ਲਿੰਕ ’ਤੇ ਕਲਿੱਕ ਕਰਨਾ ਪਿਆ ਮਹਿੰਗਾ: ਖਾਤੇ ’ਚੋਂ ਕੱਟੇ ਗਏ ਪੌਣੇ 6 ਲੱਖ ਰੁਪਏ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਪਾਰਕ ਰਾਜਧਾਨੀ ਦੇ ਇੱਕ ਵਿਅਕਤੀ ਨੂੰ ਅਣਜਾਣ ਨੰਬਰ ਤੋਂ ਆਏ ਫੋਨ ਤੋਂ ਬਾਅਦ ਪ੍ਰਾਪਤ ਹੋਏ ਲਿੰਕ ’ਤੇ ਕਲਿੱਕ ਕਰਨਾ ਮਹਿੰਗਾ ਪੈ ਗਿਆ। ਨਤੀਜੇ ਵਜੋਂ ਵਿਅਕਤੀ ਦੇ ਬੈਂਕ ਖਾਤੇ ਵਿੱਚੋਂ ਪੌਣੇ 6 ਲੱਖ ਰੁਪਏ ਗਾਇਬ ਹੋ ਗਏ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਅਣਜਾਣ ਫੋਨਕਰਤਾ ਖਿਲ...
Axis Bank Customer Care: ਸਾਵਧਾਨੀ ! ਕਿਤੇ ਤੁਸੀਂ ਵੀ ਨਾ ਹੋ ਜਾਇਓ ਠੱਗੀ ਦਾ ਸ਼ਿਕਾਰ…
Axis Bank Customer Care: ਸਰਸਾ (ਸੱਚ ਕਹੂੰ ਨਿਊਜ਼)। ਅੱਜ ਦੇ ਤਕਨੀਕੀ ਯੁੱਗ ’ਚ ਰੋਜ਼ਾਨਾ ਹੀ ਕੋਈ ਨਾ ਕੋਈ ਠੱਗੀ ਦਾ ਸ਼ਿਕਾਰ ਹੋ ਰਿਹਾ ਹੈ। ਰੋਜ਼ਾਨਾ ਹੀ ਨਿੱਤ ਨਵੀਂ ਖ਼ਬਰ ਠੱਗੀ ਸਬੰਧੀ ਹੀ ਪੜ੍ਹਨ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਹੀ ਪ੍ਰੀਤ ਨਗਰ ਸਰਸਾ ਤੋਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱ...
Fraud alert: ਇੰਸਟਾਗ੍ਰਾਮ ’ਤੇ ਦੋਸਤੀ ਕਰਨ ਪਿੱਛੋਂ ਵਿਆਹ ਦਾ ਝਾਂਸਾ ਦੇ ਕੇ ਹਾਸਲ ਕੀਤੇ 58 ਲੱਖ
ਪੈਸੇ ਲੈ ਕੇ ਆਪਣੇ ਦੋਸਤ ਸਣੇ ਰਫ਼ੂ- ਚੱਕਰ ਹੋਏ ਨੌਜਵਾਨ ਖਿਲਾਫ਼ ਮਾਮਲਾ ਦਰਜ਼ | Fraud alert
Fraud alert: ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਪੁਲਿਸ ਨੇ ਇੱਕ ਲੜਕੀ ਦੀ ਸ਼ਿਕਾਇਤ ’ਤੇ ਪੜਤਾਲ ਉਪਰੰਤ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਲੜਕੀ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਇੱਕ ਨੌਜਵਾਨ ਵੱ...
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਧੋਖਾਧੜੀ
(ਮਨੋਜ ਗੋਇਲ) ਘੱਗਾ। ਨੇੜਲੇ ਪਿੰਡ ਕਲਵਾਨੂੰ ਦੇ ਇੱਕ ਵਿਅਕਤੀ ਤੋਂ ਵਿਦੇਸ਼ ਭੇਜਣ ਦੇ ਨਾਂਅ ’ਤੇ 4 ਲੱਖ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਉਸ ਨੇ ਥਾਣਾ ਘੱਗਾ ਵਿਖੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕਰਵਾਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਗਿਰ ਪੁੱਤਰ ਅੰਮ੍ਰਿਤ ਗਿਰ ਵਾਸੀ ...
ਨਗਰ ਕੌਂਸਲ ਦਾ ਜੇਈ ਰਿਸ਼ਵਤ ਲੈਂਦਾ ਕਾਬੂ, ਛੇ ਜਣਿਆਂ ਖਿਲਾਫ਼ ਪਰਚਾ
(ਸੁਖਜੀਤ ਮਾਨ) ਮਾਨਸਾ। ਪੰਜਾਬ ਵਿਜੀਲੈਂਸ ਬਿਊਰੋ ਟੀਮ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇਈ ਜਤਿੰਦਰ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਨੇ ਨਗਰ ਕੌਂਸਲ ਦੇ 6 ਜਣਿਆਂ ਖਿਲਾਫ ਮਾਮਲਾ ਦਰਜ਼ ਕੀਤਾ ਹੈ ਜੋ ਰਿਸ਼ਵਤ ਮੰਗਦ...
ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ
(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। Bribe
ਇਹ ਵੀ ਪੜ੍ਹੋ: ਲੋਕ ਸਭ...
ਨੌਕਰੀ ਦਿਵਾਉਣ ਬਦਲੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਦੋ ਕਾਬੂ
ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਨੌਕਰੀ ਦਿਵਾਉਣ ਬਦਲੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਵਿੱਚ ਈਐਸਆਈਸੀ ਹਸਪਤਾਲ ਲੁਧਿਆਣਾ ਦੇ ਇੱਕ ਮੁਲਾਜ਼ਮ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ ਹੈ। ਜਿੰਨ...
ਸਾਵਧਾਨ! ਸੇਲ ’ਤੇ ਵਿਕਣ ਵਾਲਾ ਹਰ ਸਮਾਨ ਅਸਲੀ ਨਹੀਂ ਹੁੰਦਾ
ਲੁਧਿਆਣਾ ’ਚ ਪੁਲਿਸ ਨੇ ਨਾਮਵਰ ਕੰਪਨੀਆਂ ਦੇ ਜ਼ਾਅਲੀ ਮਾਰਕੇ ਲਗਾ ਕੇ ਵੇਚਣ ਵਾਲੇ ਨੂੰ ਦਬੋਚਿਆ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਸੇਲ ਦਾ ਨਾਂਅ ਸੁਣਦੇ ਹੀ ਖਰੀਦਦਾਰੀ ਕਰਨ ਲਈ ਹਰ ਕਿਸੇ ਦਾ ਮਨ ਕਾਹਲਾ ਪੈ ਜਾਂਦਾ ਹੈ ਪਰ ਸਾਵਧਾਨ! ਸੇਲ ’ਤੇ ਵਿਕਣ ਵਾਲਾ ਹਰ ਸਮਾਨ ਅਸਲੀ ਨਹੀਂ ਹੁੰਦਾ। ਕਿਉਂਕਿ...
ਦਸ ਹਜ਼ਾਰ ਦੀ ਰਿਸ਼ਵਤ ਲੈਂਦਾ ਐੱਸਡੀਐਮ ਦਾ ਸਟੈਨੋ ਕਾਬੂ
(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐੱਸਡੀਐੱਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸੀ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰ...
ਮੋਟੇ ਮੁਨਾਫ਼ੇ ਦੇ ਲਾਲਚ ’ਚ ਲਗਾਉਣ ਜਾ ਰਹੇ ਹੋ ਪੈਸੇ, ਤਾਂ ਹੋ ਜਾਓ ਸਾਵਧਾਨ!
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜੇਕਰ ਤੁਸੀ ਵੀ ਬੈਠੇ ਬਿਆਏ ਮੋਟਾ ਮੁਨਾਫ਼ਾ ਲੈਣ ਦੇ ਲਾਲਚ ਵਿੱਚ ਕਿਧਰੇ ਪੈਸੇ ਲਗਾ ਰਹੇ ਹੋ ਤਾਂ ਇਹ ਖ਼ਬਰ ਤੁਹਾਨੂੰ ਪ੍ਰੇਸ਼ਾਨ ਕਰ ਸਕਦੀ ਹੈ। ਕਿਉਂਕਿ ਮੋਟੇ ਮੁਨਾਫ਼ੇ ਦੇ ਲਾਲਚ ’ਚ ਇੱਕ ਵਿਅਕਤੀ ਡੇਢ ਕਰੋੜ ਰੁਪਏ ਗਵਾ ਲਏ। ਪੁਲਿਸ ਨੇ ਮਾਮਲਾ ਤਾਂ ਦਰਜ਼ ਕਰ ਲਿਆ ਹੈ ਪਰ ਧੋਖਾਧੜੀ ਕਰਨ...