ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਵਾਲਾ ਕਾਬੂ
(ਮਨਦੀਪ ਕੌਰ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ...
ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਹੇਠ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍ਰਿਫਤਾਰ
(ਕ੍ਰਿਸ਼ਨ ਭੋਲਾ) ਬਰੇਟਾ । ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸ...
ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਸੌਮਵਾਰ ਨੂੰ ਹਲਕਾ ਪਾਇਲ ਦੇ ਇੱਕ ਪਟਵਾਰੀ ਦੇ ਕਰਿੰਦੇ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਕਰਿੰਦੇ ਨੂੰ ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। Bribe
ਇਸ ਸਬੰਧੀ...
ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ 1.10 ਕਰੋੜ ਦੀ ਕੀਤੀ ਧੋਖਾਧੜੀ, ਜਾਂਚ ਪਿੱਛੋਂ ਮਾਮਲਾ ਦਰਜ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ਦੀ ਪੁਲਿਸ ਨੇ 5 ਤੋਂ 10 ਫ਼ੀਸਦੀ ਮੁਨਾਫ਼ੇ ਦਾ ਲਾਲਚ ਦੇ ਕੇ ਇੱਕ ਵਿਅਕਤੀ ਨਾਲ ਕਰੋੜ ਤੋਂ ਵੱਧ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ 4 ਸਣੇ ਨਾਮਲੂਮ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸਤਵੰਤ ਸ਼ਰਮਾ ਵਾਸੀ ਗੁਰੂ ਰਾਮਦਾਸ ...
ਵਿਜੀਲੈਂਸ ਬਿਊਰੋ ਨੇ ਸਿਹਤ ਵਿਭਾਗ ਦੇ 4 ਅਧਿਕਾਰੀਆਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ 4 ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰੰਗੇ ਹੱਥੀਂ ਕਾਬੂ
(ਭੂਸਨ ਸਿੰਗਲਾਂ) ਪਾਤੜਾਂ। ਵਿਜੀਲੈਂਸ ਬਿਊਰੋ (Vigilance Bureau) ਵੱਲੋਂ ਪਾਤੜਾਂ ਦੇ ਇੱਕ ਪ੍ਰਾਈਵੇਟ ਡਾਕਟਰ ਦੀ ਸ਼ਿਕਾਇਤ ’ਤੇ ਛਾਪੇਮਾਰੀ ਕਰਕੇ ਹਰਿਆਣਾ ਦੇ ਇੱਕ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਅਤੇ ਸਿਹਤ ਵਿਭਾਗ...
ਬੈਂਕ ਦਾ ਮੁਲਾਜ਼ਮ ਬਣ ਕੇ ਬਜ਼ੁਰਗ ਨਾਲ ਮਾਰੀ 4 ਲੱਖ ਦੀ ਠੱਗੀ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ
ਜਲੰਧਰ ਦੇ ਇੰਡੀਅਨ ਬੈਂਕ 'ਚ 4 ਲੱਖ ਦੀ ਲੁੱਟ
(ਸੱਚ ਕਹੂੰ ਨਿਊਜ਼) ਜਲੰਧਰ। ਇੰਡੀਅਨ ਬੈਂਕ ਜਲੰਧਰ (Indian Bank Jalandhar) ’ਚ ਇੱਕ ਲੁੱਟ ਦਾ ਮਾਮਲਾ ਸਾਹਮਣਾ ਆਇਆ ਹੈ। ਇਹ ਲੁੱਟ ਦਾ ਤਰੀਕਾ ਬਿਲਕੁਲ ਨਵਾਂ ਸੀ ਜਿਸ ਨੂੰ ਵੇਖ ਕੇ ਸਭ ਹੈਰਾਨ ਰਹਿ ਗਏ। ਲੁਟੇਰਾ ਬੈਂਕ ਦਾ ਮੁਲਾਜ਼ਮ ਬਣ ਕੇ ਆਇਆ ਸੀ, ਸਿਵਲ ਲਾ...
ਸਰਕਾਰ ਨੇ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜਾਰੀ ਕੀਤੀ ਐਡਵਾਈਜ਼ਰੀ
Festive Season Sale: ਠੱਗਾਂ ਦਾ ਸ਼ਿਕਾਰ ਨਾ ਬਣਾ ਦੇਵੇ ਆਨਲਾਈਨ ਖਰੀਦਦਾਰੀ
ਨਵੀਂ ਦਿੱਲੀ (ਏਜੰਸੀ)। ਇਸ ਵਾਰ ਭਾਰਤ ਵਿੱਚ ਦੀਵਾਲੀ 31 ਅਕਤੂਬਰ ਨੂੰ ਮਨਾਈ ਜਾਵੇਗੀ। ਦੀਵਾਲੀ ਤੋਂ ਪਹਿਲਾਂ ਹੀ ਬਹੁਤ ਸਾਰੇ ਲੋਕਾਂ ਨੇ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਲਈ ਆਨਲਾਈਨ ਖਰੀਦਦਾਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ...
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਹੁਣ ਤੱਕ 21 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਮੋਹਾਲੀ...
ਰਿਸ਼ਵਤ ਲੈਂਦਾ ਪਟਵਾਰੀ ਆਇਆ ਵਿਜੀਲੈਂਸ ਅੜਿੱਕੇ
4000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਵੱਲੋਂ ਅੱਜ ਤਹਿਸੀਲ ਦਫ਼ਤਰ ਗਿੱਦੜਬਾਹਾ-2, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ...
Ludhiana News: ਵਿਦੇਸ਼ ਭੇਜਣ ਦੇ ਨਾਂਅ ’ਤੇ ਪੌਣੇ ਅੱਠ ਲੱਖ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ਼
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਥੇ ਇੱਕ ਮਹਿਲਾ ਤੇ ਉਸ ਦੇ ਪਤੀ ਵੱਲੋਂ ਵਿਦੇਸ਼ ਭੇਜਣ ਦੇ ਨਾਂਅ ’ਤੇ ਪੌਣੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਲਗਾਏ ਗਏ ਦੋਸ਼ਾਂ ਦੇ ਤਹਿਤ ਪੁਲਿਸ ਨੇ ਜਲੰਧਰ ਦੇ ਇੱਕ ਇੰਮੀਗ੍ਰੇਸ਼ਨ ਮਾਲਕ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਤਕਰੀਬਨ ਢਾਈ ਮਹੀਨਿਆਂ ਦੀ ਪੜਤਾਲ ਤੋਂ ਬ...