Bribe: ਇੱਕ ਲੱਖ ਰੁਪਏ ਵੱਢੀ ਲੈਂਦਾ ਪੁਲਿਸ ਇੰਸਪੈਕਟਰ ਗ੍ਰਿਫ਼ਤਾਰ
50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਕਰ ਚੁੱਕਿਆ ਸੀ ਵਸੂਲ | Bribe
Bribe: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਕਤ ਇੰਸਪੈਕਟਰ ਵੱਲੋਂ 50 ਹਜ਼ਾਰ ਰੁਪਏ ਦੀ ਪਹਿਲੀ ਕਿ...
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਤੇ ਉਸਦਾ ਨਿੱਜੀ ਸਹਾਇਕ ਕਾਬੂ
ਪਟਵਾਰੀ ਨੇ ਜੱਦੀ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਮੰਗੀ ਸੀ ਰਿਸ਼ਵਤ
(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਮਾਲ ਹਲਕਾ ਭੁੱਲਰ ਵਿਖੇ ਤਾਇਨਾਤ ਪਟਵਾਰੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਨਿੱਜੀ ਸਹਾਇਕ ਕੁਲਦੀਪ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...
ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ
ਪੰਚਾਇਤ ਸਕੱਤਰ ਸਤਨਾਮ ਸਿੰਘ ਅਤੇ ਧਰਮ ਸਿੰਘ ਵਿਰੁੱਧ ਵੀ ਹੋਵੇਗੀ ਕਾਰਵਾਈ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਗੁਰਪ੍ਰੀਤ ਸਿੰਘ ਖਹਿਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਮਾਹੋਰਾਣਾ ਦੀ ਸਰਪੰਚ ਸ਼ਿਖਾ ਨੂੰ ਤੁਰੰਤ ਸਰਪੰਚ ਦੇ ਅਹ...
ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਆਪਣੀ ਜ਼ਮੀਨ ’ਚੋਂ ਲੰਘਦੇ ਪੱਕੇ ਰਸਤੇ ਨੂੰ ਨਾ ਢਾਹੁਣ ਬਦਲੇ ਗਲਾਡਾ ਅਧਿਕਾਰੀਆਂ ਤੇ ਖੁਦ ਲਈ ਮੰਗੇ ਤਿੰਨ ਲੱਖ (Bribe)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸਨਅੱਤੀ ਸ਼ਹਿਰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ...
Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾ...
‘ਕੈਨੇਡਾ ਵਾਲਾ ਭਤੀਜਾ ਬੋਲਦਾਂ, ਅੰਕਲ ਢਾਈ ਲੱਖ ਦੀ ਲੋੜ ਹੈ’
ਫੋਨਕਰਤਾ ਨੌਸ਼ਰਬਾਜ ਨੇ ਗੱਲਾਂ ’ਚ ਫ਼ਸਾ ਕੇ ਬਜ਼ੁਰਗ ਨਾਲ ਕੀਤੀ ਧੋਖਾਧੜੀ; ਮਹਿਲਾ ਸਮੇਤ 3 ਵਿਰੁੱਧ ਕੇਸ | Froud Call
ਲੁਧਿਆਣਾ (ਜਸਵੀਰ ਸਿੰਘ ਗਹਿਲ)। ਕੁਝ ਨੌਸ਼ਰਬਾਜਾਂ ਨੇ ‘ਕੈਨੇਡਾ ਵਾਲਾ ਭਤੀਜਾ’ ਬਣ ਕੇ ਸਥਾਨਕ ਸ਼ਹਿਰ ਦੇ ਵਾਸੀ ਇੱਕ ਵਿਅਕਤੀ ਨੂੰ ਆਪਣਾ ਸ਼ਿਕਾਰ ਬਣਾ ਲਿਆ ਅਤੇ ਢਾਈ ਲੱਖ ਰੁਪਏ ਆਪਣੇ ਖਾਤੇ ’ਚ ...
ਹੈਲੋ, ਤੁਹਾਡਾ ਬੇਟਾ ਪੁਲਿਸ ਹਿਰਾਸਤ ਵਿੱਚ ਹੈ, ਉਸ ਨੂੰ ਛੁਡਾਉਣ ਲਈ 50 ਹਜ਼ਾਰ ਭੇਜੋ…
ਸਾਈਬਰ ਠੱਗ ਵਰਤ ਰਹੇ ਨਵੇਂ-ਨਵੇਂ ਹੱਥਕੰਡੇ, ਕਿਤੇ ਤੁਸੀਂ ਤਾਂ ਨਹੀਂ ਅਗਲਾ ਨਿਸ਼ਾਨਾ, ਸਾਵਧਾਨ ਫਰਜ਼ੀ ਕਾਲ ਤੋਂ ਬਚੋ:
ਸਰਸਾ (ਰਾਜੇਸ਼ ਬੈਨੀਵਾਲ)। ਹੈਲੋ...ਤੁਹਾਡਾ ਪੁੱਤਰ ਕੀ ਕਰਦਾ ਹੈ? ਸਰ... ਸਾਡਾ ਸੂਰਜ (ਕਾਲਪਨਿਕ ਨਾਮ) ਵਿਦੇਸ਼ ਪੜ੍ਹਨ ਗਿਆ ਹੈ। ਫਿਰ ਸਾਹਮਣੇ ਤੋਂ ਜਵਾਬ ਆਉਂਦਾ ਹੈ... ਮੈਂ ਯੂਐੱਸਏ ਦਾ ਪੁਲਿ...
ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 25.25 ਲੱਖ ਰੁਪਏ ਦੀ ਧੋਖਾਧੜੀ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਸੇਅਰ ਮਾਰਕੀਟ ਜ਼ਰੀਏ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 25 ਲੱਖ ਰੁਪਏ ਤੋਂ ਵੱਧ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਤਿੰਨ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੜਤਾਲ ਤੋਂ ਬਾਅਦ ਦਰਜ਼ ਕੀਤੇ ਗਏ ਮਾਮਲੇ ’ਚ ਨਾਮਜਦ ਵਿਅਕਤੀ/ਕੰਪਨੀਆਂ ਗੁਜਰਾਤ, ਤਾਮਿ...
ਤੁਹਾਡੇ ਬੇਟੇ ਨੇ ‘ਕਤਲ’ ਕਰ ਦਿੱਤਾ ਹੈ…ਕੀ ਤੁਹਾਡੇ ਕੋਲ ਆਈ ਹੈ ਪੁਲਿਸ ਦੀ ਅਜਿਹੀ ਕਾਲ…ਜੇਕਰ ਹਾਂ ਤਾਂ ਹੋ ਜਾਓ ਸਾਵਧਾਨ!
ਨਵੀਂ ਦਿੱਲੀ। ਸਾਈਬਰ ਅਪਰਾਧੀਆਂ ਨੇ ਧੋਖਾਧੜੀ ਦਾ ਨਵਾਂ ਤਰੀਕਾ ਲੱਭ ਲਿਆ ਹੈ, ਉਹ ਇਹ ਹੈ ਕਿ ਸਾਈਬਰ ਅਪਰਾਧੀਆਂ ਨੇ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਉਨ੍ਹਾਂ ਦੇ ਪੈਸੇ ਲੁੱਟਣ ਤੋਂ ਵੀ ਅੱਗੇ ਦੀ ਸੋਚਣੀ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਗ੍ਰਿਫਤਾਰੀ ਦੀ ਤਲਵਾਰ ਦਾ ਡਰਾਵਾ ਦੇ ਕੇ ਉਨ੍ਹਾਂ ਨੇ ਪੈਸੇ ਦੀ ਲੁੱਟ ...
ਇਕ ਸਾਲ ਵਿੱਚ 300 ਭ੍ਰਿਸ਼ਟ ਅਧਿਕਾਰੀ ਤੇ ਕਰਮਚਾਰੀ ਗਏ ਜੇਲ੍ਹ : ਸੀਐਮ ਮਾਨ
‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’ (Corrupt Officials )
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਨੂੰ ‘ਭਿ੍ਰਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ‘ਭਿ੍ਰਸ਼ਟਾਚਾਰ ਵਿ...