime News Punjab: ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਈਬਰ...
Bribe: ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ ਮੰਗ ਰਿਹਾ ਸੀ 20,000 ਰੁਪਏ | Bribe
Bribe: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ...
Moga News: ਮੋਗਾ ‘ਚ ਆਸਟ੍ਰੇਲੀਆ ਭੇਜਣ ਦੇ ਨਾਂਅ ‘ਤੇ 16 ਲੱਖ ਠੱਗੇ
ਏਅਰਪੋਰਟ ਪਹੁੰਚਿਆ ਤਾਂ ਉਸ ਨੂੰ ਜਾਅਲੀ ਵੀਜ਼ਾ ਬਣਾ ਕੇ ਵਾਪਸ ਭੇਜਿਆ | Moga News
(ਵਿਕੀ ਕੁਮਾਰ) ਮੋਗਾ। ਮੋਗਾ ’ਚ ਵਿਦਸ਼ੇ ਭੇਜਣ ਦੇ ਨਾਂਅ ’ਤੇ ਠੱਗੀ ਦਾ ਮਾਮਲਾ ਸਾਹਮਣਾ ਆਇਆ ਹੈ। ਮੋਗਾ ’ਚ 4 ਵਿਅਕਤੀਆਂ ਨੇ ਇਕ ਨੌਜਵਾਨ ਨਾਲ ਮਿਲ ਕੇ ਆਸਟ੍ਰੇਲੀਆ ਭੇਜਣ ਦੇ ਨਾਂਅ 'ਤੇ 16 ਲੱਖ ਤੋਂ ਵੱਧ ਦੀ ਠੱਗੀ ਮਾਰੀ ਹੈ।...
Cyber Crime: ਫਰਜ਼ੀ ਏਅਰਪੋਰਟ ਅਫ਼ਸਰ ਬਣ ਕੇ ਕਾਰੋਬਾਰੀ ਨੂੰ ਲਾਇਆ 1 ਕਰੋੜ ਤੋਂ ਵੱਧ ਦਾ ਚੂਨਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਾਈਬਰ ਕਰਾਈਮ ਲੁਧਿਆਣਾ ਨੇ ਅਜਿਹੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ ਜਿਹਨਾਂ ਨੇ ਏਅਰਪੋਰਟ ’ਤੇ ਵਿਦੇਸ਼ੀ ਪਾਸਪੋਰਟ ਅਤੇ ਫਰਜੀ ਕਰੰਸੀ ਫੜੇ ਜਾਣ ਦਾ ਡਰਾਵਾ ਦੇ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 1 ਕਰੋੜ 1 ਲੱਖ ਦਾ ਚੂਨਾ ਲਗਾ ਦਿੱਤਾ। Cyber Crime
ਸਾ...
ਸਾਵਧਾਨ! ਇਸ ਤਰ੍ਹਾਂ ਵੀ ਹੋ ਜਾਂਦੀ ਐ ਠੱਗੀ, ਵਿਦੇਸ਼ੀ ਪਾਸਪੋਰਟ ਤੇ ਫਰਜ਼ੀ ਕਰੰਸੀ ਦੇ ਨਾਂਅ ’ਤੇ ਕਰੋੜਾਂ ਠੱਗੇ
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਸਾਈਬਰ ਕਰਾਈਮ ਲੁਧਿਆਣਾ ਨੇ ਅਜਿਹੇ ਨਾਮਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਏਅਰਪੋਰਟ ’ਤੇ ਵਿਦੇਸ਼ੀ ਪਾਸਪੋਰਟ ਅਤੇ ਫਰਜੀ ਕਰੰਸੀ ਫੜੇ ਜਾਣ ਦਾ ਡਰਾਵਾ ਦੇ ਕੇ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 1 ਕਰੋੜ 1 ਲੱਖ ਦਾ ਚੂਨਾ ਲਗਾ ਦਿੱਤਾ। ਸਾਈਬਰ...
Ludhiana News : ਵਿਦੇਸ਼ ਭੇਜਣ ਦੇ ਨਾਂਅ ’ਤੇ 14.50 ਲੱਖ ਦੀ ਧੋਖਾਧੜੀ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 14.50 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿੱਚ ਇੱਕ ਸਾਲ ਦੀ ਪੜਤਾਲ ਤੋਂ ਬਾਅਦ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਜਗੀਰ ਸਿੰਘ ਪੁੱਤਰ ਅਜੀਤ ਸਿੰਘ ਵਾਸ...
Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾ...
Grain Scam Case: ਡਿਪਟੀ ਡਾਇਰੈਕਟਰ ਸਾਥੀ ਬੱਤਰਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮ...