ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ, ਤਿੰਨ ਮੁਲਜ਼ਮ ਗ੍ਰਿਫਤਾਰ
ਜਾਂਚ ’ਚ ਆਇਆ ਸਾਹਮਣੇ ਬਾਦਲ ਨੇ ਮਾਡਲ ਟਾਊਨ ਬਠਿੰਡਾ ’ਚ ਘੱਟ ਰੇਟ ’ਤੇ ਦੋ ਪਲਾਟ ਖਰੀਦਣ ਦੀ ਰਚੀ ਸੀ ਸਾਜ਼ਿਸ਼
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Badal ) ਅਤੇ ਚਾਰ ਹੋਰਾ...
1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਕੇਸ ਦਰਜ
(ਰਜਨੀਸ਼ ਰਵੀ) ਫਾਜਿਲਕਾ। ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿ...
ਤਹਿਸੀਲਦਾਰ ਦੇ ਨਾਂਅ ’ਤੇ ਰਿਸ਼ਵਤ ਮੰਗਣ ਵਾਲਾ ਕਾਬੂ
(ਮਨਦੀਪ ਕੌਰ) ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ ’ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗ...
ਦੋ ਲੁਟੇਰਿਆਂ ਨੇ ਸਕੂਟਰੀ ਸਵਾਰ ਦੇ ਸਿਰ ’ਚ ਮਾਰੀ ਸੱਟ, ਲੱਖਾਂ ਰੁਪਏ ਲੁੱਟੇ
ਕੈਸ ਵਾਲਾ ਬੈਗ ਅਤੇ ਨਾਲ ਹੀ ਸਕੂਟਰੀ ਲੈ ਗਏ ਲੁਟੇਰੇ (Patiala News)
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਹਰਿੰਦਰ ਨਗਰ ’ਚ ਦੇਰ ਰਾਤ ਇੱਕ ਵਿਅਕਤੀ ਦੇ ਸਿਰ ’ਚ ਸੱਟ ਮਾਰ ਕੇ ਲੱਖਾਂ ਰੁਪਏ ਦੀ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਪੀੜਤ ਵਿਅ...
ਮੁੰਬਈ ਕਰਾਈਮ ਬਰਾਂਚ ਦਾ ਐਸਪੀ ਦੱਸ ਕੇ ਨੌਸਰਬਾਜ਼ ਨੇ 12 ਲੱਖ ਦੀ ਕੀਤੀ ਧੋਖਾਧੜੀ
ਮਲੇਸ਼ੀਆ ’ਚ ਨਸ਼ੀਲਾ ਪਦਾਰਥ ਤੇ ਚਾਰ ਪਾਕਿਸਤਾਨੀ ਪਾਸਪੋਰਟ ਭੇਜੇ ਜਾਣ ਦਾ ਡਰਾਵਾ ਦੇ ਕੇ ਹਾਸਿਲ ਕੀਤੀ ਰਕਮ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਕ ਨੌਸਰਬਾਜ਼ ਨੇ ਖੁਦ ਨੂੰ ਮੁੰਬਈ ਕ੍ਰਾਈਮ ਬਰਾਂਚ ਦਾ ਐਸਪੀ ਦੱਸ ਕੇ ਲੁਧਿਆਣਾ ਦੇ ਇੱਕ ਵਿਅਕਤੀ ਨਾਲ 12 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕੀਤੀ ਹੈ। ਮਾਮਲੇ ਵਿੱਚ ਪੜ...
ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਬਿਲਡਿੰਗ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
(ਗੁਰਪ੍ਰੀਤ ਸਿੰਘ) ਬਰਨਾਲਾ। ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ ਸਿੰਘ ਨੂੰ 25,000 ਰੁਪਏ ਦੀ...
ਜ਼ਾਅਲੀ ਦਸਤਾਵੇਜਾਂ ਸਹਾਰੇ ਬੈਂਕ ਮੈਨੇਜਰ ਨੇ 6 ਖਾਤਾਧਾਰਕਾਂ ਦੇ 80 ਲੱਖ ਉਡਾਏ
ਨੌਕਰੀ ਛੱਡ ਜਾਣ ਤੋਂ ਬਾਅਦ ਹੋਇਆ ਖੁਲਾਸਾ, ਮਾਮਲਾ ਦਰਜ਼ | Fraud
ਲੁਧਿਆਣਾ (ਜਸਵੀਰ ਸਿੰਘ ਗਹਿਲ)। ਇੱਕ ਨਿੱਜੀ ਬੈਂਕ ਦੇ ਮੈਨੇਜਰ ਨੇ ਆਪਣੇ ਅਹੁਦੇ ਤੇ ਇੰਟਰਨੈੱਟ ਟੈਕਨੌਲਜੀ ਦੀ ਦੁਰਵਰਤੋਂ ਕਰਦਿਆਂ ਜ਼ਾਅਲੀ ਦਸਤਾਵੇਜ ਤਿਆ ਕਰਕੇ 6 ਖਾਤਾਧਾਰਕਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਗਾ ਦਿੱਤਾ ਅਤੇ ਵਾਰਦਾਤ ਨੂੰ ਅੰਜ਼ਾਮ...
ਪੇਪਰ ’ਚ ਨੰਬਰ ਵਧਾਉਣ ਲਈ ਅਧਿਆਪਕਾ ਨੇ ਮੰਗੇ ਪੈਸੇ, ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਬੂ
ਆਪਣੇ ਪਤੀ ਨਾਲ ਕਾਰ ’ਚ ਆਈ ਪੈਸੇ ਲੈਣ, ਵਿਦਿਆਰਥੀ ਦੀ ਉੱਤਰ ਪੱਤਰਿਕਾ ਵੀ ਨਾਲ ਹੀ ਚੁੱਕੀ ਫਿਰਦੀ ਸੀ | Punjabi University
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਬੀਏ ਦੇ ਅੰਗਰੇਜ਼ੀ ਦੇ ਪੇਪਰ ’ਚ ਨੰਬਰ ਵਧਾਉਣ ਬਦਲੇ ਪੰਜਾਬੀ (Punjabi University) ਯੂਨੀਵਰਸਿਟੀ ਦੀ ਇੱਕ ਅਧਿਆਪਕਾਂ ਨੂੰ ਵਿਦਿਆਰਥੀ ਤੋਂ 3500 ...
Vigilance Bureau: ਵਿਜੀਲੈਂਸ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਕੇਸ ਦਰਜ
ਜੇਈ ਅਤੇ ਠੇਕੇਦਾਰ ਗ੍ਰਿਫਤਾਰ, ਕੌਂਸਲ ਦੇ ਇੰਜਨੀਅਰ ਦੀ ਗ੍ਰਿਫ਼ਤਾਰੀ ਬਾਕੀ
Vigilance Bureau: (ਸੁਖਜੀਤ ਮਾਨ) ਮਾਨਸਾ। ਵਿਜੀਲੈਂਸ ਬਿਊਰੋ ਨੇ ਨਗਰ ਕੌਂਸਲ ਬੁਢਲਾਡਾ ਦੇ ਅਧਿਕਾਰੀਆਂ-ਕਰਮਚਾਰੀਆਂ ਅਤੇ ਠੇਕੇਦਾਰ ਵਿਰੁੱਧ ਸੜਕ ਦੇ ਨਿਰਮਾਣ ਵਿੱਚ ਇੱਕ ਦੂਜੇ ਦੀ ਮਿਲੀਭੁਗਤ ਨਾਲ ਬੇਨਿਯਮੀਆਂ ਕਰਨ ਅਤੇ ਸਰਕਾਰ ਦਾ ...
ਖੁਦ ਨੂੰ ਸਬ ਇੰਸਪੈਕਟਰ ਦੱਸ ਕੇ ਦੁਕਾਨਦਾਰਾਂ ਤੋਂ ਲੈਂਦਾ ਸੀ ਮੋਟੇ ਪੈਸੇ, ਪੁਲਿਸ ਨੇ ਦਬੋਚਿਆ
ਪੁਲਿਸ ਦੀ ਵਰਦੀ, ਸਟਿੱਕ, ਫਰਜ਼ੀ ਆਈ ਕਾਰਡ ਤੇ ਇਨੋਵਾ ਕਾਰ ਸਣੇ ਪੁਲਿਸ ਨੇ ਦਬੋਚਿਆ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਥਾਣਾ ਯੋਧੇਵਾਲ ਦੀ ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਖੁਦ ਨੂੰ ਸਬ ਇੰਸਪੈਕਟਰ ਦੱਸ ਕੇ ਦੁਕਾਨਦਾਰਾਂ ਤੇ ਆਮ ਲੋਕਾਂ ਨੂੰ ...