Bribe: ਰਿਸ਼ਵਤ ਲੈਂਦਾ ਗ੍ਰਾਮੀਣ ਰੁਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੁਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜ਼ਿਲ੍ਹਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤ...
Bribe: ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
(ਰਾਮ ਸਰੂਪ ਪੰਜੋਲਾ) ਡਕਾਲਾ। Bribe: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ...
Bribe: 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਰਿਸ਼ਵਤ ਵਜੋਂ ਲੈ ਚੁੱਕਾ ਹੈ 20 ਹਜ਼ਾਰ ਰੁਪਏ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰੀ ...
ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼ਵਤ ਦੀ ਕੀਤੀ ਸੀ ਮੰਗ
ਸੰਗਰੂਰ (ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆ...
ਨਿਊਜ਼ੀਲੈਂਡ ਭੇਜਣ ਦੀ ਥਾਂ ਨਕਲੀ ਵੀਜ਼ੇ ’ਤੇ ਭੇਜਿਆ ਥਾਈਲੈਂਡ
ਤਿੰਨ ਨੌਜਵਾਨਾਂ ਨਾਲ 52 ਲੱਖ ਦੀ ਠੱਗੀ, ਇਮੀਗ੍ਰੇਸ਼ਨ ਸੈਂਟਰ ਸੀਲ
(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਮੁਕਤਸਰ ਦੇ ਮਲੋਟ ਰੋਡ ’ਤੇ ਚੱਲ ਰਹੇ ਰਾਈਟ-ਵੇਅ ਇਮੀਗ੍ਰੇਸ਼ਨ ਸੈਂਟਰ ਤੋਂ ਨਿਊਜ਼ੀਲੈਂਡ ਭੇਜਣ ਦੇ ਨਾਂਅ ’ਤੇ 52 ਲੱਖ ਰੁਪਏ ਲੈ ਕੇ ਫਰਜ਼ੀ ਵੀਜੇ ’ਤੇ ਤਿੰਨ ਨੌਜਵਾਨਾਂ ਨੂੰ ਥਾਈਲੈਂਡ ਅਤੇ ਦੁਬਈ ਭੇਜਣ ਦਾ ਮ...
ਕੌਣ ਹੈ ਪੂਜਾ ਖੇਡਕਰ? ਜਿਸ ਖਿਲਾਫ ਯੂਪੀਐਸਸੀ ਨੇ ਦਰਜ ਕਰਵਾਈ ਐਫਆਈਆਰ
Pooja Khedkar ਖਿਲਾਫ ਜਾਅਲਸਾਜ਼ੀ, ਧੋਖਾਧੜੀ ਦੇ ਲੱਗੇ ਹਨ ਦੋਸ਼
ਪੂਨੇ। 2023 ਬੈਂਚ ਦੀ ਟਰੇਨੀ ਆਈਏਐਸ ਅਫ਼ਸਰ ਪੂਜਾ ਖੇਡਕਰ (Pooja Khedkar) ਖਿਲ਼ਾਫ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਆਫਆਰਆਈ ਦਰਜ ਕਰਵਾ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂਪੀਐਸਸੀ ਨੇ ਦੋਸ਼ ਲਗਾਇਆ ਹੈ ਕਿ ਪੂਜਾ ਨੇ ਆਪਣੀ ...
ਮੁਫ਼ਤ ’ਚ ਕ੍ਰੈਡਿਟ ਕਾਰਡ ਬਣਾਉਣ ਲਈ ਓਟੀਪੀ ਦੇਣਾ ਪਿਆ ਮਹਿੰਗਾ
ਨਾਮਲੂਮ ਫੋਨਕਰਤਾ ਨੇ ਫੋਨ ’ਤੇ ਓਟੀਪੀ ਹਾਸਲ਼ ਕਰਕੇ ਮਿੰਟ ’ਚ ਉਡਾਏ 80 ਹਜ਼ਾਰ | Credit Card
ਲੁਧਿਆਣਾ (ਜਸਵੀਰ ਸਿੰਘ ਗਹਿਲ)। Credit Card : ਵਪਾਰਕ ਰਾਜਧਾਨੀ ਦੇ ਇੱਕ ਕਾਰੋਬਾਰੀ ਨੂੰ ਮੁਫ਼ਤ ’ਚ ਕ੍ਰੈਡਿਟ ਕਾਰਡ ਬਣਵਾਉਣ ਵਾਸਤੇ ਆਪਣੇ ਫੋਨ ’ਤੇ ਆਇਆ ਓਟੀਪੀ ਦੇਣਾ ਮਹਿੰਗਾ ਪੈ ਗਿਆ। ਅਣਪਛਾਤੇ ਫੋਨਕਰਤਾ ਨੇ ਮ...
ਫੋਨ ’ਤੇ ਧਮਕੀਆਂ ਦੇ ਕੇ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਮੈਂਬਰ ਕਾਬੂ
ਫਿਰੌਤੀ ਨਾ ਦੇਣ ’ਤੇ ਪਰਿਵਾਰਕ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦੀ ਦਿੰਦੇ ਸਨ ਧਮਕੀ
(ਸੁਖਜੀਤ ਮਾਨ) ਬਠਿੰਡਾ। ਜ਼ਿਲ੍ਹਾ ਪੁਲਿਸ ਵੱਲੋਂ ਇੱਕ ਅਜਿਹੇ ਗਿਰੋਹ ਦੇ ਮੈਂਬਰ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ, ਜੋ ਫੋਨ ’ਤੇ ਧਮਕੀਆਂ ਦੇ ਕੇ ਫਿਰੌਤੀ ਮੰਗਦਾ ਸੀ। ਇਹ ਜਾਣਕਾਰੀ ਅੱਜ ਇੱਥੇ ਐਸਐਸਪੀ ਬਠਿੰਡਾ...
10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਸ਼ਿਕਾਇਤਕਰਤਾ ਤੋਂ ਪਹਿਲਾਂ ਵੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਉਕਤ ਪੁਲਿਸ ਮੁਲਾਜ਼ਮ (Bribe)
(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕ...
35 ਲੱਖ ਹਾਸਲ ਕਰਕੇ ਨਾ ਵਿਦੇਸ਼ ਭੇਜਿਆ ਨਾ ਰਕਮ ਵਾਪਸ ਮੋੜੀ
ਇਮੀਗ੍ਰੇਸ਼ਨ ਤੇ ਆਈਲੈਟਸ ਸੈਂਟਰ ਚਾਲਕ ਖਿਲਾਫ਼ ਮਾਮਲਾ ਦਰਜ਼ ਕਰਕੇ ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਅਗਲੇਰੀ ਜਾਂਚ ਆਰੰਭੀ | Fraud News
ਲੁਧਿਆਣਾ (ਜਸਵੀਰ ਸਿੰਘ ਗਹਿਲ)। Fraud News : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਇੱਕ ਵਿਅਕਤੀ ਖਿਲਾਫ਼ 35 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋ...